Tuesday, May 14, 2024

Holi

ਪੰਜਾਬ ‘ਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰਾਂ ਨੂੰ 25 ਮਈ ਦੀ ਵਿਸ਼ੇਸ਼ ਛੁੱਟੀ 

ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ‘ਚ ਕੰਮ ਕਰਨ ਵਾਲੇ ਵੋਟਰ ਨੂੰ ਵੀ ਮਿਲੇਗੀ ਅਦਾਇਗੀਯੋਗ ਛੁੱਟੀ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਵੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ।

ਹੋਲੀ ਦੇ ਜਸ਼ਨ ਸਵੀਪ ਗਤੀਵਿਧੀਆਂ ਸੰਗ ਮਨਾਏ ਗਏ

ਵੱਖ-ਵੱਖ ਕਲੱਬਾਂ ਵੱਲੋਂ ਮਨਾਏ ਜਾ ਰਹੇ ਹੋਲੀ ਸਮਾਗਮਾਂ ਵਿੱਚ ਪ੍ਰਸ਼ਾਸਨ ਪਹੁੰਚਿਆ ਵੋਟਾਂ ਦਾ ਸੁਨੇਹਾ ਲੈ ਕੇ ਲੋਕਾਂ ਨੂੰ ਆਉਣ ਵਾਲੇ ਲੋਕਤੰਤਰ ਦੇ ਤਿਉਹਾਰ ਤੋਂ ਜਾਣੂ ਕਰਵਾਇਆ ਗਿਆ ਅਤੇ ਵੋਟ ਪ੍ਰਤੀ ਆਪਣਾ ਫਰਜ਼ ਯਾਦ ਕਰਵਾਇਆ ਗਿਆ

ਇੰਦੌਰ : ਮਹਾਕਾਲ ਮੰਦਰ ’ਚ ਭਸਮਆਰਤੀ ਦੌਰਾਨ ਲੱਗੀ ਭਿਆਨਕ ਅੱਗ

ਵਿਸ਼ਵ ਪ੍ਰਸਿੱਧ ਜਯੋਤਿਰÇਲੰਗ ਸ੍ਰੀ ਮਹਾਕਾਲੇਸ਼ਵਰ ਮੰਦਰ ਵਿੱਚ ਅੱਜ ਮਹਾਕਾਲੇਸ਼ਵਰ ਦੀ ਭਸਮਆਰਤੀ ਮੌਕੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਪੁਜਾਰੀ ਸਣੇ 13 ਲੋਕ ਝੁਲਸ ਗਏ। ਅੱਗ ਲੱਗਣ ਦਾ ਕਾਰਨ ਆਰਤੀ ਮੌਕੇ ਗੁਲਾਲ ਸੁੱਟਣਾ ਦਸਿਆ ਜਾ ਰਿਹਾ ਹੈ। 

ਹਰਿਆਣਾ ਦੇ ਮੁੱਖ ਮੰਤਰੀ ਨੇ ਹੋਲੀ ਦੇ ਪਵਿੱਤਰ ਤਿਉਹਾਰ 'ਤੇ ਦਿਤੀ ਵਧਾਈ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਆਯੋਜਿਤ ਕੀਤੀ ਗਈ 

Zee Punjabi ਦੇ "ਦਿਲਾਂ ਦੇ ਰਿਸ਼ਤੇ" ਦੇ ਸਟਾਰ ਹਰਜੀਤ ਮੱਲ੍ਹੀ ਨੇ ਪਰਿਵਾਰ ਨਾਲ ਮਨਾਇਆ ਹੋਲੀ ਦਾ ਜਸ਼ਨ

ਜਿਵੇਂ-ਜਿਵੇਂ ਰੰਗਾਂ ਦਾ ਤਿਓਹਾਰ, ਹੋਲੀ ਨੇੜੇ ਆ ਰਿਹਾ ਹੈ, ਜ਼ੀ ਪੰਜਾਬੀ ਦੇ ਹਿੱਟ ਸ਼ੋਅ "ਦਿਲਾਂ ਦੇ ਰਿਸ਼ਤੇ" ਦੇ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਕਿ ਉਨ੍ਹਾਂ ਦੇ ਸਟਾਰ, ਹਰਜੀਤ ਮੱਲ੍ਹੀ, ਜੋ ਕਿ ਸਰਤਾਜ ਦਾ ਕਿਰਦਾਰ ਨਿਭਾਉਂਦੇ ਹਨ

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਚਾਰ ਦਿਨ ਬੈਂਕ ਰਹਿਣਗੇ ਬੰਦ

ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਜੇ ਤੁਸੀਂ ਵੀ ਪੂਰਾ ਕਰਨਾ ਹੈ ਤਾਂ ਧਿਆਨ ਰੱਖੋ ਕਿ ਇਸ ਹਫਤੇ ਬੈਂਕਾਂ ‘ਚ ਛੁੱਟੀਆਂ ਹਨ। ਕਈ ਸੂਬਿਆਂ ਵਿੱਚ 25 ਜਨਵਰੀ ਤੋਂ 28 ਜਨਵਰੀ ਤੱਕ ਬੈਂਕ ਬੰਦ ਰਹਿਣਗੇ। ਅਜਿਹੀ ਸਥਿਤੀ ਵਿੱਚ, ਇਹ ਯਕੀਨੀ ਬਣਾਉਣ ਲਈ ਕਿ ਗਾਹਕਾਂ ਨੂੰ ਕਿਸੇ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ

ਚੰਡੀਗੜ੍ਹ ‘ਚ ਸਕੂਲ ਦੀਆਂ ਛੁੱਟੀਆਂ ਵਿਚ ਮੁੜ ਹੋਇਆ ਵਾਧਾ

ਵਧਦੀ ਠੰਡ ਤੇ ਧੁੰਦ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮੁੜ ਤੋਂ ਸਕੂਲ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਯੂਟੀ ਪ੍ਰਸ਼ਾਸਨ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ

ਡਿਪਟੀ ਕਮਿਸ਼ਨਰ ਵੱਲੋਂ 17 ਜਨਵਰੀ 2024 ਨੂੰ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ

ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵੱਜੋਂ ਡਿਪਟੀ ਕਮਿਸ਼ਨਰ  ਡਾ.ਪੱਲਵੀ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ 2024 ਦਿਨ ਬੁੱਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ , ਯੂਨੀਵਰਸਿਟੀ , ਕਾਲਜ , ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ।

ਇੰਤਕਾਲਾਂ ਦੇ ਨਿਪਟਾਰੇ ਲਈ ਛੁੱਟੀ ਵਾਲੇ ਦਿਨ 6 ਜਨਵਰੀ 2024 ਨੂੰ ਤਹਿਸੀਲਾਂ ਅਤੇ ਸਬਤਹਿਸੀਲਾਂ ਵਿਖੇ ਲਗੇਗਾ ਵਿਸ਼ੇਸ਼ ਕੈਂਪ

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਮਾਲ ਵਿਭਾਗ ਸਬੰਧੀ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈਲਪ ਲਾਈਨ ਨੰਬਰ 8184900002 ਅਤੇ ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ਤੇ ਭੇਜਣ 

ਪੰਜਾਬ ਸਰਕਾਰ ਨੇ ਭਾਮੇ ਕਲਾਂ ਦੇ ਸਰਪੰਚ ਦੀ ਜ਼ਿਮਨੀ ਚੋਣ ਸਬੰਧੀ ਤਨਖਾਹ ਸਮੇਤ ਛੁੱਟੀ ਐਲਾਨੀ

ਪੰਜਾਬ ਸਰਕਾਰ ਨੇ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਕਾਮਿਆਂ ਲਈ 24 ਦਸੰਬਰ, 2023 ਨੂੰ ਚੋਣ ਵਾਲੇ ਦਿਨ ਤਨਖਾਹ ਸਮੇਤ ਹਫਤਾਵਰੀ ਛੁੱਟੀ ਦਾ ਐਲਾਨ ਕੀਤਾ ਹੈ।

ਸ਼ਹੀਦੀ ਜੋੜ ਮੇਲ ਦੇ ਆਖਰੀ ਦਿਨ 28 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ

ਸ਼ਹੀਦੀ ਜੋੜ ਮੇਲ ਦੇ ਆਖਰੀ ਦਿਨ 28 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਸਬੰਧੀ ਹਲਕਾ ਵਿਧਾਇਕ ਸ. ਲਖਬੀਰ ਸਿੰਘ ਰਾਏ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਿ ਹਲਕਾ ਵਿਧਾਇਕ ਨੇ ਹੀ ਇਸ ਇਤਿਹਾਸਕ ਦਿਹਾੜੇ 'ਤੇ ਛੁੱਟੀ ਕੀਤੇ ਜਾਣ ਦੀ ਮੰਗ ਰੱਖੀ ਸੀ।

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ, ਸ੍ਰੀ ਫਤਹਿਗੜ੍ਹ ਸਾਹਿਬ-2023 ਮੌਕੇ 28 ਦਸੰਬਰ, 2023 ਨੂੰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਫਿਰੋਜ਼ਪੁਰ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ’ਚ 12 ਅਗਸਤ ਤੱਕ ਛੁੱਟੀਆਂ ਦਾ ਐਲਾਨ

Covid-19 : ਸਕੂਲਾਂ ਵਿਚ ਸਮੇਂ ਤੋਂ ਪਹਿਲਾਂ ਹੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਨਵੀਂ ਦਿੱਲੀ: ਕੋਵਿਡ-19 ਮਹਾਂਮਾਰੀ ਕਾਰਨ ਚੰਡੀਗੜ੍ਹ, ਦਿੱਲੀ, ਹਰਿਆਣਾ, ਰਾਜਸਥਾਨ ਤੇ ਹੋਰ ਸੂਬਿਆਂ 'ਚ ਗਰਮੀਆਂ ਦੀਆਂ ਛੁੱਟੀਆਂ ਤੈਅ ਸਮੇਂ ਤੋਂ ਪਹਿਲਾਂ ਐਲਾਨੇ ਜਾਣ ਮਗਰੋਂ ਹੁਣ ਕੇਂਦਰੀ ਵਿਦਿਆਲਿਆ 'ਚ ਵੀ ਸਮਰ ਵੈਕੇਸ਼ਨ ਦਾ ਸ਼ੈਡਿਊਲ ਬਦਲ ਦਿੱਤਾ ਗਿਆ ਹੈ। ਕੇਂਦਰੀ ਵਿਦਿਆਲਿਆ ਸੰਗਠਨ