Friday, October 03, 2025

Helicopter

ਮੁੱਖ ਮੰਤਰੀ ਜੀ ਹੈਲੀਕਾਪਟਰ ਦੀ ਲੋੜ ਨਹੀਂ, ਜ਼ਮੀਨੀ ਪੱਧਰ ’ਤੇ ਹੜ੍ਹ ਪੀੜਤਾਂ ਦਾ ਬਣਦਾ ਸਾਥ ਦਿਓ : ਮੋੜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹ ਚੋਣਾਂ ਸਮੇਂ ਇਹ ਕਿਹਾ ਕਰਦੇ ਸਨ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦਾ ਕੁਝ ਨਹੀਂ ਸਵਾਰਿਆ ਤੇ ਲੋਕ ਲੀਡਰਾਂ ਨੂੰ ਹਿੰਮਤ ਨਾਲ ਸਵਾਲ ਕਰਿਆ ਕਰਨ ਤੇ ਹੁਣ ਲੋਕ ਜਿਹੜੇ ਸਵਾਲ ਆਮ ਆਦਮੀ ਨ ਪਾਰਟੀ ਦੇ ਲੀਡਰਾਂ ਨੂੰ ਪੁੱਛ ਰਹੇ ਹਨ

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਪਹਿਲੀ ਵਾਰ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦਾ ਹੈਲੀਕਾਪਟਰ, ਲੋਕਾਂ ਦੀ ਸੇਵਾ ਲਈ ਲਾਇਆ

ਤੇ ਹੁਣ ਕਾਂਗਰਸ ਪ੍ਰਧਾਨ ਜੀਤੀ ਪਡਿਆਲਾ ਨੇ ਮੁੱਖ ਮੰਤਰੀ ਤੋਂ ਖਰੜ ਵਾਸੀਆਂ ਲਈ ‘ਹੈਲੀਕਾਪਟਰ’ ਅਤੇ ‘ਕਿਸ਼ਤੀਆਂ’ ਮੰਗੀਆਂ…

ਟੁੱਟੀਆਂ ਸੜਕਾਂ ਤੇ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਪੀੜਤ ਹਨ ਹਲਕਾ ਵਾਸੀ
 

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਅਮਰੀਕਾ ਦੇ ਇਲੀਨੋਇਸ ਵਿੱਚ ਵੀਰਵਾਰ ਨੂੰ ਇੱਕ ਹੈਲੀਕਾਪਟਰ ਮਿਸੀਸਿਪੀ ਨਦੀ ਵਿੱਚ ਹਾਦਸਾਗ੍ਰਸਤ ਹੋ ਗਿਆ।

VIP ਡਿਊਟੀ ‘ਚ ਕੁਤਾਹੀ ਵਰਤਣ ‘ਤੇ SHO ਮੁਅੱਤਲ, ਲੋਕ ਹੈਲੀਕਾਪਟਰ 'ਚ ਬੈਠ ਕੇ ਤਸਵੀਰਾਂ ਖਿੱਚਵਾਉਂਦੇ ਰਹੇ

ਹਰਿਆਣਾ ‘ਚ ਕੈਥਲ ਪਿੰਡ ਪਾਈ 'ਚ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੇ ਹੈਲੀਕਾਪਟਰ ਦੀ ਸੁਰੱਖਿਆ 'ਚ ਲਾਪਰਵਾਹੀ ਵਰਤਣ ਦੇ ਦੋਸ਼ ਲੱਗੇ ਹਨ।