Monday, May 13, 2024

Heroin

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ

ਪਾਕਿ ਆਧਾਰਿਤ ਨਸ਼ਾ ਤਸਕਰ ਨਾਲ ਸਿੱਧੇ ਸੰਪਰਕ ਵਿੱਚ ਸੀ ਗਿਰਫ਼ਤਾਰ ਕੀਤਾ ਦੋਸ਼ੀ

ਤਰਨ ਤਾਰਨ ਪੁਲਿਸ ਵੱਲੋ 500 ਗ੍ਰਾਮ ਹੈਰੋਇਨ ਸਮੇਤ 32 ਗ੍ਰਾਮ ਪੈਕਿੰਗ ਮਟੀਰੀਅਲ ਬ੍ਰਾਮਦ

ਮਾਨਯੋਗ ਡੀ.ਜੀ.ਪੀ. ਸਾਹਿਬ ਪੰਜਾਬ ਜੀ ਦੇ ਦਿਸ਼ਾ ਨਿਰਦੇਸ ਅਨੁਸਾਰ ਅਤੇ ਮਾਨਯੋਗ ਅਸ਼ਵਨੀ ਕਪੂਰ ਆਈ.ਪੀ.ਐਸ ਸੀਨੀਅਰ FC ਕਪਤਾਨ ਪੁਲਿਸ ਤਰਨ ਤਾਰਨ ਵੱਲੋ ਮਾੜੇ ਅਨਸਰਾ 

ਮਾਲੇਰਕੋਟਲਾ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੰਦ।

 

ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮਗਾਉਣ ਵਾਲੇ ਸਮਗਲਰ ਚੜੇ ਪੰਜਾਬ ਪੁਲਿਸ ਹੱਥੀ। ਥਾਣਾ ਖਾਲੜਾ ਨੂੰ ਮਿਲੀ ਵੱਡੀ ਸਫਲਤਾ

ਕਮਿਸ਼ਨ ਲੈ ਕੇ ਵੱਡੇ ਸਮਗਲਰਾਂ ਨੂੰ ਕਰਦੇ ਸੀ ਸਪਲਾਈ

ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ : 3.5 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈਰੋਇਨ ਦੀ ਕੁੱਲ ਬਰਾਮਦਗੀ 22.5 ਕਿਲੋਗ੍ਰਾਮ ਤੱਕ ਪਹੁੰਚੀ, ਗ੍ਰਿਫਤਾਰੀਆਂ ਦੀ ਗਿਣਤੀ 10 ਹੋਈ : ਡੀਜੀਪੀ ਗੌਰਵ ਯਾਦਵ ਦੋਸ਼ੀ ਵਿਅਕਤੀ ਪਾਕਿ-ਆਧਾਰਿਤ ਤਸਕਰਾਂ ਦੇ  ਸੰਪਰਕ ਵਿੱਚ ਸਨ: ਸੀ.ਪੀ. ਗੁਰਪ੍ਰੀਤ ਭੁੱਲਰ 

ਪੰਜਾਬ ਪੁਲਿਸ ਵੱਲੋਂ 2023 ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 1161 ਕਿਲੋ ਹੈਰੋਇਨ ਬਰਾਮਦ; 127 ਕਰੋੜ ਰੁਪਏ ਦੀਆਂ 294 ਜਾਇਦਾਦਾਂ ਵੀ ਕੀਤੀਆਂ ਜ਼ਬਤ 

2424 ਵੱਡੀਆਂ ਮੱਛੀਆਂ ਸਮੇਤ 14951 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ;  ਇਸ ਸਾਲ 795 ਕਿਲੋ ਅਫੀਮ, 13.67 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ ਪਹਿਲੀ ਵਾਰ 65 ਨਸ਼ਾ ਪੀੜਤਾਂ ਨੇ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਮੁੜ ਵਸੇਬੇ ਦਾ ਪ੍ਰਣ ਕੀਤਾ: ਆਈਜੀਪੀ ਸੁਖਚੈਨ ਸਿੰਘ ਗਿੱਲ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਅਤੇ ਅਪਰਾਧ ਮੁਕਤ ਕਰਨ ਲਈ ਵਚਨਬੱਧ ਇਸ ਸਾਲ ਏਜੀਟੀਐਫ ਨੇ ਫੀਲਡ ਯੂਨਿਟਾਂ ਨਾਲ ਮਿਲ ਕੇ 482 ਗੈਂਗਸਟਰਾਂ/ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ ਅਤੇ ਨੌਂ ਨੂੰ ਮਾਰ ਮੁਕਾਇਆ; 519 ਹਥਿਆਰ ਕੀਤੇ ਬਰਾਮਦ ਪੰਜਾਬ ਪੁਲਿਸ ਦੀ ਅੰਦਰੂਨੀ ਸੁਰੱਖਿਆ ਇਕਾਈ ਨੇ ਇਸ ਸਾਲ 67 ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ; 111 ਡਰੋਨ ਬਰਾਮਦ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਸੜਕਾਂ 'ਤੇ ਉਤਰਨ ਲਈ ਪੂਰੀ ਤਰ੍ਹਾਂ ਤਿਆਰ 
 

ਦੋ ਦੋਸ਼ੀਆਂ ਨੂੰ 50 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਨੇ ਸ੍ਰੀ ਜਸਕਰਨ ਸਿੰਘ ਏ.ਡੀ.ਜੀ.ਪੀ. ਰੂਪਨਗਰ ਰੇਂਜ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਹੇਠ ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ

ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ 01 ਦੋਸ਼ੀ ਨੂੰ 102 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਨੇ ਏ.ਡੀ.ਜੀ.ਪੀ. ਰੂਪਨਗਰ ਰੇਂਜ, ਜਸਕਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਦੋਸ਼ੀ ਨੂੰ 102 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 3 ਕਿਲੋ ਹੈਰੋਇਨ, 9 ਲੱਖ ਰੁਪਏ ਡਰੱਗ ਮਨੀ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਸੀ.ਪੀ. ਗੁਰਪ੍ਰੀਤ ਭੁੱਲਰ

ਇਕ ਹਫ਼ਤੇ ਦੌਰਾਨ 24.08 ਕਿਲੋ ਹੈਰੋਇਨ, 10 ਕਿਲੋ ਅਫੀਮ, 20.72 ਲੱਖ ਰੁਪਏ ਦੀ ਡਰੱਗ ਮਨੀ ਸਮੇਤ 302 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ ਲਾਗੂ
 

21 ਕਰੋੜ ਰੁਪਏ ਦੀ ਹੈਰੋਇਨ ਜ਼ਬਤ, 3 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਪਾਕਿਸਤਾਨ ਤੋਂ ਤੈਰ ਕੇ ਹੈਰੋਇਨ ਦੀ ਖੇਪ ਹਾਸਲ ਕਰਨ ਵਾਲਾ ਤਸਕਰ ਪੰਜਾਬ ਪੁਲਿਸ ਵੱਲੋਂ 8 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ 2643 ਵੱਡੀਆਂ ਮੱਛੀਆਂ ਸਮੇਤ 18079 ਨਸ਼ਾ ਤਸਕਰ ਗ੍ਰਿਫ਼ਤਾਰ; 1407 ਕਿਲੋ ਹੈਰੋਇਨ ਬਰਾਮਦ

ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 5 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

18 ਕਿਲੋ ਹੈਰੋਇਨ ਤਿੰਨ ਲੋਕਾਂ ਕੋਲੋਂ ਬ੍ਰਾਮਦ- ਗੁਰਦਾਸਪੁਰ ਪੁਲਿਸ

ਜੰਮੂ ਕਸ਼ਮੀਰ ਤੋਂ ਪੰਜਾਬ 'ਚ ਹੈਰੋਇਨ ਭੇਜਣ ਵਾਲੇ ਕਾਬੂ, 11 ਲੱਖ ਰੁਪਏ ਬਰਾਮਦ -ਡੀਆਈਜੀ

110 ਗ੍ਰਾਮ ਹੈਰੋਇਨ ਸਮੇਤ 01 ਗ੍ਰਿਫਤਾਰ

ਸ੍ਰੀ ਸਤਿੰਦਰ ਸਿੰਘ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਐਸ.ਏ.ਐਸ ਨਗਰ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਸ੍ਰੀ ਹਰਮਨਦੀਪ ਸਿੰਘ ਹਾਂਸ, ਐਸ.ਪੀ (ਡੀ), ਸ੍ਰੀ ਗੁਰਚਰਨ ਸਿੰਘ, ਡੀ.ਐਸ.ਪੀ (ਡੀ) ਐਸ.ਏ.ਐਸ ਨਗਰ ਦੀ ਅਗਵਾਈ ਹੇਠ ਅਤੇ ਇਸੰਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੁਹਾਲੀ ਦੀ ਨਿਗਰਾਨੀ ਵਿੱਚ ਸੀ.ਆਈ.ਸਟਾਫ ਦੀ ਪੁਲਿਸ ਪਾਰਟੀ ਵੱਲੋਂ ਕਥਿਤ ਨਸ਼ਾ ਤਸਕਰ ਲਵਪ੍ਰੀਤ ਸਿੰਘ ਉਰਫ ਲਵ ਨੂੰ 110 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।

ਫਿਰੋਜ਼ਪੁਰ ਕੌਮਾਂਤਰੀ ਸਰਹੱਦ ’ਤੇ ਬੀਐਸਐਫ ਨੇ ਬਰਾਮਦ ਕੀਤੀ 10 ਕਿਲੋ ਹੈਰੋਇਨ

ਫਿਰੋਜ਼ਪੁਰ: ਭਾਰਤ-ਪਾਕਿਸਤਾਨ ਸਰਹੱਦ ’ਤੇ ਬੀਐਸਐਫ ਦੀ ਬਟਾਲੀਅਨ 116 ਨੇ 10 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਸਾਂਝੀ ਕਰਦਿਆਂ ਬੀਐਸਐਫ ਪੰਜਾਬ ਨੇ ਦੱਸਿਆ ਕਿ ਬਰਾਮਦ ਹੋਈ ਹੈਰੋਇਨ ਦਾ ਵਜ਼ਨ 10 ਕਿਲੋ 590 ਗ੍ਰਾਮ ਹੈ। ਬੀਐ

ਸੀ.ਆਈ.ਏ. ਸਟਾਫ਼ ਮੋਹਾਲੀ ਵੱਲੋਂ 260 ਗ੍ਰਾਮ ਹੈਰੋਇਨ ਸਣੇ ਦੋ ਕਾਬੂ

ਸੀ.ਆਈ.ਸਟਾਫ ਦੀ ਪੁਲਿਸ ਪਾਰਟੀ ਵੱਲੋਂ ਦੋ ਨਸ਼ਾ ਤਸੱਕਰਾਂ ਮਨੋਜ ਸ਼ਰਮਾ ਅਤੇ ਐਸਵਰਿਆ ਨਾਗਪਾਲ ਨੂੰ 260 ਗ੍ਰਾਮ ਹੈਰੋਇੰਨ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਵੱਲੋਂ  ਪ੍ਰੈਸ ਨੋਟ ਰਾਹੀਂ ਦਿੱਤੀ ਗਈ।

ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਜਨਰਲ ਸਕੱਤਰ ਜਸਵਿੰਦਰ ਕੌਰ ਹੈਰੋਇਨ ਸਮੇਤ ਗਿ੍ਰਫ਼ਤਾਰ

ਪਿੰਡ ਚੰਬਲ ਵਿੱਚ ਐਸ.ਟੀ.ਐਫ਼. ਦੀ ਟੀਮ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਦੀ ਮਹਿਲਾ ਵਿੰਗ ਦੀ ਜਨਰਲ ਸਕੱਤਰ ਦੇ ਘਰ ਵਿੱਚ ਛਾਪਾ ਮਾਰ ਕੇ 1 ਕਿਲੋ 10 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ। ਇਹ ਪਤਾ ਲਗਿਆ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਦੀ ਜਨਰਲ ਸਕੱਤਰ ਜਸਵਿੰਦਰ ਕੌਰ ਨੂੰ ਗਿ੍ਰਫ਼ਤਾਰ ਵੀ ਕਰ ਲਿਆ ਹੈ।