ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਅਤੇ ਪੇਂਡੂ ਵਿਕਾਸ ਨੂੰ ਨਵੀਆਂ ਲੀਹਾਂ `ਤੇ ਲੈ ਕੇ ਜਾ ਰਹੀ ਹੈ।