Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Honorarium

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਭਗਵੰਤ ਮਾਨ ਸਰਕਾਰ ਵਰਕਰਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ ਹਨ:  ਭਗਵੰਤ ਸਿੰਘ ਮਾਨ

ਹਰੇਕ ਔਰਤ ਦੇ ਖਾਤੇ ਵਿੱਚ 3,000 ਰੁਪਏ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 4,500 ਰੁਪਏ ਟਰਾਂਸਫਰ ਕੀਤੇ ਜਾਣਗੇ:  ਭਗਵੰਤ ਸਿੰਘ ਮਾਨ

ਸਰਪੰਚਾਂ ਨੂੰ 10 ਹਜ਼ਾਰ ਰੁਪਏ ਮਾਣ ਭੱਤਾ ਦੇਣ ਦਾ ਫ਼ੈਸਲਾ ਇਤਿਹਾਸਕ : ਸਰਪੰਚ ਬਾਵਾ

ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਪੰਚਾਂ ਨੂੰ ਹਰ ਮਹੀਨੇ 10 ਹਜ਼ਾਰ ਰੁਪਏ ਮਾਣ ਭੱਤਾ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸਰਪੰਚ ਸੁਖਵਿੰਦਰ ਕੌਰ ਬਾਵਾ ਨੇ ਕਿਹਾ ਕਿ ਇਹ ਪੰਚਾਇਤੀ ਰਾਜ ਸੰਸਥਾਵਾਂ ਨੂੰ ਮਜ਼ਬੂਤ ਕਰਨ ਅਤੇ ਸਰਪੰਚਾਂ ਦੀਆਂ ਸੇਵਾਵਾਂ ਦਾ ਸਨਮਾਨ ਕਰਨ ਵੱਲ ਇੱਕ ਇਤਿਹਾਸਕ ਕਦਮ ਹੈ।

ਮਾਨ ਸਰਕਾਰ 15 ਅਗਸਤ ਤੋਂ ਦੇਵੇਗੀ ਸਰਪੰਚਾਂ ਨੂੰ 10,000 ਰੁਪਏ ਮਹੀਨਾਵਾਰ ਮਾਣਭੱਤਾ : ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਹੋਰ ਇਤਿਹਾਸ ਬਣਾਉਣ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਪੰਚਾਂ ਦੇ ਮਾਣਭੱਤੇ ਵਿੱਚ ਪੰਜ ਗੁਣਾ ਵਾਧਾ ਕਰਦਿਆਂ ਇਸ ਨੂੰ 15 ਅਗਸਤ ਤੋਂ 2,000 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ।