ਪਟਿਆਲਾ ਸ਼ਹਿਰ 'ਚ 24X7 ਨਹਿਰੀ ਪਾਣੀ ਦੀ ਸਪਲਾਈ ਲਈ ਪਾਇਪਲਾਈਨ ਪਾਉਣ ਦੇ ਚੱਲ ਰਹੇ ਕੰਮ ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਨੇ ਅੱਜ ਪਟਿਆਲਾ ਵਿਖੇ ਨਹਿਰੀ ਪਾਣੀ 'ਤੇ ਅਧਾਰਤ 565.52 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ।