ਪ੍ਰਸ਼ਾਸਨਿਕ ਸੁਧਾਰਾਂ ਅਤੇ ਕਰਮਚਾਰੀਆਂ ਦੀ ਭਲਾਈ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜੀਸ਼ਨ ਟੂ ਕੰਟਰੈਕਟੁਅਲ ਇੰਗੇਜਮੈਂਟ) ਬਿੱਲ, 2026’ ਸਫ਼ਲਤਾਪੂਰਵਕ ਪੇਸ਼ ਕੀਤਾ ਅਤੇ ਵਿਧਾਨ ਸਭ ਵੱਲੋਂ ਇਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ।