ਐਮ ਐਲ ਏ ਕੁਲਵੰਤ ਸਿੰਘ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਦੇ ਹਿੱਤਾਂ ਲਈ ਇਤਿਹਾਸਕ ਫੈਸਲੇ ਲਏ ਗਏ ਹਨ।
ਜ਼ਿਲ੍ਹਾ ਪਲੈਨਿੰਗ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਪਨਿਆਲੀ ਕਲਾਂ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।