Friday, May 03, 2024

HealthMinister

ਸਿਹਤ ਮੰਤਰੀ ਡਾ.ਬਲਬੀਰ ਸਿੰਘ ਸਨਮਾਨਿਤ

ਪਟਿਆਲਾ ਲੋਕ ਸਭਾ ਹਲਕਾ ਤੋਂ ਮੈਂਬਰ ਪਾਰਲੀਮੈਂਟ ਦੀ ਟਿਕਟ ਮਿਲਣ ਤੇ ਆਪ ਪਾਰਟੀ ਪਟਿਆਲਾ ਰੂਲਰ ਦੇ ਐਸ.ਸੀ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਕੌਂਸਲਰ ਗਿਆਨ ਚੰਦ ਅਤੇ ਉਹਨਾਂ ਦੀ ਟੀਮ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ।

ਕਮਿਉਨਿਟੀ ਹੈਲਥ ਸੈਂਟਰ ਘਨੌਰ 'ਚ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ

 ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਘਨੌਰ ਦੇ ਕਮਿਉਨਿਟੀ ਹੈਲਥ ਸੈਂਟਰ ਵਿਖੇ 7.5 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ

ਕਿਲ੍ਹਾ ਮੁਬਾਰਕ ਵਿਖੇ ਸਰਦ ਖਾਨਾ ਦੀ ਪੁਨਰ ਸੁਰਜੀਤੀ ਦੇ ਕੰਮ ਦਾ ਰੱਖਿਆ ਨੀਂਹ ਪੱਥਰ

8 ਕਰੋੜ ਰੁਪਏ ਨਾਲ ਸਰਦ ਖਾਨਾ ਦੇ 1300 ਵਰਗ ਮੀਟਰ ਖੇਤਰ ਦੀ ਹੋਵੇਗੀ ਸਾਂਭ ਸੰਭਾਲ ਤੇ ਬਹਾਲੀ : ਅਨਮੋਲ ਗਗਨ ਮਾਨ
 

ਮੁਲਾਜ਼ਮਾਂ ਨੇ ਸਿਹਤ ਮੰਤਰੀ ਨੂੰ ਮੰਗਾਂ ਚੇਤੇ ਕਰਾਈਆਂ

ਕਿਹਾ ਲਾਰਿਆਂ ਤੋਂ ਅੱਕ ਚੁੱਕੇ ਹਨ ਮੁਲਾਜ਼ਮ ਸਿਹਤ ਵਿਭਾਗ ਦੇ ਕਰਮਚਾਰੀ ਕੈਬਨਿਟ ਮੰਤਰੀ ਡਾਕਟਰ ਬਲਵੀਰ ਸਿੰਘ ਨੂੰ ਮੰਗ ਪੱਤਰ ਦਿੰਦੇ ਹੋਏ।
 
 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

 ਵਿਦਿਆਰਥੀਆਂ ਦੀ ਪ੍ਰੀਖਿਆ ਅਤੇ ਮੁਲਾਂਕਣ ਦੇ ਹਿੱਸੇ ਵਜੋਂ ਵਧੇਰੇ ਪੇਸ਼ੇਵਰ ਕਲੀਨਿਕਲ ਡਿਊਟੀਆਂ 'ਤੇ ਦਿੱਤਾ ਜ਼ੋਰ 

ਹਰਿਆਣਾ ਦੇ ਸਾਰੇ ਸਿਵਲ ਹਸਪਤਾਲਾਂ ਵਿਚ ਜਨ-ਔਸ਼ਧੀ ਕੇਂਦਰ ਸਥਾਪਿਤ ਕੀਤੇ ਜਾਣਗੇ : ਸਿਹਤ ਮੰਤਰੀ ਅਨਿਲ ਵਿਜ

ਇੰਨ੍ਹਾਂ ਜਨ-ਔਸ਼ਧੀ ਕੇਂਦਰਾਂ ਵਿਚ ਫਾਰਮਾਸਿਸਟ ਵੀ ਨਿਯੁਕਤ ਕੀਤੇ ਜਾਣਗੇ

10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ :  ਡਾ ਬਲਬੀਰ ਸਿੰਘ  

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਮਝੌਤਾ ਸਹੀਬੱਦ

ਸਿਹਤ ਮੰਤਰੀ ਤੇ ਬਲਤੇਜ ਪੰਨੂ ਨੇ ਵਿਦਿਆਰਥਣਾਂ ਨੂੰ ਸਾਈਕਲ ਤੇ ਸਕੂਲ-ਕਿੱਟਾਂ ਵੰਡੀਆਂ

ਸਿੱਖਿਆ, ਸਿਹਤ ਤੇ ਰੋਜ਼ਗਾਰ ਪੰਜਾਬ ਸਰਕਾਰ ਦੀਆਂ ਮੁੱਢਲੀਆਂ ਤਰਜੀਹਾਂ-ਡਾ. ਬਲਬੀਰ ਸਿੰਘ ਕਿਹਾ, ਸਰਕਾਰੀ ਸਕੂਲ ਤੇ ਹਸਪਤਾਲਾਂ ਨੂੰ ਨਿਜੀ ਖੇਤਰ ਤੋਂ ਵੀ ਵਧੀਆ ਬਣਾਉਣਾ ਮੁੱਖ ਟੀਚਾ

ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਚੁੱਕੇਗੀ ਪੰਜਾਬ ਸਰਕਾਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹਰਿਆਣਾ ਪੁਲਿਸ ਦੀ ਕਾਰਵਾਈ ਦੌਰਾਨ ਜ਼ਖਮੀ ਹੋਏ ਕਿਸਾਨਾਂ ਅਤੇ ਪੱਤਰਕਾਰਾਂ ਦਾ ਹਾਲ-ਚਾਲ ਜਾਣਨ ਲਈ ਸਿਹਤ ਸਹੂਲਤਾਂ ਦਾ ਦੌਰਾ ਡਾ. ਬਲਬੀਰ ਸਿੰਘ ਨੇ ਹਰਿਆਣਾ ਸਰਕਾਰ ਦੀ ਭੂਮਿਕਾ ਦੀ ਨਿਖੇਧੀ ਕਰਦਿਆਂ ਇਸ ਨੂੰ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਕਰਾਰ ਦਿੱਤਾ

ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਪੰਜਾਬ ਦੇ ਸਿਹਤ ਮੰਤਰੀ ਨੇ ਕੀਤੀ ਅਚਨਚੇਤ ਚੈਕਿੰਗ

ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਵੱਲੋਂ ਅਚਨਚੇਤ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਚੈਕਿੰਗ ਕੀਤੀ ਗਈ ਜਿੱਥੇ ਉਹਨਾਂ ਦੇ ਵੱਲੋਂ ਮਰੀਜ਼ਾਂ ਦਾ ਹਾਲਚਾਲ ਪੁੱਛ ਕੇ ਸਿਵਲ ਹਸਪਤਾਲ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਿਆ ਗਿਆ। 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਜਾਇਜ਼ਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਮੁਫ਼ਤ ਦਵਾਈਆਂ ਦਾ ਜਾਇਜ਼ਾ ਲਿਆ।

ਫਰਿਸ਼ਤੇ ਸਕੀਮ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਸਕੀਮ ਨਾਲ ਜੁੜਨ ਦਾ ਸੱਦਾ

ਆਈ.ਐਮ.ਏ. ਪੰਜਾਬ ਵੱਲੋਂ ਸੜਕੀ ਦੁਰਘਟਨਾ ਦੇ ਪੀੜਤਾਂ ਨੂੰ ਮੁਫਤ ਇਲਾਜ ਮੁਹੱਈਆ ਕਰਵਾਉਣ ਲਈ ਫਰਿਸ਼ਤੇ ਸਕੀਮ ਨੂੰ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ ਸਮਰਥਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਜਲਦ ਸ਼ੁਰੂ ਕਰੇਗੀ ਫਰਿਸ਼ਤੇ ਸਕੀਮ ਫਰਿਸ਼ਤੇ ਸਕੀਮ ਦੇ ਹਿੱਸੇ ਵਜੋਂ, ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ: ਡਾ. ਬਲਬੀਰ ਸਿੰਘ

ਬੇਰੁਜ਼ਗਾਰ ਸਿਹਤ ਕਾਮੇ ਸਿਹਤ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ

ਸੁਨਾਮ ਵਿਖੇ ਯੂਨੀਅਨ ਆਗੂ ਰੁਪਿੰਦਰ ਸ਼ਰਮਾ ਜਾਣਕਾਰੀ ਦਿੰਦੇ ਹੋਏ।

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੁਰਾਤਨ ਭਾਰਤੀ ਮੈਡੀਕਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ: ਡਾ. ਬਲਬੀਰ ਸਿੰਘ ਪੰਜਾਬ ਸਰਕਾਰ ਨੇ ਰਾਜ ਵਿੱਚ 158 ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਅੱਪਗ੍ਰੇਡ ਕੀਤਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਹੈਲਥ ਤੇ ਵੈਲਨੈਸ ਪ੍ਰੋਗਰਾਮ ਦੀ ਸ਼ੁਰੂਆਤ

ਡਾ. ਬਲਬੀਰ ਸਿੰਘ ਵੱਲੋਂ ਸਕੂਲ ਹੈਲਥ ਤੇ ਵੈਲਨੈਸ ਪ੍ਰੋਗਰਾਮ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤੰਦਰੁਸਤ ਬਣਾਉਣ ਲਈ ਇਤਿਹਾਸਕ ਕਦਮ ਕਰਾਰ

ਮਾਲੇਰਕੋਟਲਾ ਵਿੱਚ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ : ਸਿਹਤ ਮੰਤਰੀ

664 ਆਮ ਆਦਮੀ ਕਲੀਨਿਕ ਤੋਂ ਕਰੀਬ 70 ਲੱਖ ਤੋਂ ਵੱਧ ਮਰੀਜ਼ ਨੇ ਕਰਵਾਇਆ ਮੁਫ਼ਤ ਇਲਾਜ

ਆਯੁਸ਼ਮਾਨ ਫੰਡ ਦੇ 621 ਕਰੋੜ ਰੁਪਏ ਜਾਰੀ ਕਰੇ ਕੇਂਦਰ ਸਰਕਾਰ

 ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਪਹਿਲਾ ਇਨਾਮ ਹਾਸਲ ਕਰਨਾ ਭਾਰਤ ਲਈ ਇੱਕ ਮਾਣ ਵਾਲੀ ਗੱਲ: ਡਾ. ਬਲਬੀਰ ਸਿੰਘ 

ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਸਿਹਤ ਮੰਤਰੀ ਵਿਰੁੱਧ ਧਰਨਾ 24 ਨੂੰ 

ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਮਲਟੀਪਰਪਜ਼ ਕੇਡਰ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰਨ ਦੇ ਰੋਸ ਵੱਜੋਂ 24 ਅਗਸਤ ਨੂੰ ਸਿਹਤ ਡਾਇਰੈਕਟਰ ਪੰਜਾਬ ਦੇ ਦਫ਼ਤਰ ਵਿੱਚ ਰੋਸ ਧਰਨਾ ਦੇ ਕੇ ਸਿਹਤ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੋਇਆ ਹੈ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ ਪ੍ਰਭਾਵਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ਦਾ ਜਾਇਜ਼ਾ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹਾਂ ਤੋਂ ਪ੍ਰਭਾਵਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਇਸ ਮੌਕੇ ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੌਰਾਨ ਲੋਕਾਂ ਦੇ ਬਚਾਅ ਤੇ ਰਾਹਤ ਕਾਰਜਾਂ ਸਮੇਤ ਹੜ੍ਹਾਂ ਤੋਂ ਬਾਅਦ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਕੀਤੇ ਸ਼ਲਾਘਾਯੋਗ ਕੰਮ ਲਈ ਸਮੂਹ ਅਧਿਕਾਰੀਆਂ ਦੀ ਪ੍ਰਸ਼ੰਸਾ ਕੀਤੀ। 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਖੁਦ ਮੈਦਾਨ 'ਚ ਉਤਰੇ

ਪਟਿਆਲਾ 'ਚ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦੀ ਸਿਹਤ ਮੰਤਰੀ ਨੇ ਕੀਤੀ ਅਗਵਾਈ ਕਿਹਾ, ਡੇਂਗੂ ਤੇ ਮਲੇਰੀਆਂ ਤੋਂ ਬਚਾਅ ਲਈ ਹਰੇਕ ਨਾਗਰਿਕ ਦਾ ਜਾਗਰੂਕ ਹੋਣ ਜ਼ਰੂਰੀ ਖੜ੍ਹੇ ਪਾਣੀ ਦੇ ਸਰੋਤਾਂ ਨੂੰ ਹਫ਼ਤੇ 'ਚ ਹਰੇਕ ਸ਼ੁੱਕਰਵਾਰ ਖਾਲੀ ਕਰਕੇ ਡੇਂਗੂ ਵਰਗੀ ਬਿਮਾਰੀ ਤੋਂ ਕੀਤਾ ਜਾ ਸਕਦੈ ਬਚਾਅ  ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦੀ ਪਟਿਆਲਾ ਵਿਖੇ ਖੁਦ ਅਗਵਾਈ ਕੀਤੀ।

ਮਰੀਜ਼ਾਂ ਨੂੰ ਛੁੱਟੀ ਮਿਲਣ ਉਪਰੰਤ ਡਾਕਟਰ ਦੀ ਸਲਾਹ ਮੁਤਾਬਕ ਆਕਸੀਜਨ ਕੰਸਨਟ੍ਰੇਟਰਜ਼ ਜਾਰੀ ਕੀਤੇ ਜਾਣਗੇ:ਸਿੱਧੂ

ਸਿਹਤ ਮੰਤਰੀ ਵੱਲੋਂ 2021-25 ਲਈ ਪੰਜਾਬ ਵਿਚ ਟੀ.ਬੀ. ਦੇ ਖਾਤਮੇ ਸਬੰਧੀ ਗਾਈਡੈਂਸ ਦਸਤਾਵੇਜ਼ ਜਾਰੀ

ਕੋਵਿਡ-19 ਮਰੀਜਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਹੋਵੇਗੀ ਸਖਤ ਕਾਰਵਾਈ- ਬਲਬੀਰ ਸਿੰਘ ਸਿੱਧੂ

ਨਰਸਾਂ ਮਨੁੱਖੀ ਸੇਵਾ ਦਾ ਪ੍ਰਤੀਕ ਹਨ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਮੈਡੀਕਲ ਭਾਈਚਾਰੇ ਦੀ ਸ਼ੁੱਕਰਗੁਜ਼ਾਰ ਹੈ ਕਿ ਉਹ ਕੋਰੋਨਾ ਮਹਾਂਮਾਰੀ ਦੇ ਮੁੱਢ ਤੋਂ ਹੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਸ. ਸਿੱਧੂ ਨੇ ਦੱਸਿਆ ਕਿ ਹਰ ਸਾਲ 12 ਮਈ ਨੂੰ ਅੰਤਰਰਾਸ਼ਟਰੀ ਨਰਸ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਸਿਹਤ ਸੇਵਾਵਾਂ ਵਿਚ ਨਰਸਾਂ ਦੀ ਮਹੱਤਤਾ ਨੂੰ ਉਜਾਗਰ ਕਰਨਾ ਮਹੱਤਵਪੂਰਨ ਹੋ ਜਾਂਦਾ ਹੈ। 

ਸਿਵਲ ਸਰਜਨ ਸਵੇਰੇ 8 ਤੋਂ 10 ਵਜੇ ਤਕ ਦਫ਼ਤਰਾਂ ਵਿਚ ਹਾਜ਼ਰ ਰਹਿਣਗੇ : ਸਿਹਤ ਮੰਤਰੀ ਨੇ ਦਿਤੇ ਹੁਕਮ

ਐਨ.ਐਚ.ਐਮ ਮੁਲਾਜ਼ਮ ਹੜਤਾਲ ਤੁਰੰਤ ਖ਼ਤਮ ਕਰਨ, ਨਹੀਂ ਤਾਂ ਸਖ਼ਤ ਕਾਰਵਾਈ : ਸਿੱਧੂ