ਸੇਵਾ, ਸਾਦਗੀ, ਇਮਾਨਦਾਰੀ ਅਤੇ ਮਨੁੱਖਤਾ ਦੇ ਉੱਚੇ ਆਦਰਸ਼ਾਂ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਣ ਵਾਲੇ ਸਵਰਗੀ ਸਰਦਾਰ ਅਮਰਜੀਤ ਸਿੰਘ (ਪੀਟਰ), ਜਿਨ੍ਹਾਂ ਦਾ 23 ਜੂਨ 2026 ਨੂੰ 62 ਸਾਲ ਦੀ ਉਮਰ ਵਿੱਚ ਅਕਾਲ ਚਲਾਣਾ ਹੋ ਗਿਆ ਸੀ, ਦੀ ਵਿਛੜੀ ਰੂਹ ਦੀ ਸ਼ਾਂਤੀ ਲਈ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ 3 ਜੁਲਾਈ 2026 ਨੂੰ ਦੁਪਹਿਰ 12:00 ਤੋਂ 1:00 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਫਾਊਂਟੇਨ ਚੌਂਕ, ਪਟਿਆਲਾ ਵਿਖੇ ਹੋਵੇਗੀ।