Friday, March 20, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Healthnews

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ` ਲੜੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਖੇਤਰ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ।

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 248 ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ 

ਚੰਡੀਗੜ੍ਹ ਦੇ ਪੱਤਰਕਾਰਾਂ ਨੂੰ ਵੀ 10 ਲੱਖ ਬੀਮਾਂ ਸਕੀਮ ਦਾ ਲਾਭ ਲੈਣ ਲਈ ਪ੍ਰੈਸ ਕਲੱਬ ਆਫ ਪੰਜਾਬ ਦਾ ਵਫਦ ਸਿਹਤ ਮੰਤਰੀ ਨੂੰ ਮਿਲਿਆ

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 10 ਲੱਖ ਸਿਹਤ ਬੀਮਾ ਯੋਜਨਾ ਵਿੱਚ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਸ਼ਾਮਲ ਕਰ ਲਿਆ ਗਿਆ ਹੈ 

98 ਸਾਲਾ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦ ਰਹਿਤ ਇਲਾਜ ਕਰਵਾਇਆ

ਮਿਆਰੀ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ 

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। 

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਐਚ.ਪੀ.ਵੀ. ਵੈਕਸੀਨ ਸਬੰਧੀ ਜਿ਼ਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ—ਵੱਖ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਜਿ਼ਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਜਿ਼ਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਵਿਦਿਆਰਥਣਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ।ਸਿਹਤ ਟੀਮਾਂ ਖ਼ੁਦ ਵੀ ਵਿਦਿਆਰਥਣਾਂ ਨੂੰ ਇਸ ਵੈਕਸੀਨ ਦੇ ਲਾਭਾਂ ਬਾਰੇ ਜਾਗਰੂਕ ਕਰ ਰਹੀਆਂ ਹਨ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਰੋਜ਼ ਲੱਗ ਰਹੇ ਹਨ ਵਿਸ਼ੇਸ਼ ਕੈੰਪ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ "ਚ ਵੱਖ-ਵੱਖ ਥਾਵਾਂ 'ਤੇ ਰੋਜ਼ਾਨਾ ਵਿਸ਼ੇਸ਼ ਕੈੰਪ ਲੱਗ ਰਹੇ ਹਨ, ਜਿੱਥੇ ਲੋਕ ਭਾਰੀ ਗਿਣਤੀ ਵਿਚ ਆ ਕੇ 10 ਲੱਖ ਰੁਪਏ ਦੇ ਮੁਫ਼ਤ ਸਿਹਤ ਬੀਮੇ ਦੇ ਕਾਰਡ ਬਣਾ ਰਹੇ ਹਨ l

ਪੰਜਾਬ ਸਰਕਾਰ ਸੂਬੇ ’ਚ ਕਿਸੇ ਵੀ ਸਿਹਤ ਸਬੰਧੀ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ

ਇੰਫਲੁਐਂਜ਼ਾ ਵਰਗੀ ਬਿਮਾਰੀ / ਸਾਹ ਲੈਣ ਸਬੰਧਤ ਗੰਭੀਰ ਬਿਮਾਰੀ (ਆਈਐਲਆਈ/ਐਸਏਆਰਆਈ) ਜਿਵੇਂ ਕਿ  ਕੋਵਿਡ-19, ਸਬੰਧੀ ਰਿਪੋਰਟਾਂ ਸਾਹਮਣੇ ਆਉਣ ਦੇ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੀ ਕਿਸੇ ਵੀ ਤਰ੍ਹਾਂ ਦੀ ਸੰਕਟਕਾਲੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜਸ਼ੀਲ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਫ਼ਹਿਤਗੜ੍ਹ ਸਾਹਿਬ ਵਿੱਚ ਬਣੇ 236 ਆਯੂਸ਼ਮਾਨ ਸਿਹਤ ਕਾਰਡ

ਸੂਬੇ ਅੰਦਰ 30 ਨਵੰਬਰ ਤੋਂ ਸ਼ੁਰੂ ਹੋਈ ਵਿਕਸਿਤ ਭਾਰਤ ਸੰਕਲਪ ਯਾਤਰਾ ਮੁਹਿੰਮ ਵਿੱਚ ਸਿਹਤ ਵਿਭਾਗ ਤਨਦੇਹੀ ਨਾਲ ਲੋਕਾਂ ਤੱਕ ਸਿਹਤ ਸਹੂਲਤਾਂ ਪ੍ਦਾਨ ਕਰ ਰਿਹਾ ਹੈ। 

ਪਰਾਲੀ ਦੇ ਸਾੜਨ ਨਾਲ ਪ੍ਰਦੂਸ਼ਿਤ ਵਾਤਾਵਰਣ : ਖਾਂਸੀ, ਜ਼ੁਕਾਮ ਤੇ ਛਾਤੀ ਜਾਮ ਹੋਣ ਦੇ ਮਰੀਜ਼ਾਂ 'ਚ ਭਾਰੀ ਵਾਧਾ

ਪਰਾਲੀ ਨੂੰ ਅੱਗ ਲਗਾਉਣ ਕਾਰਨ ਪੈਦਾ ਹੁੰਦੇ ਧੂਏਂ ਨਾਲ ਹਵਾ ਦੀ ਗੁਣਵਤਾ ਖਰਾਬ ਸਥਿਤੀ 'ਚ ਪਹੁੰਚ ਗਈ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਸਾਹ ਲੈਣ 'ਚ ਵੀ ਦਿੱਕਤਾਂ ਦਾ ਸਾਮਹਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਸਾਂਹ ਤੇ ਦਮੇ ਦੇ ਰੋਗੀ

ਮੈਦੇ ਦੀਆਂ ਬਣੀਆਂ ਸੁਆਦਲੀਆਂ ਚੀਜ਼ਾਂ ਅੰਨ੍ਹੇਵਾਹ ਖਾਣ ਵਾਲੇ ਦੇਖਣ ਇਹ ਖ਼ਬਰ