ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਖਰੜ ਵਿਖੇ ਸਬ-ਡਵੀਜ਼ਨਲ ਹਸਪਤਾਲ (ਐੱਸ.ਡੀ.ਐੱਚ.) ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ l