ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਦੇ ਸਾਰੇ ਪਰਿਵਾਰ 10 ਲੱਖ ਰੁਪਏ ਦਾ ਮੁਫਤ ਨਕਦ ਰਹਿਤ ਇਲਾਜ ਕਰਵਾਉਣ ਦੇ ਹੱਕਦਾਰ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ `ਮੁੱਖ ਮੰਤਰੀ ਸਿਹਤ ਯੋਜਨਾ´ ਨੂੰ ਲੋਕਾਂ ਲਈ ਬਹੁਤ ਹੀ ਲਾਹੇਵੰਦ ਦੱਸਿਆ