Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Held

ਦਸਤਾਰ ਮੁਕਾਬਲਾ ਕਰਵਾਇਆ ਗਿਆ

ਕੋਹੇਨੂਰ ਡਾਇਮੰਡ ਕਲੱਬ ਵੱਲੋਂ ਏਟੀਆਈ ਰੋਡ ਨਿਊ ਜਨਤਾ ਨਗਰ ਗੁਰਦੁਆਰਾ ਖੂਹੀਸਰ ਸਾਹਿਬ ਦੇ ਵਿੱਚ ਦਸਤਾਰ ਦੇ ਮੁਕਾਬਲੇ ਕਰਵਾਏ ਗਏ ਹਨ। ਦਸਤਾਰ ਦੇ ਮੁਕਾਬਲੇ ਤੋਂ ਪਹਿਲਾਂ ਬੱਚੀਆਂ ਨੂੰ 8 ਜੂਨ ਤੋਂ 4 ਜੁਲਾਈ ਤੱਕ ਹਰ ਦਿਨ ਸ਼ਾਮ ਦਸਤਾਰ ਸਿਖਾਈ ਗਈ

ਸ਼ੁਤਰਾਣਾ ਦੇ ਨੌਜਵਾਨ ਦੀ ਮੌਤ ਮਗਰੋਂ ਨੈਸ਼ਨਲ ਹਾਈਵੇ 'ਤੇ ਲਾਸ਼ ਰੱਖ ਕੇ ਰੋਸ ਧਰਨਾ

ਖਨੌਰੀ ਨੇੜਲੇ ਪਿੰਡ ਸ਼ੁਤਰਾਣਾ ਦੇ 19 ਸਾਲਾ ਗੁਰਸਿੱਖ ਨੌਜਵਾਨ ਅਰਸ਼ਦੀਪ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਪੈਂਦ ਟੋਲ ਪਲਾਜ਼ਾ ਨੇੜੇ ਨੈਸ਼ਨਲ ਹਾਈਵੇ 'ਤੇ ਮ੍ਰਿਤਕ ਦੇਹ ਰੱਖ ਕੇ ਰੋਸ ਧਰਨਾ ਦਿੱਤਾ ਗਿਆ।

ਪੰਜਾਬ ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ

ਮੋਹਾਲੀ ਪਸੰਦੀਦਾ ਜੀਸੀਸੀ ਸਥਾਨ ਵਜੋਂ ਸਥਾਪਤ ਕੀਤਾ ਜਾ ਰਿਹਾ ਹੈ: ਸੀਮਾ ਬਾਂਸਲ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਮੌਕ ਸਟੂਡੈਂਟ ਸੈਸ਼ਨ 26 ਨਵੰਬਰ ਨੂੰ ਸੰਵਿਧਾਨ ਦਿਵਸ ਵਾਲੇ ਦਿਨ ਚੰਡੀਗੜ੍ਹ ਦੀ ਬਜਾਏ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਕੀਤੀ ਗਈ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਗਲੈਂਡ ‘ਚ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇੰਗਲੈਂਡ ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਹੋਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
 

ਪੰਜਾਬੀ ਯੂਨੀਵਰਸਿਟੀ ਵਿਖੇ ਵੱਖ ਵੱਖ ਅਧਿਕਾਰੀਆਂ ਨੇ ਸੰਭਾਲ਼ੇ ਅਹੁਦੇ

ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਡੀਨ ਅਕਾਦਮਿਕ ਮਾਮਲੇ ਵਜੋਂ ਅਤੇ ਪ੍ਰੋ. ਦਵਿੰਦਰਪਾਲ ਸਿੰਘ ਸਿੱਧੂ ਨੇ ਰਜਿਸਟਰਾਰ ਵਜੋਂ ਅਹੁਦਾ ਸੰਭਾਲ਼ਿਆ