Tuesday, May 14, 2024

HeavyRain

ਗੁਹਾਟੀ ਏਅਰਪੋਰਟ ਦੀ ਛੱਤ ਦਾ ਇੱਕ ਹਿੱਸਾ ਭਾਰੀ ਮੀਂਹ ਮਗਰੋਂ ਡਿੱਗਿਆ

ਉੱਤਰ-ਪੂਰਬੀ ਰਾਜਾਂ ਵਿੱਚ ਐਤਵਾਰ 31 ਮਾਰਚ ਨੂੰ ਹੋਈ ਬਾਰਿਸ਼ ਨੇ ਭਾਰੀ ਤਬਾਹੀ ਮਚਾਈ ਹੈ। ਤੇਜ਼ ਤੂਫਾਨ ਅਤੇ ਭਾਰੀ ਮੀਂਹ ਨੇ ਗੁਹਾਟੀ ਦੇ ਪ੍ਰਸਿੱਧ ਗੋਪੀਨਾਥ ਬੋਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਪ੍ਰਭਾਵਿਤ ਕੀਤਾ ਹੈ।

ਉੱਤਰਾਖੰਡ ਦੇ ਸੱਤ ਜ਼ਿਲਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ

ਉਤਰਾਖੰਡ ਦੇ ਸੱਤ ਜ਼ਿਲਿ੍ਹਆਂ ਵਿੱਚ ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪ੍ਰਾਪਤ ਹੋਈਆਂ ਖ਼ਬਰਾਂ ਅਨੁਸਾਰ ਉੱਤਰਾਖੰਡ ਵਿਚ ਬੀਤੇ ਦਿਨੀਂ ਜ਼ਮੀਨ ਖਿਸਕਣ ਦੀਆਂ ਵਾਪਰੀਆਂ ਘਟਨਾਵਾਂ ਕਾਰਨ ਚਾਰ ਮਹੀਨਿਆਂ ਦੇ ਬੱਚੇ ਸਣੇ ਚਾਰ ਜਣਿਆ ਦੀ ਮੌਤ ਹੋ ਜਾਣ ਦੀ ਸੂਚਨਾ ਹੈ ।

ਪੰਜਾਬ ਦੇ 17 ਜ਼ਿਲ੍ਹਿਆਂ ‘ਚ ਹੋਵੇਗੀ ਭਾਰੀ ਬਾਰਿਸ਼, 9 ਅਗਸਤ ਤੱਕ ਸਿਲਸਲਾ ਰਹੇਗਾ ਜਾਰੀ

ਪੰਜਾਬ ਵਿਚ ਇਕ ਵਾਰ ਫਿਰ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਮਾਝਾ, ਦੁਆਬਾ ਅਤੇ ਪੂਰਬੀ ਮਾਲਵਾ ਦੇ ਖੇਤਰਾਂ ਵਿੱਚ 17 ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰ ਪੱਛਮੀ ਭਾਰਤ ਦੇ ਰਾਜਾਂ ਵਿੱਚ 9 ਅਗਸਤ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 

ਦਿੱਲੀ 'ਚ 45 ਸਾਲ ਬਾਅਦ ਪਿਆ ਇੰਨਾ ਮੀਂਹ

ਨਵੀਂ ਦਿੱਲੀ: ਦਿੱਲੀ ਵਿੱਚ ਬੁੱਧਵਾਰ ਸਵੇਰ ਤੋਂ ਰਾਤ ਤੱਕ 60 ਮਿਲੀਮੀਟਰ ਬਾਰਸ਼ ਹੋਈ, ਜੋ ਕਿ ਮਈ ਦੇ ਮਹੀਨੇ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਬਾਰਸ਼ ਦਾ ਰਿਕਾਰਡ ਹੈ। ਇਸ ਤੋਂ ਪਹਿਲਾਂ 24 ਮਈ 1976 ਨੂੰ ਇਕ ਦਿਨ 'ਚ ਇੰਨੀ ਬਾਰਸ਼ ਹੋਈ ਸੀ। ਬੁੱਧਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱ

ਤੂਫ਼ਾਨ ਤਾਉਤੇ ਦਾ ਅਸਰ : ਕਈ ਰਾਜਾਂ ਵਿਚ ਭਾਰੀ ਮੀਂਹ

ਅਗਲੇ 24 ਘੰਟਿਆਂ ਵਿਚ ਇਨ੍ਹਾਂ ਰਾਜਾਂ ਵਿਚ ਭਾਰੀ ਮੀਂਹ ਦੀ ਚੇਤਾਵਨੀ

ਅਚਾਨਕ ਫਟੇ ਬੱਦਲ ਕਾਰਨ ਘਰਾਂ ਵਿਚ ਵੜਿਆ ਪਾਣੀ

ਚੰਬਾ : ਹਿਮਾਚਲ ਦੇ ਚੰਬਾ ਇਲਾਕੇ ਵਿਚ ਅਚਾਨਕ ਬੱਦਲ ਫਟ ਗਿਆ ਜਿਸ ਕਾਰਨ ਚਾਰੇ ਪਾਸੇ ਪਾਣੀ ਹੀ ਪਾਣੀ ਹੋ ਗਿਆ। ਇਸ ਅਚਾਨਕ ਆਈ ਆਫ਼ਤ ਵਿਚ ਕਿਸਾਨਾਂ ਦੀਆਂ ਫ਼ਸਲਾਂ ਪਾਣੀ ਵਿਚ ਡੁੱਬ ਗਈਆਂ ਅਤੇ ਪਾਣੀ ਘਰਾਂ ਵਿਚ ਵੀ ਵੜ ਗਿਆ। ਦਸ ਦਈਏ ਕਿ ਚੰਬਾ ਦੇ ਇਲਾਕੇ ਮਹਿਲਾ ਦੇ ਪਿੰਡ ਕੁਨੇਡ