Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Highways

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਇੱਕ ਮਹੱਤਵਪੂਰਨ ਮੀਟਿੰਗ ਉਪਰੰਤ ਕੇਂਦਰ ਨੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਹਾਈਵੇਅ ਅਤੇ ਫਲਾਈਓਵਰ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ ਭਰੋਸਾ ਦਿੱਤਾ,

ਪੰਜਾਬ ਪੁਲਿਸ ਅਤੇ ਐਨ.ਐਚ.ਏ.ਆਈ. ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ

ਸਪੈਸ਼ਲ ਡੀਜੀਪੀ ਏ.ਐਸ. ਰਾਏ ਅਤੇ ਐਨ.ਐਚ.ਏ.ਆਈ. ਦੇ ਰੀਜਨਲ ਅਫ਼ਸਰ ਰਾਕੇਸ਼ ਕੁਮਾਰ ਨੇ ਐਡਵਾਂਸਡ ਟ੍ਰੈਫਿਕ ਮੈਨੇਜਮੈਂਟ ਸਿਸਟਮ ਅਤੇ ਸੰਯੁਕਤ ਇਨਫੋਰਸਮੈਂਟ ਪ੍ਰਣਾਲੀ ਦੀ ਕੀਤੀ ਸਮੀਖਿਆ

ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਲਾਲ ਚੰਦ ਕਟਾਰੂਚੱਕ

'ਰੁੱਖ ਅਤੇ ਵਾਤਾਵਰਣ ਸੁਰੱਖਿਆ' ਦੇ ਵਿਸ਼ੇ ਉੱਤੇ 23 ਜੁਲਾਈ ਨੂੰ ਬਟਾਲਾ ਵਿੱਚ ਕਰਵਾਇਆ ਜਾਵੇਗਾ ਸਿ਼ਵ ਕੁਮਾਰ ਬਟਾਲਵੀ ਯਾਦਗਾਰੀ ਕਵਿਤਾ ਮੁਕਾਬਲਾ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ

ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਿਪਟੀ ਕਮਿਸ਼ਨਰ

ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ ਛੋਟ : ਡਾ.ਬਲਜੀਤ ਕੌਰ

ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ  ਕਰਨ ਸੰਪਰਕ