Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Honoured

ਗੁਰੂ ਤੇਗ ਬਹਾਦਰ ਆਸਰਾ ਸੇਵਾ ਸੋਸਾਇਟੀ ਟਰਸਟ ਖਿਲਚੀਆਂ ਦੀ ਕਬੱਡੀ ਟੀਮ ਸਨਮਾਨਿਤ

ਬਾਬਾ ਬਕਾਲਾ ਸਾਹਿਬ ਵਿਖੇ ਆਜ਼ਾਦੀ ਦਿਵਸ ਮੌਕੇ ਗੁਰੂ ਤੇਗ ਬਹਾਦਰ ਆਸਰਾ ਸੇਵਾ ਟਰਸਟ ਖਿਲਚੀਆਂ ਦੀਆਂ ਲੜਕੀਆਂ ਦੀ ਕਬੱਡੀ ਟੀਮ,‍ਜਿਸ ਨੇ ਕਿ ਪਿਛਲੇ ਸਮੇਂ ਦੌਰਾਨ 101 ਮੈਚ ਖੇਡੇ ਅਤੇ 51 ਮੈਚਾਂ ਵਿੱਚੋਂ ਪਹਿਲਾ ਸਥਾਨ ਤੇ ਬਾਕੀ ਵਿੱਚੋ ਦੂਸਰਾ ਸਥਾਨ ਹਾਸਿਲ ਕੀਤਾ

ਗੁਰਮੀਤ ਅਰੋੜਾ ਦੀ ਅਗਵਾਈ 'ਚ ਕਰਨ ਸਿੰਘ ਡੀਟੀਓ ਦਾ ਸਨਮਾਨ ਮੇਰਾ ਮਕਸਦ ਲੋਕਾਂ ਦੀ ਸੇਵਾ ਕਰਨਾ : ਕਰਨ ਸਿੰਘ ਡੀਟੀਓ

ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਡੀਟੀਓ ਕਰਨ ਸਿੰਘ ਨੂੰ ਕਾਰ ਡੀਲਰ ਐਸੋਸੀਏਸ਼ਨ ਪਾਤੜਾਂ ਵੱਲੋਂ ਸੀਨੀਅਰ ਆਪ ਆਗੂ ਗੁਰਮੀਤ ਸਿੰਘ ਅਰੋੜਾ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ ਸਨਮਾਨਿਤ ਸੁਨਾਮ ਦੇ ਸਰਬਪੱਖੀ ਵਿਕਾਸ ਦਾ ਦਿੱਤਾ ਭਰੋਸਾ

 ਸੰਗਰਾਂਦ ਦੇ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਸੁਨਾਮ ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਅਤੇ ਵਾਈਸ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ

ਮੈਡੀਕਲ ਪੇਸ਼ੇਵਰਾਂ ਦੀਆਂ ਅਣਥੱਕ ਸੇਵਾਵਾਂ ਨੂੰ ਮਾਨਤਾ ਦੇਣ ਲਈ ਅਹਿਮ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਰਾਸ਼ਟਰੀ ਡਾਕਟਰ ਦਿਵਸ ਮਨਾਉਣ ਲਈ ਕਰਵਾਏ ਰਾਜ ਪੱਧਰੀ ਡਾਕਟਰ ਪੁਰਸਕਾਰ ਸਮਾਰੋਹ ਵਿੱਚ ਸਰਕਾਰੀ ਅਤੇ ਨਿੱਜੀ ਖੇਤਰ ਦੇ 59  ਡਾਕਟਰਾਂ ਨੂੰ ਉਹਨਾਂ ਦੀ ਸ਼ਾਨਦਾਰ  ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ।

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਅਤੇ ਐੱਸ.ਐੱਮ.ਓ.ਸਟੇਟ ਐਵਾਰਡ ਨਾਲ ਸਨਮਾਨਿਤ

ਸ਼ਹੀਦ ਭਗਤ ਸਿੰਘ ਨਗਰ ਦੇ ਸਿਹਤ ਵਿਭਾਗ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਵਿਲੱਖਣ ਅਤੇ ਸਮਰਪਿਤ ਸੇਵਾਵਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਦੋ ਹੋਣਹਾਰ ਸੀਨੀਅਰ ਸਰਕਾਰੀ ਡਾਕਟਰਾਂ ਨੂੰ  ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਹੈ।

ਡਾ. ਕਮਲਜੀਤ ਸਿੰਘ ਨੂੰ ਨੇਪਾਲ ਵਿੱਚ "ਸ਼ਲੋਕ ਚੈਤੰਨਯ ਸਨਮਾਨ 2026" ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ

ਪੋਖਰਾ, ਨੇਪਾਲ ਵਿੱਚ "ਵਿਸ਼ਵਵਿਆਪੀ ਸੰਦਰਭ ਵਿੱਚ ਖੇਤਰੀ ਪਛਾਣ ਲਈ ਸੰਘਰਸ਼" ਵਿਸ਼ੇ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਸੈਮੀਨਾਰ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜੋ ਕਿ ਸੰਸਕ੍ਰਿਤ ਯੂਨੀਵਰਸਿਟੀ ਰਿਸਰਚ ਮੈਨੇਜਮੈਂਟ ਯੂਨਿਟ, ਨੇਪਾਲ, ਪੰਜਾਬੀ ਸਭਾ, ਮਾਸਕੋ, ਰੂਸ ਅਤੇ ਵਿਦਿਆ ਵਿਕਾਸ ਮੰਡਲ ਕਾਲਜ ਆਫ਼ ਆਰਟਸ ਐਂਡ ਕਾਮਰਸ, ਮਹਾਰਾਸ਼ਟਰ ਦੁਆਰਾ ਸਾਂਝੇ ਤੌਰ 'ਤੇ ਕੀਤਾ ਗਿਆ।

ਨੌਗਾਵਾਂ ਕ੍ਰਿਕਟ ਟੂਰਨਾਮੈਂਟ ’ਚ ਬਲਬੇੜਾ ਦੀ ਟੀਮ ਨੇ ਮਾਰੀ ਬਾਜ਼ੀ, ਇੰਦਰਜੀਤ ਸਿੰਘ ਸੰਧੂ ਨੇ ਕੀਤਾ ਸਨਮਾਨਿਤ

ਮੋਤੀ ਰਾਮ ਮਹਿਰਾ ਯੂਥ ਕਲੱਬ, ਨੌਗਾਵਾਂ ਵੱਲੋਂ ਕਰਵਾਇਆ ਗਿਆ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਸਫਲਤਾਪੂਰਵਕ ਸੰਪੰਨ ਹੋ ਗਿਆ। ਟੂਰਨਾਮੈਂਟ ਵਿੱਚ ਕਰੀਬ 40 ਟੀਮਾਂ ਨੇ ਭਾਗ ਲਿਆ।

ਸ੍ਰੀ ਸੱਤਿਆ ਨਰਾਇਣ ਮੰਦਰ ਬੀਬੀ ਜੀ ਵਾਲਾ ਦੀ ਕਮੇਟੀ ਵਲੋਂ ਲੇਖਕ ਕਾਲਾ ਸਿੰਘ ਸੈਣੀ ਨੂੰ ਕੀਤਾ ਸਨਮਾਨਿਤ

ਖਰੜ ਦੇ ਜੰਮਪਲ  ਲੇਖਕ ਕਾਲਾ ਸਿੰਘ ਸੈਣੀ ਵਲੋਂ ਸ਼ਹਿਰ ਦੀ ਵਿਰਾਸਤ ‘ਸ਼ਹਿਰ ਮੇਰੇ ਦੀਆਂ ਯਾਦਾਂ’ ਅਤੇ ‘ਪੂਜਣਯੋਗ ਥਾਵਾਂ ਮੇਰੇ ਸ਼ਹਿਰ ਦੀਆਂ’ ਸ਼ੁਰੂ ਕੀਤੇ ਕਾਲਮ ਨੂੰ ਦੇਖਦੇ ਹੋਏ ਅੱਜ ਸ੍ਰੀ ਸੱਤਿਆ ਨਰਾਇਣ ਮੰਦਰ ਬੀਬੀ ਜੀ ਵਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਮੈਨੇਜਰ ਮੇਜਰ ਸਿੰਘ ਦਾ ਸਨਮਾਨ

ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਨਿਯੁਕਤ ਮੈਨੇਜਰ ਸਰਦਾਰ ਮੇਜਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਸਿੱਖਿਆ ਦੇ ਖੇਤਰ ਵਿੱਚ ਆਪਣੀ ਦੂਰਦਰਸ਼ੀ ਸੋਚ ਅਤੇ ਨਿਵੇਕਲੇ ਕਾਰਜਾਂ ਲਈ ਜਾਣੇ ਜਾਂਦੇ ਜੈਮਸ ਪਬਲਿਕ ਸਕੂਲ, ਪਟਿਆਲਾ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੇ ਕੌਮੀ ਪੱਧਰ 'ਤੇ ਸਕੂਲ ਅਤੇ ਪਟਿਆਲਾ ਸ਼ਹਿਰ ਦਾ ਮਾਣ ਵਧਾਇਆ ਹੈ।

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ

ਬੇਟੀ ਤਮੰਨਾ ਸਪੁੱਤਰੀ ਨਰਿੰਦਰ ਕੁਮਾਰ ਵਾਸੀ ਜੈਤੋ ਦੇ ਅੱਠਵੀਂ ਕਲਾਸ ਵਿੱਚੋਂ ਪੰਜਾਬ ਭਰ ਵਿੱਚੋਂ ਪਹਿਲੇ ਨੰਬਰ ’ਤੇ ਆਉਣ ’ਤੇ ਪਰਜਾਪਤ ਸਭਾ ਜੈਤੋ ਵੱਲੋਂ ਸਨਮਾਨ ਸਮਾਗਮ ਕੀਤਾ ਗਿਆ। ਜਿਸ ਵਿੱਚ ਵੱਖ ਵੱਖ ਸ਼ਹਿਰਾਂ ਕਸਬਿਆਂ ਤੋਂ ਪਰਜਾਪਤ ਸਮਾਜ ਦੇ ਸਾਥੀਆਂ ਵੱਲੋਂ ਬਹੁਤ ਹੀ ਵੱਧ ਚੜ ਕੇ ਤਮੰਨਾ ਬੇਟੀ ਦਾ ਸਨਮਾਨ ਕੀਤਾ ਗਿਆ।

ਨੈਸ਼ਨਲ ਸਪੋਰਟਸ ਕਲੱਬ, ਛੱਤੇਆਣਾ ਵੱਲੋਂ ਅਜੇਪਾਲ ਸਿੰਘ ਬਰਾੜ ਸਨਮਾਨਿਤ

ਇਥੋਂ 26 ਕਿਲੋਮੀਟਰ ਦੂਰ ਪਿੰਡ ਛੱਤੇਆਣਾ ਵਿੱਚ ਨੈਸ਼ਨਲ ਸਪੋਰਟਸ ਕਲੱਬ ਛੱਤੇਆਣਾ ਵੱਲੋਂ ਇੱਕ ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ 32 ਟੀਮਾਂ ਨੇ ਭਾਗ ਲਿਆ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸੁਨਾਮ ਵਿਧਾਨ ਸਭਾ ਹਲਕੇ ਦੇ ਇੰਚਾਰਜ਼ ਇੰਜ. ਵਿਨਰਜੀਤ ਸਿੰਘ ਗੋਲਡੀ ਖਡਿਆਲ ਨੂੰ ਸੰਤ ਲੋਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵੱਲੋਂ “ਨੌਜਵਾਨ ਪ੍ਰਤੀਕ ਸਨਮਾਨ” ਨਾਲ ਸਨਮਾਨਿਤ ਕੀਤਾ ਗਿਆ।

ਵਾਤਾਵਰਣ ਪ੍ਰੇਮੀ ਰੱਬ ਦਾ ਬੰਦਾ ਬਾਬਾ ਬਲਵਿੰਦਰ ਸਿੰਘ ਲਾਡਾ ਜੀ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਾਤਾਵਰਣ ਪ੍ਰੇਮੀ ਰੱਬ ਦਾ ਬੰਦਾ ਬਾਬਾ ਬਲਵਿੰਦਰ ਸਿੰਘ ਲਾਡਾ ਜੀ ਦੇ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ।

ਰਿਟਾਇਰਡ ਮੁੱਖ ਅਧਿਆਪਕ ਦੇਵ ਰਾਜ ਸ਼ਰਮਾ ਵਲੋਂ ਮਾਤਾ ਬਚਨੀ ਦੇਵੀ ਦੀ ਯਾਦ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਨਜ਼ਦੀਕੀ ਪਿੰਡ ਬਿਸ਼ਨਪੂਰਾ ਖੋਖਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਰਿਟਾਇਰਡ ਮੁੱਖ ਅਧਿਆਪਕ ਸ਼੍ਰੀ ਦੇਵ ਰਾਜ ਸ਼ਰਮਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਪਣੀ ਮਾਤਾ ਬਚਨੀ ਦੇਵੀ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।