Saturday, May 11, 2024

History

ਵਿਰਾਟ ਕੋਹਲੀ ਨੇ ਟੀ-20 ‘ਚ 12 ਹਜ਼ਾਰ ਦੌੜਾਂ ਬਣਾ ਕੇ ਰਚਿਆ ਇਤਿਹਾਸ

ਇੰਡੀਅਨ ਪ੍ਰੀਮੀਅਰ ਲੀਗ ਦੀ ਰੰਗਾਰੰਗ ਸ਼ੁਰੂਆਤ ਦੇ ਬਾਅਦ ਸ਼ੁੱਕਰਵਾਰ ਨੂੰ ਚੇਨਈ ਸੁਪਰਕਿੰਗਸ ਤੇ ਰਾਇਲ ਚੈਲੇਂਜਰਸ ਬੇਂਗਲੁਰੂ ਦੇ ਵਿਚ ਪਹਿਲਾ ਮੈਚ ਖੇਡਿਆ ਗਿਆ।

ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ ਸਭ ਤੋਂ ਵੱਧ ਵਿਕਟਾਂ ਲੈਣ ਵਾਲਾ ਪਹਿਲਾ ਭਾਰਤੀ

ਭਾਰਤ ਅਤੇ ਇੰਗਲੈਂਡ ਵਿਚਾਲੇ ਚੱਲ ਰਹੀ ਪੰਜ ਮੈਚਾਂ ਦੀ ਟੈਸਟ ਸੀਰੀਜ਼ ਵਿੱਚ ਭਾਰਤ ਨੇ ਇੰਗਲੈਂਡ ਨੂੰ 106 ਦੌੜਾਂ ਨਾਲ ਜਿੱਤ ਲਿਆ। ਵਿਸ਼ਾਖਾਪਟਨਮ ‘ਚ ਖੇਡੇ ਗਏ ਦੂਜੇ ਟੇਸਟ ‘ਚ ਜਸਪ੍ਰੀਤ ਬੁਮਰਾਹ ਦਾ ਕਹਿਰ ਦੇਖਣ ਨੂੰ ਮਿਲਿਆ। 

Ind ਬਨਾਮ Engl ਅਸ਼ਵਿਨ ਨੇ ਰਚਿਆ ਇਤਿਹਾਸ

ਟੀਮ ਇੰਡੀਆ ਦੇ ਸੀਨੀਅਰ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਵਿਜਾਗ ਮੈਦਾਨ ‘ਤੇ ਇੰਗਲੈਡ ਖਿਲਾਫ ਚੱਲ ਰਹੇ ਟੈਸਟ ‘ਚ ਇਤਿਹਾਸ ਰਚ ਦਿੱਤਾ। 

ਪੰਜਾਬ ਦੇ ਗੋਰਵਮਈ ਇਤਿਹਾਸ ਨੂੰ ਬਿਆਨ ਕਰਦੀਆਂ ਝਾਕੀਆਂ ਨੂੰ ਜ਼ਿਲ੍ਹਾ ਬਰਨਾਲਾ ਲਈ ਕੀਤਾ ਰਵਾਨਾ

ਗਣਤੰਤਰ ਦਿਵਸ ਸਮਾਗਮ ਮੌਕੇ ਪਰੇਡ ਵਿੱਚ ਕੇਂਦਰ ਸਰਕਾਰ ਵੱਲੋਂ ਸ਼ਾਮਲ ਨਾ ਕੀਤੇ ਜਾਣਾ ਦਾ ਫੈਸਲਾ ਪੰਜਾਬੀਆਂ ਲਈ  ''ਬਲੈੱਸਿੰਗ ਇਨ ਡਿਸਗਾਇਜ਼' ( ਦੁੱਖ ਦੇ ਰੂਪ ਵਿਚ ਸੁੱਖ ) ਸਾਬਤ : ਡਾ ਜਮੀਲ ਉਰ ਰਹਿਮਾਨ ਵਿਧਾਇਕ ਨੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ, ਪੰਜਾਬ ਸੂਬੇ ਦੇ ਇਤਿਹਾਸ, ਸੱਭਿਆਚਾਰ ਅਤੇ ਗੌਰਵ ਨੂੰ ਦਰਸਾਉਂਦੀਆਂ ਅਤੇ ਨਾਰੀ ਸਸ਼ਕਤੀਕਰਨ (ਮਾਈ ਭਾਗੋ) ਨੂੰ ਪ੍ਰਗਟਾਉਂਦੀਆਂ ਝਾਕੀਆਂ ਦੇ ਰੂ-ਬਰੂ ਹੋਏ ਸਕੂਲੀ ਵਿਦਿਆਰਥੀ

ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਦੇ ਵਿਰਸੇ ਅਤੇ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਨੂੰ ਹਰੀ ਝੰਡੀ ਦੇ ਕੇ ਅਮਰਗੜ੍ਹ ਲਈ ਕੀਤਾ ਰਵਾਨਾ

ਪੰਜਾਬ ਦੇਸ਼ਾਨਦਾਰ ਅਮੀਰ ਵਿਰਸੇ ਅਤੇ ਇਤਿਹਾਸ ਬਾਰੇਨੌਜਵਾਨਾਂ ਨੂੰ ਜਾਗਰੂਕ ਕਰਨ ਦੀ ਇਹ ਨਿਵੇਕਲੀ ਪਹਿਲ ਮੀਲ ਦਾ ਪੱਥਰ ਸਾਬਿਤ ਹੋਵੇਗਾ : ਜਾਫ਼ਰ ਅਲੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥

ਨੌਜਵਾਨਾਂ ਨੂੰ ਇਤਿਹਾਸ ਨਾਲ ਜੋੜਨ ਅਤੇ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ

ਪੰਜਾਬ ਦਾ ਕੈਬਨਿਟ ਮੰਤਰੀ ਸ.ਚੇਤਨ ਸਿੰਘ ਜੌੜੇਮਾਜਰਾ ਨੇ ਫਤਹਿਗੜ੍ਹ ਸਾਹਿਬ ਤੋਂ ਸਾਇਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ 

ਸਮਾਣਾ ਵਿਖੇ ਮਨਾਇਆ ਗਿਆ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਨ

ਇਤਿਹਾਸਕ ਸ਼ਹਿਰ ਸਮਾਣਾ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਜਥੇਦਾਰ ਬਾਬਾ ਕੁਲਦੀਪ ਸਿੰਘ ਢੈਂਠਲ ਦੀ ਅਗਵਾਈ ਹੇਠ ਮਨਾਇਆ ਗਿਆ।

ਸਿੰਧੂ ਨੇ ਰਚਿਆ ਇਤਿਹਾਸ : ਉਲੰਪਿਕ ਵਿਚ 2 ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਖਿਡਾਰਨ

ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਨੇ ਰਚਿਆ ਇਤਿਹਾਸ, ਜਿੱਤਿਆ ਸੋਨੇ ਦਾ ਤਮਗ਼ਾ

ਦੀਪਕਾ ਕੁਮਾਰੀ, ਅੰਕਿਤਾ ਭਗਤ ਅਤੇ ਕੋਮੋਲਿਕਾ ਬਾਰੀ ਦੀ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਨੇ ਇਥੇ ਵਿਸ਼ਵ ਕੱਪ ਦੇ ਤੀਜੇ ਪੜਾਅ ਵਿਚ ਮੈਕਸਿਕੋ ’ਤੇ ਸੌਖੀ ਜਿੱਤ ਨਾਲ ਸੋਨੇ ਦਾ ਤਮਗ਼ਾ ਅਪਣੇ ਨਾਮ ਕਰ ਲਿਆ। ਟੀਮ ਪਿਛਲੇ ਹਫ਼ਤੇ ਓਲੰਪਿਕ ਕੁਆਲੀਫ਼ਾਈ ਕਰਨ ਤੋਂ ਰਹਿ ਗਈ ਸੀ ਅਤੇ ਸੋਨੇ ਦੇ ਤਮਗ਼ੇ ਨਾਲ ਉਸ ਨੇ ਇਸ ਨਿਰਾਸ਼ਾ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਦੁਨੀਆਂ ਦੀ ਤੀਜੇ ਨੰਬਰ ਦੀ ਤੀਰਅੰਦਾਜ਼ ਦੀਪਕਾ, ਅੰਕ੍ਰਿਤਾ ਅਤੇਕੋਮੋਲਿਕਾ ਦੀ ਤਿਕੜੀ ਨੇ ਵਿਸ਼ਵ ਕੱਪ ਦੇ ਪਹਿਲੇ ਪੜਾਅ ਦੇ ਫ਼ਾਈਨਲ ਵਿਚ ਵੀ ਮੈਕਸਿਕੋ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਸੀ।