Sunday, May 19, 2024

Horse

SRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆ

ਐੱਸ ਆਰ ਐੱਸ ਵਿੱਦਿਆਪੀਠ  ਸਮਾਣਾ ਹਮੇਸ਼ਾ ਹੀ ਵਿਦਿਆਰਥੀਆਂ ਦੀ ਭਲਾਈ ਲਈ ਅੱਗੇ ਰਿਹਾ ਹੈ। 

ਚੰਡੀਗੜ੍ਹ ਘੋੜਸਵਾਰੀ ਸ਼ੋਅ; ਹਰਸ਼ ਵਰਧਨ ਤੇ ਸੁਹਰਸ਼ ਭੂਯਾਨ ਬੈਸਟ ਰਾਈਡਰ ਬਣੇ

 ਚੰਡੀਗੜ੍ਹ ਹਾਰਸ ਰਾਈਡਰਜ਼ ਸੋਸਾਇਟੀ ਵੱਲੋਂ ਕਰਵਾਏ ਗਏ ਸੀ.ਐਚ.ਆਰ.ਐਸ. ਘੋੜਸਵਾਰੀ ਸ਼ੋਅ ਕਰਵਾਇਆ ਗਿਆ ਜਿਸ ਵਿੱਚ ਦੋਵੇਂ ਦਿਨ ਸੀ.ਐਚ.ਆਰ.ਐਸ. ਦੇ ਰਾਈਡਰਸ (ਘੋੜਸਵਾਰਾਂ) ਦੀ ਝੰਡੀ ਰਹੀ

ਪੰਜਾਬ ਸਰਕਾਰ ਨੇ ਮਾਘੀ ਮੇਲੇ ਦੌਰਾਨ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਦਿੱਤੀ ਪ੍ਰਵਾਨਗੀ

ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਪਸ਼ੂਧਨ ਮੇਲੇ 'ਚ ਹੁਸ਼ਿਆਰਪੁਰ ਨੂੰ ਛੱਡ ਕੇ ਸੂਬੇ ਭਰ ਦੇ ਘੋੜਾ ਮਾਲਕ ਹਿੱਸਾ ਲੈ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ ਚਾਹਵਾਨ ਮਾਲਕ ਆਪਣੇ ਘੋੜਿਆਂ ਦੀ ਗਲੈਂਡਰਜ਼ ਟੈਸਟਿੰਗ ਦੀ ਨੈਗਟਿਵ ਰਿਪੋਰਟ ਲਿਆਉਣਾ ਯਕੀਨੀ ਬਣਾਉਣ: ਪਸ਼ੂ ਪਾਲਣ ਮੰਤਰੀ

ਮੁੱਖ ਮੰਤਰੀ ਵੱਲੋਂ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਉਣ ਵਾਲੇ ਮਜੀਠੀਆ ਖ਼ਾਨਦਾਨ ਦੇ ਵਾਰਸ ਬਿਕਰਮ ਸਿੰਘ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ਚੁਣੌਤੀ

ਜੇਕਰ ਮਜੀਠੀਆ ਨੇ ਨਾ ਦੱਸਿਆ ਤਾਂ ਮੈਂ ਨਾਮ ਜਨਤਕ ਕਰਾਂਗਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਉਪਰਾਲਾ ਜਾਰੀ, ਹੁਣ ਤੱਕ 37934 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਵਤਨ ਵਾਪਸੀ ਦੀ ਸ਼ੁਰੂਆਤ ਹੋਈ, ਵਿਦੇਸ਼ਾਂ ਤੋਂ ਵਾਪਸ ਆ ਕੇ ਨੌਜਵਾਨਾਂ ਨੇ ਹਾਸਲ ਕੀਤੀਆਂ ਨੌਕਰੀਆਂ ਮੁੱਖ ਮੰਤਰੀ ਦੀ ਕੁਰਸੀ ਆਰਾਮ ਫਰਮਾਉਣ ਲਈ ਨਹੀਂ, ਲੋਕ ਸੇਵਾ ਲਈ ਹੁੰਦੀ ਹੈ