Wednesday, September 17, 2025

HigherEducation

ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ

ਹਰਜੋਤ ਸਿੰਘ ਬੈਂਸ ਵੱਲੋਂ ਪਦਉੱਨਤ ਹੋਏ ਪ੍ਰੋਫੈਸਰਾਂ ਨੂੰ ਵਧਾਈ, ਨਵੀਂ ਜ਼ਿੰਮੇਵਾਰੀ ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ

ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਅਪੀਲ

ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਹਰਜੋਤ ਬੈਂਸ ਨੇ ਮਾਂ-ਬੋਲੀ ਨੂੰ ਪਛਾਣ ਤੇ ਸੱਭਿਆਚਾਰ ਦੀ ਜੀਵਨ ਰੇਖਾ ਕਿਹਾ

ਉਚੇਰੀ ਸਿੱਖਿਆ : ਰੋਜ਼ਗਾਰ ਦੇ ਮੌਕਿਆਂ ਨਾਲ ਵਿਕਾਸ ਦੇ ਰਾਹ ’ਤੇ ਵਧਦਾ ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਤੇ ਸੁਹਿਰਦ ਅਗਵਾਈ ਵਿੱਚ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ।

ਪ੍ਰੋਫੈਸਰ SK Gakhar ਹਰਿਆਣਾ ਰਾਜ ਉੱਚ ਸਿਖਿਆ ਪਰਿਸ਼ਦ ਦੇ ਵਾਇਸ ਚੇਅਰਮੈਨ ਨਿਯੁਕਤ

ਹਰਿਆਣਾ ਹਰਿਆਣਾ ਉੱਚ ਸਿਖਿਆ ਵਿਭਾਗ ਨੇ ਆਦੇਸ਼ ਜਾਰੀ ਕਰ ਇੰਦਰਾਂ ਗਾਂਧੀ ਯੂਨੀਵਰਸਿਟੀ ਮੀਰਪੁਰ ਦੇ ਸਾਬਕਾ ਵੀਸੀ ਪ੍ਰੋਫੈਸਰ ਐਸ ਕੇ ਗੱਖੜ ਨੂੰ ਹਰਿਆਣਾ ਰਾਜ ਉੱਚ ਸਿਖਿਆ ਪਰਿਸ਼ਦ ਐਕਟ 2011 ਦੀ ਧਾਰਾ 8 ਤਹਿਤ ਹਰਿਆਣਾ ਰਾਜ ਉੱਚ ਸਿਖਿਆ ਪਰਿਸ਼ਦ ਪੰਚਕੂਲਾ ਦਾ ਵਾਇਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਪੰਜਾਬੀ ਯੂਨੀਵਰਸਿਟੀ ਪੇਂਡੂ ਤਬਕੇ, ਵਿਸ਼ੇਸ਼ ਤੌਰ ’ਤੇ ਲੜਕੀਆਂ ਦੇ ਉਚੇਰੀ ਸਿੱਖਿਆ ਦੇ ਸੁਪਨੇ ਪੂਰਾ ਕਰਨ ਵਾਲਾ ਅਦਾਰਾ : ਵਾਈਸ ਚਾਂਸਲਰ

ਸਿਲਵਰ ਜੁਬਲੀ ਹੋਸਟਲ ਦੀਆਂ ਸੱਤ ਲੜਕੀਆਂ ਦਾ ਜੱਜ, ਇੱਕ ਸਬ ਇਸਪੈਕਟਰ ਤੇ ਇੱਕ ਨੂੰ ਪ੍ਰਧਾਨ ਮੰਤਰੀ ਯੁਵਾ ਮੈਂਟਰਸ਼ਿਪ ਤਹਿਤ ਗ੍ਰਾਂਟ ਹਾਸਲ ਕਰਨ ’ਤੇ ਪ੍ਰੋ. ਅਰਵਿੰਦ ਵੱਲੋਂ ਸਨਮਾਨ

ਦਿਵਿਆਂਗ ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬੀ ਯੂਨੀਵਰਸਿਟੀ ਦਰਮਿਆਨ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵਿਦਿਆਰਥੀਆਂ ਦੀ ਛੁਪੀ ਪ੍ਰਤਿਭਾ ਨੂੰ ਪਛਾਣ ਕੇ ਅੱਗੇ ਲਿਆ ਰਹੀ ਹੈ: ਡਾ. ਬਲਬੀਰ ਸਿੰਘ