ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇ ਪਾਲ ਸਿੰਘ ਬਰਾੜ ਨੇ ਅਮਰ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ 'ਸਤਲੁਜ' ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਨੂੰ ਲੋਕਤੰਤਰ, ਨਿਆਂ ਅਤੇ ਇਤਿਹਾਸਕ ਸੱਚਾਈ 'ਤੇ ਸਿਧਾ ਹਮਲਾ ਦਸਦਿਆਂ ਕਿਹਾ ਕਿ ਸੱਚ ਨੂੰ ਦਬਾਉਣ ਦੀ ਹਰ ਕੋਸ਼ਿਸ਼ ਆਖ਼ਰਕਾਰ ਅਸਫ਼ਲ ਹੁੰਦੀ ਹੈ।