ਪੀ.ਜੀ.ਆਰ.ਐਸ. ਪੋਰਟਲ ਰਾਹੀਂ ਪ੍ਰਾਪਤ ਸ਼ਿਕਾਇਤਾਂ ਦੀ ਸੈਕਿੰਡ ਅਪੀਲ ਦੀ ਸੁਣਵਾਈ ਜੋ ਅੱਜ ਹੋਣੀ ਸੀ ਪ੍ਰਸ਼ਾਸ਼ਨਿਕ ਰੁਝੇਵਿਆਂ ਕਰਕੇ ਮੁਲਤਵੀ ਕਰ ਦਿੱਤੀ ਗਈ ਹੈ।
ਕਿਹਾ, ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਪੁਲਿਸ ਨੂੰ ਵੀ ਸੰਕੇਤਿਕ ਭਾਸ਼ਾ ਦੀ ਦਿੱਤੀ ਜਾਵੇਗੀ ਸਿਖਲਾਈ
ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਜਨ ਸੁਣਵਾਈ ਕੈਂਪਾਂ ਰਾਹੀਂ ਹੱਲ ਕਰ ਰਿਹਾ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਤੇ ਇਨ੍ਹਾਂ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ