Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Hockey

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਕੀ ਪ੍ਰਤੀ ਪਿਆਰ ਅਤੇ ਉਨ੍ਹਾਂ ਦਾ ਨਿੱਘਾ ਸੱਦਾ ਮੈਨੂੰ ਜਲੰਧਰ ਲੈ ਆਇਆ: ਡੱਚ ਹਾਕੀ ਦਿੱਗਜ ਫਲੋਰਿਸ ਯਾਨ ਬੋਵੇਲੈਂਡਰ

ਪੰਜਾਬ ਤੋਂ ਬਿਨਾਂ ਭਾਰਤੀ ਹਾਕੀ ਅਧੂਰੀ : ਫਲੋਰਿਸ ਯਾਨ ਬੋਵੇਲੈਂਡਰ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ; ਹਰਮਨਪ੍ਰੀਤ ਸਿੰਘ ਦੀ ਹੈਟ੍ਰਿਕ ਨਾਲ ਭਾਰਤ ਦੀ ਲਗਾਤਾਰ ਚੌਥੀ ਜਿੱਤ

ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਹਾਕੀ ਪ੍ਰੇਮੀਆਂ ਦਾ ਸੈਲਾਬ ਉਮੜਿਆ

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ

ਕਿਹਾ - ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਵਧੀਕ ਡਿਪਟੀ ਕਮਿਸ਼ਨਰ ਨੇ ਹਾਕੀ ਪ੍ਰੇਮੀਆਂ ਨੂੰ ਸਾਡੇ ਅਮੀਰ ਸੱਭਿਆਚਾਰ ਤੇ ਰਿਵਾਇਤਾਂ ਦੀ ਝਲਕ ਦੇਖਣ ਲਈ ‘ਸਾਡਾ ਪਿੰਡ’ ਦਾ ਦੌਰਾ ਕਰਨ ਦਾ ਦਿੱਤਾ ਸੱਦਾ

ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਹਾਕੀ ਜਗਤ ਵਿੱਚ ਪੂਰਾ ਉਤਸ਼ਾਹ

ਮੈਚ ਵੇਖਣ ਵੱਡੀ ਗਿਣਤੀ ਵਿੱਚ ਪੁੱਜ ਰਹੇ ਭਾਰਤੀ ਖਿਡਾਰੀਆਂ ਦੇ ਪਰਿਵਾਰ ਤੇ ਸਾਬਕਾ ਹਾਕੀ ਖਿਡਾਰੀ

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ 

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ 'ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਸਾਰੀਆਂ 6 ਭਾਗੀਦਾਰ ਟੀਮਾਂ ਪੰਜਾਬ ਪੁੱਜੀਆਂ

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਪਾਨ ਟੀਮ ਦਾ ਭੰਗੜੇ ਅਤੇ ਹਾਰਾਂ ਨਾਲ ਨਿੱਘਾ ਸਵਾਗਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਰਕੀ ਨੇ ਪੁਰਸ਼ ਅਤੇ ਮਹਿਲਾ ਹਾਕੀ ਟੂਰਨਾਮੈਂਟ ਵਿੱਚ ਦੋਹਰੇ ਤਗ਼ਮੇ ਲਈ ਟੀਮ ਇੰਡੀਆ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੁਰਸ਼ ਟੀਮ ਲਈ ਪਹਿਲੀ ਵਾਰ

ਏਸ਼ੀਆਈ ਖੇਡਾਂ 2026 : ਭਾਰਤੀ ਮਹਿਲਾ ਹਾਕੀ ਨੇ ਟੀਮ ਨੇ ਸਿਰਜਿਆ ਇਤਿਹਾਸ, ਚੀਨ ਨੂੰ 1-0 ਨਾਲ ਹਰਾਇਆ

ਭਾਰਤੀ ਮਹਿਲਾ ਹਾਈ ਟੀਮ ਨੇ ਸ਼ੁੱਕਰਵਾਰ ਨੂੰ ਇਤਿਹਾਸਕ ਪ੍ਰਦਰਸ਼ਨ ਕੀਤਾ, ਮੌਜੂਦਾ ਏਸ਼ੀਅਨ ਚੈਂਪੀਅਨ ਚੀਨ ਨੂੰ 1-0 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ ਅਤੇ ਆਈਚੀ-ਨਾਗੋਆ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਹੋ ਰਹੀਆਂ ਏਸ਼ੀਅਨ ਖੇਡਾਂ 2026 ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਸਬੰਧੀ ਕਰਵਾਏ ਸਮਾਗਮ ਦੌਰਾਨ ਪਿੰਡ ਸੀਚੇਵਾਲ ਵਿਖੇ ਮੱਥਾ ਟੇਕਿਆ।

ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਨਦਾਰ ਸਮਾਗਮ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਪੰਜਾਬ, ਭਾਰਤੀ ਹਾਕੀ ਦੇ ਇਤਿਹਾਸਕ ਦੌਰ ਦਾ ਅਹਿਮ ਹਿੱਸਾ ਬਣਨ ਲਈ ਤਿਆਰ ਹੈ।ਸੂਬਾ ਇਸ ਸਾਲ ਅਕਤੂਬਰ ਵਿੱਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨ ਦੀਆਂ ਤਿਆਰੀਆਂ ਕਰ ਰਿਹਾ ਹੈ।

ਅੰਮ੍ਰਿਤਸਰ ਵਿੱਚ ਖਿਡਾਰੀਆਂ ਲਈ ਸੁਨਹਿਰਾ ਮੌਕਾ—9 ਤੋਂ 10 ਮਈ ਤੱਕ ਹਾਕੀ ਤੇ ਹੈਂਡਬਾਲ ਟਰਾਇਲ

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋ ਸਾਲ 2026-2027 ਦੇ ਸ਼ੈਸ਼ਨ ਦੌਰਾਨ  District/Sub-Center of Excellence ਸਕੂਲ(ਰੈਜੀਡੈਸ਼ੀਅਲ)  ਵਿੱਚ ਅੰਡਰ-14, 17 ਅਤੇ 19 ਸਾਲ ਦੇ ਹੋਣਹਾਰ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਮਿਤੀ: 09-05-2026 ਤੋ ਮਿਤੀ: 10-05-2026 ਤੱਕ ਗੇਮ ਹੈਡਬਾਲ (ਲੜਕੇ) ਅਤੇ ਗੇਮ ਹਾਕੀ (ਲੜਕੇ) ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

ਖੇਡਾਂ ਖਾਸ ਕਰਕੇ ਹਾਕੀ ਪ੍ਰਤੀ ਲਗਾਅ ਨੂੰ ਚੇਤੇ ਕੀਤਾ

ਭਾਰਤੀ ਹਾਕੀ ਟੀਮ ਨੇ ਜਿਤਿਆ ਏਸ਼ੀਆ ਕੱਪ

 ਭਾਰਤ ਦੀ ਹਾਕੀ ਟੀਮ ਨੇ ਬਿਹਾਰ ਦੇ ਰਾਜਗੀਰ ਸਪੋਰਟਸ ਕੰਪਲੈਕਸ ਵਿੱਚ ਖੇਡਿਆ ਜਾ ਰਿਹਾ ਪੁਰਸ਼ ਹਾਕੀ ਏਸ਼ੀਆ ਕੱਪ 2025 ਦਾ ਖ਼ਿਤਾਬ ਦੱਖਣੀ ਕੋਰੀਆ ਨੂੰ 4-1 ਨਾਲ ਹਰਾ ਕੇ ਜਿੱਤ ਲਿਆ ਹੈ। ਪੁਰਸ਼ ਹਾਕੀ ਏਸ਼ੀਆ ਕੱਪ ਵਿੱਚ ਇਹ ਭਾਰਤੀ ਟੀਮ ਦੀ ਚੌਥੀ ਜਿੱਤ ਹੈ।

ਬਲੈਕ ਪੀਕ ਐਕਸਪੀਡੀਸ਼ਨ ਸਤਰ ਕਰਨ ਲਈ ਹਾਕੀ ਓਲੰਪੀਅਨ ਐਸ.ਐਸ.ਪੀ ਮਾਲੇਰਕੋਟਲਾ ਨੇ ਦਿੱਤੀਆਂ ਸੁਭਕਾਮਨਾਵਾਂ

ਮਾਲੇਰਕੋਟਲਾ ਦਾ ਕੰਪਿਊਟਰ ਫੈਕਲਟੀ ਕੁਨਾਲ ਕਪੂਰ-ਪਰਬੱਤ ਅਰੋਹ ਵਜੋਂ ਉਭਰਦਾ ਨਵਾਂ ਤਾਰਾ

 

ਬੋਪਰ ਦੀ ਕੁੜੀਆਂ ਦੀ ਅੰਡਰ 14 ਹਾਕੀ ਦੀ ਟੀਮ ਜ਼ਿਲ੍ਹੇ ਵਿੱਚ ਤੀਜੇ ਸਥਾਨ ਤੇ ਆਈ

ਸ਼ਾਨਦਾਰ ਪ੍ਰਦਰਸ਼ਨ ਕਰਕੇ ਵਾਪਿਸ ਪਿੰਡ ਪਹੁੰਚੀਆਂ ਖਿਡਾਰਨਾਂ ਨੂੰ ਸਕੂਲ ਸਟਾਫ ਅਤੇ ਪਿੰਡ ਵਾਲਿਆਂ ਨੇ ਕੀਤਾ ਸਨਮਾਨਿਤ

 

ਹਾਕੀ, ਕ੍ਰਿਕਟ ਅਤੇ ਕਬੱਡੀ ਵਾਂਗ ਭੰਗੜਾ ਲੀਗ ਦੀ ਹੋਵੇਗੀ ਸ਼ੁਰੂਆਤ : ਪੰਮੀ ਬਾਈ 

ਸੁਨਾਮ ਵਿਖੇ ਨਾਮਵਰ ਗਾਇਕ ਪੰਮੀ ਬਾਈ ਜਾਣਕਾਰੀ ਦਿੰਦੇ ਹੋਏ

ਹਾਕੀ 'ਚ ਛਾਜਲੀ ਨੇ ਮੋਗਾ ਨੂੰ 6-4 ਨਾਲ ਹਰਾਕੇ ਟਰਾਫ਼ੀ ਜਿੱਤੀ 

ਖੇਡਾਂ ਜਰੀਏ ਨਸ਼ਿਆਂ ਨੂੰ ਲਾਇਆ ਜਾ ਸਕਦੈ ਬੰਨ੍ਹ : ਅਮਨ ਅਰੋੜਾ 

ਸੁਨਾਮ ਵਿਖੇ ਦੋ ਰੋਜ਼ਾ ਹਾਕੀ ਟੂਰਨਾਮੈਂਟ ਭਲਕੇ 

ਰਾਜ ਦੀਆਂ ਨਾਮਵਰ ਟੀਮਾਂ ਕਰਨਗੀਆਂ ਸ਼ਿਰਕਤ 

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਮੁੱਦਾ ਚੁੱਕਿਆ

ਫੌਜ ਤੋਂ ਐਨ.ਓ.ਸੀ. ਨਾ ਮਿਲਣ ਕਾਰਨ ਐਸਟੋਟਰਫ ਤੋਂ ਹਾਲੇ ਵੀ ਸੱਖਣਾ ਹੈ ਸੰਸਾਰਪੁਰ

ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 3 ਫਰਵਰੀ ਨੂੰ

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 14 ਤੋਂ 28 ਫਰਵਰੀ 2025 ਤੱਕ ਵੱਖ-ਵੱਖ ਤਰੀਕਾਂ ਨੂੰ ਵੱਖ-ਵੱਖ ਥਾਵਾਂ ਵਿਖੇ ਕਰਵਾਇਆ ਜਾ ਰਿਹਾ ਹੈ।

ਰਾਜ ਪੱਧਰੀ ਸਕੂਲ ਖੇਡਾਂ: ਲੜਕੀਆਂ ਦੇ ਹਾਕੀ ਤੇ ਲੜਕਿਆਂ ਦੇ ਕ੍ਰਿਕਟ ਮੁਕਾਬਲਿਆਂ ਦਾ ਆਗਾਜ਼

ਹਾਕੀ ਦੇ ਉਦਘਾਟਨੀ ਮੈਚ ਵਿੱਚ ਬਠਿੰਡਾ ਨੇ ਫਿਰੋਜ਼ਪੁਰ ਨੂੰ ਹਰਾਇਆ, ਕ੍ਰਿਕਟ ਦੇ ਪਹਿਲੇ ਮੈਚ ਵਿੱਚ ਮੋਗਾ ਦੀ ਟੀਮ ਨੇ ਜਿੱਤ ਦਰਜ਼ ਕੀਤੀ

ਹਾਕੀ ਏਸ਼ੀਆਨ ਚੈਂਪੀਅਨਜ਼ ਟਰਾਫ਼ੀ ’ਤੇ ਭਾਰਤ ਦਾ ਪੰਜਵੀਂ ਵਾਰ ਕਬਜ਼ਾ

ਭਾਰਤ ਨੇ ਬੀਤੇ ਦਿਨ ਹੋਏ ਫ਼ਾਈਨਲ ਮੁਕਾਬਲੇ ਵਿੱਚ ਚੀਨ ਨੂੰ 1-0 ਨਾਲ ਹਰਾ ਕੇ ਲਗਾਤਾਰ ਦੂਜੀ ਵਾਰ

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ : ਭਾਰਤ ਫ਼ਾਈਨਲ ਵਿੱਚ

ਭਾਰਤ ਛੇਵੀਂ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੇ ਫ਼ਾਈਨਲ ਵਿੱਚ ਪਹੁੰਚ ਗਿਆ ਹੈ। ਸੋਮਵਾਰ ਨੂੰ ਦੂਜੇ ਸੈਮੀਫ਼ਾਈਨਲ ਮੈਚ ਵਿੱਚ ਮੌਜੂਦਾ ਚੈਂਪੀਅਨ ਭਾਰਤ ਨੇ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

ਭਾਰਤੀ ਹਾਕੀ ਖਿਡਾਰੀ ਸੁਮਿਤ ਦਾ ਸੋਨੀਪਤ ਪਹੁੰਚਣ ’ਤੇ ਸ਼ਾਨਦਾਰ ਸਵਾਗਤ

ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਮਰਦ ਹਾਕੀ ਟੀਮ ਦੇ ਮੈਂਬਰ ਸੁਮਿਤ ਦਾ ਬੀਤੇ ਦਿਨ ਸੋਨੀਪਤ ਦੇ ਕੁਰਦ-ਇਬਰਾਹਿਮਪੁਰ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ।

ਹਾਕੀ ਖਿਡਾਰੀਆਂ ਨੇ ਕੇਕ ਕੱਟਕੇ ਮਨਾਇਆ ਜਸ਼ਨ

ਹਾਕੀ ਕੋਚ ਗੁਰਪ੍ਰੀਤ ਸਿੰਘ ਚੀਮਾਂ ਤੇ ਹੋਰ ਕੇਕ ਕੱਟਦੇ ਹੋਏ।