Monday, May 20, 2024

Heart

ਦਿਲ ਦਾ ਦੌਰਾ ਪੈਣ ਕਾਰਨ ਦਰਸ਼ਨ ਕਰਨ ਗਏ ਸ਼ਰਧਾਲੂ ਦੀ ਮੌਤ

ਪਾਕਿਸਤਾਨ ਦੇ ਲਾਹੌਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੋਤੀ ਜੋਤ ਅਸਥਾਨ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਵਿੱਚ ਅੱਜ ਸਵੇਰੇ ਇੱਕ ਭਾਰਤੀ ਸਿੱਖ ਸ਼ਰਧਾਲੂ ਦੀ ਮੌਤ ਹੋ ਗਈ। 

ਐਕਟਰ ਰਿਤੂਰਾਜ ਸਿੰੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

ਮਸ਼ਹੂਹ ਟੈਲੀਵਿਜ਼ਨ ਅਦਾਕਾਰ ਰਿਤੂਰਾਜ ਸਿੰਘ ਦਾ ਦਿਹਾਂਤ ਹੋ ਗਿਆ ਹੈ। 59 ਸਾਲ ਦੀ ਉਮਰ ‘ਚ ਲਏ ਆਖਰੀ ਸਾਹ ਦੱਸਿਆ ਜਾ ਰਿਹਾ ਹੈ ਕਿ ਰਿਤੂਰਾਜ ਸਿੰਘ ਦੀ ਮੋਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ

ਇੰਗਲੈਂਡ ‘ਚ ਲੁਧਿਆਣਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਚੰਗੇ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਗਏ ਪੰਜਾਬੀ ਨੌਜਵਾਨਾਂ ਦੀਆਂ ਅਚਾਨਕ ਹੋ ਰਹੀਆਂ ਮੌ.ਤਾਂ ਪੰਜਾਬ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਰਾਏਕੋਟ ਦੇ ਪਿੰਡ ਤਾਜਪੁਰ ਵਿਖੇ ਦੇਖਣ ਨੂੰ ਮਿਲਿਆ ਹੈ 

ਕਈ ਦਿਲ ਤੋੜਦੇ ਮੇਰਾ...

ਬਚਪਨ ਦੀਆਂ ਉਹ ਸਰਦੀਆਂ ਵੀ ਬਹੁਤ ਹੁੰਦੀਆਂ ਸੀ ਨਿਆਰੀਆਂ , ਬੈਠ 'ਕੱਠੇ ਅੱਗ ਸੇਕਦੇ ਸੀ

ਕੇਨੈਡਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਦੁਬਈ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਕੀ ਖਾਣਾ ਖਾਣ ਤੋਂ ਬਾਅਦ ਤੁਹਾਡੇ ਵੀ ਪੇਟ ‘ਚ ਹੁੰਦੀ ਹੈ ਜਲਨ

ਜੇਕਰ ਪੇਟ ਵਿੱਚ ਜਲਨ ਦੀ ਸਮੱਸਿਆ ਬਹੁਤ ਦੇਰ ਤੋਂ ਪਰੇਸ਼ਾਨ ਕਰ ਰਹੀ ਹੈ ਤਾਂ ਅਜਿਹੇ ਵਿੱਚ ਡਾਕਟਰ ਦੀ ਸਲਾਹ ਜ਼ਰੂਰ ਲਓ । ਨਾਲ ਹੀ ਇਹ ਬੀਮਾਰੀ ਵੀ ਕੁਝ ਖਾਸ ਘਰੇਲੂ ਨੁਸਖਿਆਂ ਨਾਲ ਦੂਰ ਕੀਤੀ ਜਾ ਸਕਦੀ ਹੈ।