ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਤਹਿਤ ਹਸਪਤਾਲ ਤੋਂ ਡਿਸਚਾਰਜ ਹੋਣ ਨਾਲ ਇਲਾਜ ਖ਼ਤਮ ਨਹੀਂ ਹੋਇਆ। ਡੀਐੱਚ ਬਠਿੰਡਾ ਵਿਖੇ ਆਰਥੋਪੈਡਿਕ ਇਲਾਜ ਕਰਵਾਉਣ ਤੋਂ ਬਾਅਦ, ਉਨ੍ਹਾਂ ਨੂੰ ਪੰਜਾਬ ਦੀ 104 ਹੈਲਥ ਹੈਲਪਲਾਈਨ ਤੋਂ ਫ਼ੋਨ ਆਇਆ,
ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਅਜ਼ਮਾਇਸ਼ ਨਹੀਂ ਕਰਦੀ ਸਗੋਂ ਇਹ ਪੂਰੇ ਪਰਿਵਾਰ ਦੀ ਆਰਥਿਕ ਸਥਿਤੀ ਦਾ ਵੀ ਇਮਤਿਹਾਨ ਲੈਂਦੀ ਹੈ।
ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਸ਼ਹੀਦ ਭਗਤ ਸਿੰਘ ਨਗਰ ਦੇ ਸਿਹਤ ਵਿਭਾਗ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਵਿਲੱਖਣ ਅਤੇ ਸਮਰਪਿਤ ਸੇਵਾਵਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਦੋ ਹੋਣਹਾਰ ਸੀਨੀਅਰ ਸਰਕਾਰੀ ਡਾਕਟਰਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਹੈ।
ਸਰਕਾਰੀ ਹਸਪਤਾਲਾਂ ਵਿੱਚ ਬਹੁਤ ਸਾਰੇ ਲੋੜਵੰਦ ਲੋਕ ਆਪਣੇ ਇਲਾਜ ਲਈ ਆਉਂਦੇ ਹਨ। ਜੇਕਰ ਇਨ੍ਹਾਂ ਹਸਪਤਾਲਾਂ ਵਿੱਚ ਡਾਕਟਰ ਪੂਰੀ ਈਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ, ਤਾਂ ਆਮ ਜਨਤਾ ਵੱਲੋਂ ਸਰਕਾਰ ਦੇ ਸਿਹਤ ਕ੍ਰਾਂਤੀ ਦੇ ਉਪਰਾਲਿਆਂ ਨੂੰ ਵੱਡਾ ਹੁੰਗਾਰਾ ਮਿਲਦਾ ਹੈ।
ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ਵਿਸ਼ਵ ਵੈਟਰਨਰੀ ਦਿਵਸ ਨੂੰ ਸਮਰਪਿਤ ਮੁਫ਼ਤ ਪਸ਼ੂ ਸਿਹਤ ਸੇਵਾਵਾਂ ਅਤੇ ਜਾਗਰੂਕਤਾ ਮੁਹਿੰਮ ਆਯੋਜਿਤ ਕੀਤੀ ਗਈ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬਲਾਚੌਰ ਨੇੜੇ ਸਥਿਤ ਇੱਕ ਸੁੰਨਸਾਨ ਪਏ ਹਸਪਤਾਲ ਦੀ ਲਾਈਵ ਵੀਡੀਓ ਦਿਖਾਉਂਦਿਆਂ, ਕਿਹਾ ਕਿ ਉੱਥੇ ਨਾ ਕੋਈ ਡਾਕਟਰ ਸੀ, ਨਾ ਸਹਾਇਕ ਸਟਾਫ਼ ਅਤੇ ਨਾ ਹੀ ਕੋਈ ਮਰੀਜ਼ ਸੀ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਹਰ ਨਾਗਰਿਕ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਅਤੇ ਸਮੇਂ ਸਿਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਅੱਗੇ ਵਧਾਉਂਦਿਆਂ ਅੱਜ ਪਟਿਆਲਾ ਦੇ ਤ੍ਰਿਪੜੀ ਕਮਿਊਨਿਟੀ ਹੈਲਥ ਸੈਂਟਰ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।
ਕਿਹਾ ਪੇਂਡੂ ਖੇਤਰਾਂ 'ਚ ਪ੍ਰੈਕਟਿਸ ਕਰਨ ਵਾਲਿਆਂ 'ਤੇ ਛਾਪੇਮਾਰੀ ਨਹੀਂ ਬਰਦਾਸ਼ਤ
ਪਟਿਆਲਾ ਜ਼ਿਲ੍ਹੇ ਦੇ ਪ੍ਰਭਾਵਿਤ ਖੇਤਰਾਂ ’ਚ ਮੋਬਾਈਲ ਹੈਲਥ ਯੂਨਿਟ ਅਤੇ ਮੈਡੀਕਲ ਕੈਂਪ ਲਗਾਏ
ਹੜ੍ਹਾਂ ਦੌਰਾਨ ਲੋਕਾਂ ਨੂੰ ਲਗਾਤਾਰ ਦਿਤੀਆਂ ਜਾ ਰਹੀਆਂ ਹਨ ਸਿਹਤ ਸੇਵਾਵਾਂ : ਡਾ. ਸੰਗੀਤਾ ਜੈਨ
ਹਜ਼ਾਰਾਂ ਲੋਕਾਂ ਨੂੰ ਇਲਾਜ ਮੁਹੱਈਆ ਕਰਵਾਇਆ ਗਿਆ, 424 ਐਂਬੂਲੈਂਸਾਂ ਕਾਰਜਸ਼ੀਲ ਅਤੇ ਡਾਕਟਰ ਮੋਹਰੀ ਕਤਾਰ ਵਿੱਚ ਤਾਇਨਾਤ
ਹੜ੍ਹ ਪੀੜਤਾਂ ਦੇ ਦੁੱਖ ਸਾਂਝੇ ਕਰਨ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰੀ ਸਰਕਾਰੀ ਮਸ਼ੀਨਰੀ
ਡਾ. ਸੰਗੀਤਾ ਜੈਨ ਨੇ ਦਿਤੀਆਂ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤਾਂ
ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਲਾਂਚ ਕੀਤੀਆਂ ਗਈਆਂ ਇਹ ਐਮਐਮਯੂਜ਼ ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਦੇਣਗੀਆਂ ਸੇਵਾਵਾਂ