ਅੱਜ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੁਸ਼ਿਆਰਪੁਰ ਮਿਉਂਸਪਲ ਕਾਰਪੋਰੇਸ਼ਨ ਦੀ ਕਮਿਸ਼ਨਰ ਜੋਤੀ ਬਾਲਾ ਮੱਟੂ ਆਪਣੇ ਪਰਿਵਾਰ ਸਮੇਤ ਅਸ਼ੀਰਵਾਦ ਲੈਣ ਲਈ ਪਹੁੰਚੇ।
ਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਅੱਜ ਪਿੰਡ ਝਾਡੇ ਵਿਖੇ ਵਿਖੇ ਗੁਰੂ ਨਾਨਕ ਦਰਬਾਰ ਪਹੁੰਚੇ। ਜਿੱਥੇ ਕਿ ਉਨਾਂ ਨੇ ਆਸ਼ਰਮ ਦੇ ਮੁਖੀ ਸੰਤ ਬਾਬਾ ਰਾਮਪਾਲ ਜੀ ਨਾਲ ਮੁਲਾਕਾਤ ਕੀਤੀ।
ਕਿਹਾ ਛੋਟੀ ਉਮਰ ਦਾ ਵੱਡਾ ਚਿੰਤਕ ਸੀ ਸ਼ਹੀਦ ਭਗਤ ਸਿੰਘ
ਪੰਜਾਬ ਦੇ ਸ਼੍ਰੀ ਭੈਣੀ ਸਾਹਿਬ, ਸਮਰਾਲਾ ਵਿੱਚ ਆਯੋਜਿਤ ਸ਼ਾਨਦਾਰ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ*
"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤ
ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ
ਲੋਕਾਂ ਨੂੰ ਮਹਾਨ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦੀ ਕੀਤੀ ਅਪੀਲ