ਪੰਜਾਬ ਨਿਵੇਸ਼ ਪ੍ਰੋਤਸਾਹਨ ਬਿਊਰੋ ਦੇ ਮੁੱਖ ਕਾਰਜਕਾਰੀ ਅਫ਼ਸਰ ਸ੍ਰੀ ਅਮਿਤ ਢਾਕਾ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਨੇ 2025–26 ਦੌਰਾਨ ਆਪਣੇ ਇਤਿਹਾਸ ਦਾ ਸਭ ਤੋਂ ਵੱਡਾ ਨਿਵੇਸ਼ ਦਰਜ ਕੀਤਾ ਹੈ, ਜਿਸ ਵਿੱਚ 60,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਹਾਸਲ ਹੋਏ ਹਨ।