Tuesday, September 22, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

HealthScience

ਬਾਬਾ ਫ਼ਰੀਦ ਹੈਲਥ ਯੂਨੀਵਰਸਿਟੀ ਦੇ ਨਵੇਂ ਵੀਸੀ ਡਾਕਟਰ ਰਾਜੇਂਦਰ ਬਾਂਸਲ ਨੇ ਸੰਭਾਲਿਆ ਅਹੁਦਾ

ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਨਵੇਂ ਨਿਯੁਕਤ ਵਾਈਸ ਚਾਂਸਲਰ  ਡਾਕਟਰ ਰਾਜੇਂਦਰ ਬੰਸਲ ਨੇ ਅਹੁਦਾ ਸੰਭਾਲਦਿਆਂ ਹੀ ਯੂਨੀਵਰਸਿਟੀ ਦੀਆਂ ਪ੍ਰਾਥਮਿਕਤਾਵਾਂ ਸਪੱਸ਼ਟ ਕਰ ਦਿੱਤੀਆਂ ਹਨ।

ਬਾਬਾ ਫਰੀਦ ਹੈਲਥ ਸਾਇੰਸ ਯੂਨੀਵਰਸਿਟੀ ਗੇਟ ਮੂਹਰੇ ਵੱਡਾ ਇਕੱਠ

ਪੰਜਾਬ ਸਟੂਡੈਂਟਸ ਯੂਨੀਅਨ ਤੇ ਭਰਾਤਰੀ ਜਥੇਬੰਦੀਆਂ ਵੱਲੋਂ ਫਾਰਮੇਸੀ ਪੇਪਰ ਲੀਕ ਮਾਮਲੇ ਤੇ ਵੀਸੀ ਰਾਜੀਵ ਸੂਦ ਦੇ ਕਾਰਜਕਾਲ ਦੌਰਾਨ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਸ ਵਿਚਲੀਆਂ ਬੇਨਿਯਮੀਆਂ ਦੀ ਜਾਂਚ ਲਈ ਵਿਸ਼ਾਲ ਇਕੱਠ ਕੀਤਾ ਗਿਆ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

 ਪੀ.ਐਸ.ਯੂ. ਵੱਲੋਂ ਲੀਕ ਹੋਇਆ ਪੇਪਰ ਤੁਰੰਤ ਰੱਦ ਕਰਨ ਦੀ ਮੰਗ