Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Honored

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ  ਸ਼ੁਰੂ ਹੋਈਆਂ ਸਰਗਰਮੀਆਂ ਦੇ ਚਲਦਿਆਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸ਼ਹਿਰ ਵਿੱਚ ਵੱਡਾ ਹੁਲਾਰਾ ਮਿਲਿਆ ਜਦੋਂ ਸ਼ਹਿਰ ਅੰਦਰ ਰਾਜਨੀਤੀ ਦੇ ਖੇਤਰ ਵਿੱਚ ਵਿਲੱਖਣ ਪਹਿਛਾਣ ਰੱਖਣ ਵਾਲੇ ਅਰੋੜਾ ਪਰਿਵਾਰ ਦੇ ਕਈ ਮੈਂਬਰਾਂ ਨੇ ਸੀਨੀਅਰ ਆਗੂ ਗੁਰਮੀਤ ਸਿੰਘ ਅਰੋੜਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਡਰੀਮਲੈਂਡ ਪਬਲਿਕ ਸਕੂਲ ਦੀਆਂ ਅੱਠਵੀਂ ਜਮਾਤ ਦੇ ਮੈਰਿਟ ਵਾਲੇ ਵਿਦਿਆਰਥੀ ਸਨਮਾਨਿਤ

ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੰਸਥਾ ਵਜੋਂ ਜਾਣੇ ਜਾਂਦੇ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀਆਂ ਅੱਠਵੀਂਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ।  

ਸੀਨੀਅਰ ਸਿਟੀਜਨਾਂ ਨੇ ਅਧਿਆਪਕਾਂ ਨੂੰ ਕੀਤਾ ਸਨਮਾਨਤ 

ਅਧਿਆਪਕ ਵਰਗ ਸਮਾਜ ਦਾ ਅਸਲ ਨਿਰਮਾਤਾ : ਭਾਰਦਵਾਜ 

 

ਕੌਮੀ ਖੇਡ ਦਿਵਸ ਮੌਕੇ ਨਾਮਵਰ ਖਿਡਾਰੀ ਸਨਮਾਨਿਤ 

ਮੇਜ਼ਰ ਧਿਆਨ ਚੰਦ ਦੇ ਪੁੱਤਰ ਅਸ਼ੋਕ ਧਿਆਨ ਚੰਦ ਨੇ ਕੀਤੀ ਸ਼ਿਰਕਤ 
 

ਸੁਤੰਤਰਤਾ ਦਿਵਸ 'ਤੇ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੇ ਸਫਲ ਲਾਗੂ ਕਰਨ ਵਿੱਚ ਵਧੀਆ ਕੰਮ ਕਰਨ ਵਾਲੇ ਆਈਟੀਆਈ ਅਧਿਕਾਰੀਆਂ ਨੁੰ ਕੀਤਾ ਗਿਆ ਸਨਮਾਨਿਤ

ਹਰਿਆਣਾ ਵਿੱਚ 79ਵੇਂ ਸੁਤੰਤਰਤਾ ਦਿਵਸ ਮੌਕੇ 'ਤੇ ਜਿਲ੍ਹਿਆਂ ਵਿੱਚ ਆਯੋਜਿਤ ਸਮਾਰੋਹਾਂ ਵਿੱਚ ਮੁੱਖ ਮਹਿਮਾਨਾਂ ਵੱਲੋਂ 13 ਸਰਕਾਰੀ ਆਈਟੀਆਈ ਦੇ 18 ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੇ ਸਫਲ ਲਾਗੂ ਕਰਨ ਵਿੱਚ ਵਧੀਆ ਯਤਨਾਂ ਲਈ ਸਨਮਾਨਿਤ ਕੀਤਾ ਗਿਆ।

ਸੰਘਰਸ਼ ਕਮੇਟੀ ਪਡਿਆਲਾ ਨੇ ਭਾਰਤ ਮਾਲਾ ਪ੍ਰਾਜੈਕਟ ਦੇ ਪੁਲ ਚੋਂ ਰਾਸਤਾ ਮਿਲਣ ਤੇ ਕਿਸਾਨ ਆਗੂ ਰਾਜੇਵਾਲ ਦਾ ਕੀਤਾ ਸਨਮਾਨ

ਲੋਕਾਂ ਵੱਲੋਂ ਕੀਤੇ ਸੰਘਰਸ਼ ਕਾਰਨ ਕੰਮ ਹੋ ਸਕਿਆ ਸੰਭਵ : ਪਡਿਆਲਾ

ਖ਼ਾਲਸਾ ਕਾਲਜ ਵੂਮੈਨ ‘5 ਸਟਾਰ’ ਰੇਟਿੰਗ ਨਾਲ ਸਨਮਾਨਿਤ

ਖਾਲਸਾ ਕਾਲਜ ਫਾਰ ਵੂਮੈਨ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ਼ ਇੰਡੀਆ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ‘ਈਟ ਰਾਈਟ ਕੈਂਪਸ’ ਪਹਿਲਕਦਮੀ ਅਧੀਨ ਵੱਕਾਰੀ ‘5 ਸਟਾਰ’ ਰੇਟਿੰਗ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ ਹੈ।

ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਕੁਰਾਲੀ ਵਿਖੇ ਖਿਡਾਰੀਆਂ ਦਾ ਸਨਮਾਨ 

ਸਥਾਨਕ ਸਿੰਘਪੁਰਾ ਰੋਡ ਤੇ ਸਥਿਤ ਸਟੇਡੀਅਮ ਵਿੱਚ ਹੈਂਡਬਾਲ ਕਲੱਬ ਕਰਾਲੀ ਵੱਲੋਂ ਇੱਕ ਮਿਲਣੀ ਪ੍ਰੋਗਰਾਮ ਰੱਖਿਆ ਗਿਆ।

ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥੀ ਰਹੀ ਲਵਪ੍ਰੀਤ ਕੌਰ ਦੀ ਆਇਜ਼ਰ ਮੋਹਾਲੀ ਵਿੱਚ ਚੋਣ ਹੋਣ ਉੱਤੇ ਕੀਤਾ ਸਨਮਾਨਿਤ

ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥੀ ਰਹੀ ਲਵਪ੍ਰੀਤ ਕੌਰ ਨੂੰ ਇੰਡੀਅਨ ਇੰਸਟੀਚੂਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਈ. ਆਈ. ਐੱਸ. ਈ. ਆਰ.), ਮੋਹਾਲੀ ਵਿੱਚ ਬੀ.ਐੱਸ.-ਐੱਮ.ਐੱਸ. ਕੋਰਸ ਲਈ ਉਸ ਦੀ ਚੋਣ ਹੋਣ ਉੱਤੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।

ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਸਨਮਾਨਿਤ 

ਐਸਯੂਐਸ ਪੀ ਐਮ ਸ਼੍ਰੀ ਸਕੂਲ ਕੈਂਪਸ ਵਿਖੇ ਸਮਾਗਮ ਆਯੋਜਿਤ 

ਸਕੂਲ ਮੈਨੇਜਮੈਂਟ ਕਮੇਟੀ ਸ.ਮਿ.ਸ. ਖੇੜੀ ਗੁੱਜਰਾ ਵੱਲੋਂ ਸ੍ਰੀਮਤੀ ਮਮਤਾ ਰਾਣੀ ਜੀ ਨੂੰ ਕੀਤਾ ਗਿਆ ਸਨਮਾਨਿਤ

ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ ਵਿਖੇ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ।

ਪੰਜਾਬੀ ਯੂਨੀਵਰਸਿਟੀ ਦੇ ਪ੍ਰਬੰਧਕੀ ਅਫ਼ਸਰ ਨੂੰ ਰਾਜਪਾਲ ਨੇ ਕੀਤਾ ਸਨਮਾਨਤ

ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਪ੍ਰਬੰਧਕੀ ਅਫ਼ਸਰ ਡਾ. ਪ੍ਰਭਲੀਨ ਸਿੰਘ ਨੂੰ ਉਨ੍ਹਾਂ ਵੱਲੋਂ ਆਪਣੇ ਖੇਤਰ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ, ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਨਮਾਨਿਤ ਕੀਤਾ ਗਿਆ ਹੈ।