ਮੁਫ਼ਤ ਸਕੀਮਾਂ ਬੰਦ ਕਰਨ ਦਾ ਕਾਂਗਰਸ ਦਾ ਐਲਾਨ ਇਹ ਸਾਫ਼ ਕਰਦਾ ਹੈ ਕਿ ਇਸ ਵਾਰ ਉਸ ਨੂੰ ਹੋਰ ਵੀ ਮਾੜੀ ਹਾਰ ਦਾ ਸਾਹਮਣਾ ਕਰਨਾ ਪਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਿਹਾ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਸਮੇਤ ਮੁਫ਼ਤ ਇਲਾਜ ਕਰਵਾਇਆ ਜਾਵੇਗਾ
ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਦੇ ਸਾਥੀਆਂ ਨੇ ਬਿਨਾਂ ਦੇਰੀ ਕੀਤੇ ਉਸ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਲਾਜ ਲਈ ਪਹੁੰਚਾਇਆ । ਮਰੀਜ਼ ਦੇ ਪਰਿਵਾਰਜਨਾਂ ਨੇ ਵਧੀਆ ਇਲਾਜ ਕਰਨ ਲਈ ਡਾ. ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰ ਸਾਹਿਬਾਨ, ਨਰਸਿੰਗ ਸਟਾਫ ਅਤੇ ਹਸਪਤਾਲ ਪ੍ਰਬੰਧਕਾਂ ਦਾ ਹਾਰਦਿਕ ਧੰਨਵਾਦ ਕੀਤਾ ।
ਅਮਨਦੀਪ ਹਸਪਤਾਲ, ਉਜਾਲਾ ਸਿਗਨਸ ਨਾਲ ਸਾਂਝੇਦਾਰੀ ਵਿੱਚ,* ਨੇ ਵੀ ਦੱਸਿਆ, _“ਇਹ ਕੇਸ ਘਰੇਲੂ ਅਤੇ ਅੰਤਰਰਾਸ਼ਟਰੀ ਮਰੀਜ਼ਾਂ ਲਈ ਕਲੀਨਿਕਲ ਉੱਤਮਤਾ ਅਤੇ ਮਰੀਜ਼ ਦੇਖਭਾਲ ਦੇ ਉੱਚਤਮ ਮਿਆਰਾਂ ਨੂੰ ਬਣਾਈ ਰੱਖਦੇ ਹੋਏ ਉੱਨਤ ਰੋਬੋਟਿਕ ਸਰਜਰੀ ਨੂੰ ਹਰੇਕ ਲਈ ਪਹੁੰਚਯੋਗ ਅਤੇ ਕਿਫਾਇਤੀ ਬਣਾਉਣ ਦੇ ਸਾਡੇ ਸਾਂਝੇ ਮਿਸ਼ਨ ਨੂੰ ਦਰਸਾਉਂਦਾ ਹੈ।”
ਅਮਨਦੀਪ ਹਸਪਤਾਲ, ਅੰਮ੍ਰਿਤਸਰ ਨੇ ਉਜਾਲਾ ਸਿਗਨਸ ਨਾਲ ਸਾਂਝੇਦਾਰੀ ਵਿੱਚ MIZZ00 ਰੋਬੋਟਿਕ ਸਿਸਟਮ ਦੀ ਵਰਤੋਂ ਕਰਕੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਤੱਕ ਰਿਮੋਟਲੀ ਕੀਤੀਆਂ ਗਈਆਂ ਦੋ ਲਗਾਤਾਰ ਰੋਬੋਟਿਕ ਟੈਲੀਸਰਜਰੀਆਂ ਦੇ ਸਫਲਤਾਪੂਰਵਕ ਸੰਪੂਰਨਤਾ ਦੇ ਨਾਲ ਐਡਵਾਂਸ ਸਰਜੀਕਲ ਦੇਖਭਾਲ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਕੀਤਾ ਹੈ।
ਉੱਤਰੀ ਭਾਰਤ ਵਿੱਚ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕਰਦੇ ਹੋਏ, ਪਾਰਕ ਗਰੁੱਪ ਆਫ਼ ਹੌਸਪਿਟਲਜ਼, ਮੇਹਰ ਹੌਸਪਿਟਲ, ਜ਼ੀਰਕਪੁਰ ਦੇ ਅਧਿਗ੍ਰਹਿਣ ਦੀ ਪ੍ਰਕਿਰਿਆ ਵਿੱਚ ਹੈ।
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦੇ ਵਿਭਾਗ ਵਿਚ ਚਮੜੀ ਦੇ ਰੋਗਾਂ ਦਾ ਵਿਸ਼ਾਲ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ ।
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਸਾਬਕਾ ਫੌਜੀਆਂ ਦੀ ਭਲਾਈ ਲਈ ਭਾਰਤ ਸਰਕਾਰ ਵੱਲੋਂ ਚਲਾਈ ਜਾਂਦੀ ਸਿਹਤ ਸਕੀਮ ਈ.ਸੀ.ਐਚ.ਐਸ. ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਸਿਵਲ ਹਸਪਤਾਲ ਰਾਹੋਂ ਨੂੰ ਜਾਣ ਵਾਲੀ ਸੜਕ 'ਤੇ ਸੀਵਰੇਜ ਦਾ ਪਾਣੀ ਲਗਾਤਾਰ ਖੜ੍ਹਾ ਰਹਿਣ ਕਾਰਨ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਆਮ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦਾ ਮੁਫਤ ਚੈਕਅਪ ਕੈਂਪ 09 ਅਗਸਤ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ ।
ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਹਲਕੇ ਨਾਲ ਸਬੰਧਤ ਲੋਕ-ਹਿੱਤ ਦੇ ਅਹਿਮ ਮੁੱਦੇ ਪ੍ਰਭਾਵਸ਼ਾਲੀ ਢੰਗ ਨਾਲ ਸਦਨ ਵਿੱਚ ਉਠਾਏ।
ਅੰਮ੍ਰਿਤਸਰ ਦੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਜਨਾਨਾ ਮਹਿਲਾ ਹਸਪਤਾਲ, ਢਾਬਾ ਖਟੀਕਾ ਵਿੱਚ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦਾ ਮੁੱਦਾ ਉਠਾਇਆ।
ਸਾਬਕਾ ਸਿਹਤ ਮੰਤਰੀ ਸਿੱਧੂ ਅੱਜ ਸੈਕਟਰ-66, ਮੋਹਾਲੀ ਵਿਖੇ ਉਸ ਸਥਾਨ ਦਾ ਦੌਰਾ ਕਰਨ ਪਹੁੰਚੇ, ਜਿੱਥੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਸਿਹਤ ਮੰਤਰੀ ਰਹਿੰਦਿਆਂ 350 ਬਿਸਤਰਿਆਂ ਵਾਲੇ ਸਾਹਿਬਜ਼ਾਦਾ ਅਜੀਤ ਸਿੰਘ ਸਿਵਲ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਗਿਆ ਸੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਮੇਂ ਦੌਰਾਨ ਕੁਰਾਲੀ ਦੇ ਸਿਵਲ ਹਸਪਤਾਲ ਦੇ ਦੌਰੇ ਦੌਰਾਨ ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਕੀਤੇ ਗਏ ਵਾਅਦੇ ਅੱਜ ਵੀ ਸਿਰਫ਼ ਐਲਾਨਾਂ ਤੱਕ ਹੀ ਸੀਮਤ ਹਨ।
ਸਵਾਮੀ ਗੰਗਾ ਨੰਦ ਭੂਰੀ ਵਾਲੇ ਚੈਰੀਟੇਬਲ ਹਸਪਤਾਲ ਵਿਖੇ ਅੱਜ ਮੈਡੀਕਲ ਅਤੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ ਵਿਖੇ 120 ਬੈੱਡਾਂ ਵਾਲੇ ਅਤਿ-ਆਧੁਨਿਕ 'ਕੈਪੀਟਲ ਹਸਪਤਾਲ' ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਸਹੂਲਤ ਮਾਲਵਾ ਖੇਤਰ ਵਿੱਚ ਬਿਹਤਰ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਏਗੀ।
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਿਊਰੋਪੈਥੀ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ ।
ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਐੱਸ.ਏ.ਐੱਸ. ਨਗਰ ਡਾ. ਸੰਗੀਤਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ (ਏ ਬੀ ਡੀ ਐਮ) ਦੀ ਪ੍ਰਭਾਵਸ਼ਾਲੀ ਲਾਗੂਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਲਈ ਜ਼ਿਲ੍ਹੇ ਦੇ ਜੇ ਪੀ ਹਸਪਤਾਲ ਦਾ ਦੌਰਾ ਕੀਤਾ ਗਿਆ।
ਗੁਰੂ ਨਾਨਕ ਮਿਸ਼ਨ ਹਸਪਤਾਲ, ਢਾਹਾਂ ਕਲੇਰਾਂ ਦੇ ਪੇਟ ਦੇ ਰੋਗਾਂ ਦੇ ਮਾਹਿਰ ਲੈਪਰੋਸਕੋਪਿਕ ਅਤੇ ਵੱਡੇ ਅਪਰੇਸ਼ਨਾਂ ਦੇ ਮਾਹਿਰ ਡਾ. ਮਾਨਵਦੀਪ ਸਿੰਘ ਬੈਂਸ ਐਮ ਐਸ ਨੇ ਸਮੇਂ ਸਿਰ ਐਮਰਜੈਂਸੀ ਸਰਜਰੀ ਕਰਕੇ ਨੌਜਵਾਨ ਦੀ ਜਾਨ ਬਚਾਉਣ ਦਾ ਸਮਾਚਾਰ ਹੈ।
ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਜਿੱਥੇ ਆਮ ਲੋਕਾਂ ਨੂੰ ਮਿਆਰੀ ਮੈਡੀਕਲ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਹੀ ਹਸਪਤਾਲ ਦੇ ਦੰਦਾਂ ਦੇ ਵਿਭਾਗ ਵਿਚ ਬੱਚਿਆਂ ਦੇ ਦੰਦਾਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਆਧੁਨਿਕ ਤਕਨੀਕਾਂ ਅਤੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।
ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਰੀਦਕੋਟ ਡਾ. ਪੁਨੀਤ ਕਾਜਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਰੀਦਕੋਟ ਵਿਖੇ ਆਮ ਲੋਕਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ।
ਵਿਸ਼ਵ ਪਲਾਸਟਿਕ ਸਰਜਰੀ ਦਿਵਸ ਦੇ ਮੌਕੇ 'ਤੇ, ਅਮਨਦੀਪ ਹਸਪਤਾਲ, ਉਜਾਲਾ ਸਿਗਨਸ ਨਾਲ ਸਾਂਝੇਦਾਰੀ ਵਿੱਚ, ਪਲਾਸਟਿਕ ਅਤੇ ਪੁਨਰ ਨਿਰਮਾਣ ਸਰਜਰੀ ਦੀ ਮਹੱਤਤਾ ਨੂੰ ਉਜਾਗਰ ਕਰਨ ਅਤੇ ਸਮਾਜ ਲਈ ਮਾਹਰ ਦੇਖਭਾਲ ਨੂੰ ਵਧੇਰੇ ਪਹੁੰਚਯੋਗ ਬਣਾਉਣ ਲਈ ਇੱਕ ਵਿਸ਼ੇਸ਼ ਜਾਗਰੂਕਤਾ ਪਹਿਲਕਦਮੀ ਦਾ ਆਯੋਜਨ ਕੀਤਾ।
ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਤਪਦਿਕ ਦੀ ਬੀਮਾਰੀ ਦੇ ਇਲਾਜ ਲਈ ਸਾਰੀਆਂ ਸਹੂਲਤਾਂ ਉਪਲਭਧ ਹਨ ਅਤੇ ਟੀ.ਬੀ. ਦੇ ਖ਼ਾਤਮੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਮੈਸ਼ ਪ੍ਰੋਲਾਈਫ ਹਸਪਤਾਲ ਨੇ ਆਰਥੋਪੀਡਿਕ ਸਰਜਰੀ ਦੇ ਖੇਤਰ ਵਿੱਚ ਇੱਕ ਹੋਰ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ 74 ਸਾਲਾ ਮਹਿਲਾ ਦੇ ਦੋਵੇਂ ਕਮਰ ਦੇ ਜੋੜਾਂ (ਟੋਟਲ ਹਿਪ ਰੀਪਲੇਸਮੈਂਟ) ਦਾ ਸਫਲ ਆਪ੍ਰੇਸ਼ਨ ਕੀਤਾ ਹੈ।
ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਸੱਪ ਦੇ ਡੰਗ ਦਾ ਇਲਾਜ ਉਪਲਭਧ ਹੈ, ਇਸ ਲਈ ਅਜਿਹੀ ਹਾਲਤ ਵਿਚ ਮਰੀਜ਼ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਆਂਦਾ ਜਾਵੇ l
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਬੀਤੀ ਸ਼ਾਮ ਐਮਰਜੈਂਸੀ ਵਾਰਡ ਦਾ ਅਚਨਚੇਤ ਦੌਰਾ ਕਰਦੇ ਹੋਏ ਉੱਥੇ ਦਾਖਲ ਮਰੀਜ਼ਾਂ ਦਾ ਹਾਲ ਚਾਲ ਜਾਣਿਆ ਗਿਆ।
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਨੈਸ਼ਨਲ ਡਾਕਟਰ ਦਿਵਸ ਮਨਾਇਆ ਗਿਆ । ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਾਰੇ ਡਾਕਟਰ ਸਾਹਿਬਾਨਾਂ ਨੂੰ ਨੈਸ਼ਨਲ ਡਾਕਟਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਆਪਣਾ ਕੰਮ ਹੋਰ ਵੀ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ।
ਡਾ ਸ਼ੈਲੀ ਜੇਤਲੀ ਸਿਵਲ ਸਰਜਨ ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਬਲਾਕ ਦੁਧਨ ਸਾਧਾਂ ਵਿਚ 0-5 ਸਾਲ ਦੇ ਬਚਿਆ ਨੂੰ ਪੋਲੀਓ ਰੋਕੂ ਦਵਾਈ ਦੀਆ ਬੂੰਦਾਂ ਪਿਲਾਉਣ ਦੀ ਸ਼ੁਰੂਆਤ ਡਾ. ਨਿਧੀ ਸ਼ਰਮਾ ਸੀਨੀਅਰ ਮੈਡੀਕਲ ਅਫਸਰ ਜੀ ਨੇ ਸਰਕਾਰੀ ਹਸਪਤਾਲ ਦੁਧਨ ਸਾਧਾਂ ਤੋਂ 0-5 ਸਾਲ ਦੇ ਬਚਿਆ ਨੂੰ ਪੋਲੀਓ ਰੋਕੂ ਦਵਾਈ ਦੀਆ ਬੂੰਦਾਂ ਪਿਲਾ ਕੇ ਕੀਤੀ।
ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਮਿਸ਼ਨ ਹਸਪਤਾਲ, ਢਾਹਾਂ ਕਲੇਰਾਂ ਵਿਖੇ ਨਿਊਰੋਸਰਜਰੀ ਵਿਭਾਗ ਵਿਚ ਦਿਮਾਗ ਅਤੇ ਰੀੜ੍ਹ ਦੀ ਹੱਡੀ ਨਾਲ ਸੰਬੰਧਿਤ ਬਿਮਾਰੀਆਂ ਦੇ ਇਲਾਜ ਅਤੇ ਅਪਰੇਸ਼ਨਾਂ ਲਈ ਅਤਿ-ਆਧੁਨਿਕ ਨਿਊਰੋ ਨੈਵੀਗੇਸ਼ਨ ਸਿਸਟਮ ਦੀ ਸ਼ੁਰੂਆਤ ਹਸਪਤਾਲ ਦੇ ਮੁੱਖ ਨਿਊਰੋਸਰਜਨ ਡਾ. ਜਸਦੀਪ ਸਿੰਘ ਸੈਣੀ ਐਮ.ਸੀ.ਐਚ. ਦੀ ਅਗਵਾਈ ਵਿਚ ਕਰ ਦਿੱਤੀ ਹੈ ।
ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਨੇ ਸਿਵਲ ਹਸਪਤਾਲ ਸਮਾਣਾ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਆਧੁਨਿਕ ਅਲਟਰਾ ਸਾਊਂਡ ਮਸ਼ੀਨ ਦਾ ਉਦਘਾਟਨ ਕੀਤਾ
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫਤ ਜਾਂਚ ਕੈਂਪ, ਅੱਜ ਮਾਨਸਿਕ ਰੋਗਾਂ ਦੇ ਵਿਭਾਗ ਵਿਚ ਲਗਾਇਆ ਗਿਆ।
ਐਤਵਾਰ ਨੂੰ ਐਰੋ ਸਿਟੀ, ਮੋਹਾਲੀ ਵਿੱਚ ਮੈਕਸ ਹਸਪਤਾਲ ਮੋਹਾਲੀ ਅਤੇ ਬ੍ਰਹਮਾ ਕੁਮਾਰੀਆਂ ਦੇ ਸਹਿਯੋਗ ਨਾਲ ਆਯੋਜਿਤ ਅੰਤਰਰਾਸ਼ਟਰੀ ਯੋਗ ਦਿਵਸ ਸਮਾਗਮ ਵਿੱਚ 272 ਲੋਕਾਂ ਨੇ ਹਿੱਸਾ ਲਿਆ।
ਕੈਬਿਨਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ, ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਕੀਮਤੀ ਭਗਤ ਅਤੇ ਕੌਂਸਲਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਸੰਨੀ ਆਹਲੂਵਾਲੀਆ ਨੇ ਬੀਤੀ ਸ਼ਾਮ ਗਊ ਹਸਪਤਾਲ ਅਤੇ ਗਊਸ਼ਾਲਾ, ਫੇਜ਼-1, ਮੋਹਾਲੀ ਦਾ ਦੌਰਾ ਕੀਤਾ।
ਫੋਰਟਿਸ ਐਸਕੋਰਟਸ ਹਸਪਤਾਲ ਅੰਮ੍ਰਿਤਸਰ ਦੇ ਡਾਕਟਰਾਂ ਨੇ 76 ਸਾਲਾ ਬਜ਼ੁਰਗ ਦਾ ਦੁਰਲੱਭ ਅਤੇ ਉੱਚ ਖਤਰੇ ਵਾਲੇ "ਜਾਇੰਟ ਐਬਡੋਮਿਨਲ ਹਰਨੀਆ" ਦਾ ਸਫਲ ਇਲਾਜ ਕਰਕੇ ਉਸ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ।
ਮੋਟਾਪੇ, ਸ਼ੂਗਰ (ਡਾਇਬੀਟੀਜ਼) ਅਤੇ ਖ਼ਰਾਬ ਜੀਵਨ ਸ਼ੈਲੀ ਕਾਰਨ ਵੱਧ ਰਹੀਆਂ ਬੀਮਾਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ, ਅੰਮ੍ਰਿਤਸਰ ਦੇ ਪ੍ਰਸਿੱਧ ਲਿਵਾਸਾ ਹਸਪਤਾਲ ਨੇ ਇੱਕ ਸ਼ਲਾਘਾਯੋਗ ਕਦਮ ਚੁੱਕਿਆ ਹੈ।
ਹਾਈਪਰਟੈਨਸ਼ਨ ਜਾਗਰੂਕਤਾ 'ਤੇ ਲਿਵਾਸਾ ਹਸਪਤਾਲ, ਮੋਹਾਲੀ ਨੇ ਅੱਜ ਸੀਪੀ 67 ਮਾਲ ਵਿਖੇ ਇੱਕ ਜਨਤਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ। ਪ੍ਰੋਗਰਾਮ ਦੌਰਾਨ, ਲੋਕਾਂ ਨੂੰ ਜਲਦੀ ਨਿਦਾਨ, ਰੋਕਥਾਮ ਸਿਹਤ ਸੰਭਾਲ, ਜੀਵਨ ਸ਼ੈਲੀ ਵਿੱਚ ਤਬਦੀਲੀਆਂ ਅਤੇ ਸਮੇਂ ਸਿਰ ਜਾਂਚ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।
ਦਾਮਨ ਬਾਜਵਾ ਨੇ ਘੇਰੀ "ਆਪ" ਸਰਕਾਰ
ਡਾ. ਰਮਨ ਕੁਮਾਰ ਗੁਪਤਾ ਸਿਵਲ ਸਰਜਨ, ਰੂਪਨਗਰ ਅਤੇ ਡਾ.ਪਰਮਿੰਦਰ ਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਮੋਰਿੰਡਾ ਦੀ ਯੋਗ ਅਗਵਾਈ ਹੇਠ ਅੱਜ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ 100 ਦਿਨਾਂ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ।
ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਵਿੱਚ ਮਰੀਜ਼ਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਹਸਪਤਾਲ ਦੇ ਚੇਅਰਮੈਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਅਤੇ ਮੈਨੇਜਿੰਗ ਡਾਇਰੈਕਟਰ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਦੀ ਅਗਵਾਈ ਹੇਠ ਨਵੀਂ ਬਣੀ ਲਿਫਟ ਦਾ ਉਦਘਾਟਨ ਅਰਦਾਸ ਕਰਕੇ ਕੀਤਾ ਗਿਆ।