Wednesday, September 17, 2025

Hot

ਡਰੇਨ ਵਿਭਾਗ ਦੀ ਲਾਪ੍ਰਵਾਹੀ ਕਾਰਨ ਪਿੰਡ ਚੋਟੀਆਂ ਦਾ 800 ਏਕੜ ਝੋਨਾ ਬਰਬਾਦ ਅਤੇ ਘਰਾਂ ਵਿੱਚ ਵੜਿਆ ਪਾਣੀ

ਲਹਿਰਾ ਲਿੰਕ ਡਰੇਨ ਜੋ ਪਿੰਡ ਚੋਟੀਆਂ ਕੋਲੋਂ ਦੀ ਲੰਘਦੀ ਹੈ, ਇਸਦੀ ਸਫਾਈ ਨਾਂ ਹੋਣ ਕਾਰਨ ਪਿੰਡ ਚੋਟੀਆਂ, ਅਲੀਸ਼ੇਰ ਅਤੇ ਬਖਸ਼ੀਬਾਲਾ ਦੇ 700- 800 ਕਿੱਲਿਆਂ ਵਿੱਚ ਪਾਣੀ ਭਰਨ ਤੋਂ ਇਲਾਵਾ ਪਿੰਡ ਚੋਟੀਆਂ ਦੇ ਘਰਾਂ ਵਿੱਚ ਵੀ ਗੋਡੇ ਗੋਡੇ ਪਾਣੀ ਖੜ੍ਹਾ ਗਿਆ।

ਪੰਜਾਬ ਇਨ ਫਰੇਮਜ਼" ਫੋਟੋ ਪ੍ਰਦਰਸ਼ਨੀ ਨੇ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਤੇ ਬਹੁਪੱਖੀ ਖੂਬਸੂਰਤੀ ਨੂੰ ਸਹੁਜਮਈ ਢੰਗ ਨਾਲ ਉਭਾਰਿਆ: ਅਮਨ ਅਰੋੜਾ

ਪੰਜਾਬ ਦੇ ਜੀਵੰਤ ਸੱਭਿਆਚਾਰ ਅਤੇ ਅਮੀਰ ਵਿਰਾਸਤ ਦਾ ਜਸ਼ਨ ਮਨਾਉਂਦਿਆਂ 3-ਰੋਜ਼ਾ ਫੋਟੋ ਪ੍ਰਦਰਸ਼ਨੀ ਹੋਈ ਸਮਾਪਤ

ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਪੰਜਾਬ ਮੰਡੀ ਬੋਰਡ ਦੇ ਫੋਟੋਗ੍ਰਾਫਰ ਅਰਵਿੰਦਰ ਸਿੰਘ ਸਨਮਾਨਿਤ

ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਚੰਡੀਗੜ੍ਹ ਫੋਟੋਗ੍ਰਾਫਰਸ ਐਸੋਸੀਏਸ਼ਨ ਵੱਲੋਂ ਸੋਨੀ ਕੰਪਨੀ ਦੇ ਸਹਿਯੋਗ ਨਾਲ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। 

ਵਿਸ਼ਵ ਫੋਟੋਗ੍ਰਾਫੀ ਦਿਵਸ - ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਵੱਲੋਂ ਲਗਾਇਆ ਖੂਨਦਾਨ ਕੈਂਪ

ਪ੍ਰੋਗਰਾਮ ਦੌਰਾਨ ਫੋਟੋਗ੍ਰਾਫਰਾਂ ਨੂੰ ਕੈਮਰਿਆਂ ਵਿੱਚ ਆ ਰਹੀ ਨਵੀਂ ਤਕਨਾਲੋਜੀ ਬਾਰੇ ਦਿੱਤੀ ਜਾਣਕਾਰੀ

 

ਡੇਂਗੂ ਦੇ ਹਾਟਸਪਾਟ ਏਰੀਏ ਲਈ ਚਲਾਇਆ ਗਿਆ ਵਿਸ਼ੇਸ਼ ਅਭਿਆਨ

ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਮਿਉਸੀਪਲ ਕਾਰਪੋਰੇਸ਼ਨ ਨੇ ਕੀਤੇ ਚਲਾਨ

 

ਗੁਰਮੀਤ ਸਿੰਘ ਖੁੱਡੀਆਂ ਵੱਲੋਂ "ਪੰਜਾਬ ਇਨ ਫਰੇਮਜ਼" ਫੋਟੋ ਪ੍ਰਦਰਸ਼ਨੀ ਦਾ ਉਦਘਾਟਨ

ਪ੍ਰਦਰਸ਼ਨੀ ਪੰਜਾਬ ਦੇ ਜੀਵੰਤ ਸੱਭਿਆਚਾਰ ਅਤੇ ਅਮੀਰ ਵਿਰਾਸਤ ਦੀ ਝਲਕ: ਖੁੱਡੀਆਂ

ਰਾਜ ਮਲਹੋਤਰਾ IAS ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਪ੍ਰਾਪਤ ਕਰਨ ਲਈ ਦੋ ਦਿਨਾਂ ਦੇ ਅੰਦਰ 500 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਦਾਖਲਾ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੀ.ਸੀ.ਐਸ. ਪ੍ਰੀਖਿਆ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਸਿੱਖਿਆ ਅਤੇ ਕੋਚਿੰਗ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਈ.ਏ.ਐਸ. ਸਟੱਡੀ ਗਰੁੱਪ ਦੇ ਰਾਜ ਮਲਹੋਤਰਾ ਨਾਲ ਸੰਪਰਕ ਕੀਤਾ 

ਪਿੰਡ ਹੋਤੀਪੁਰ ਵਿਖੇ ਭਾਜਪਾ ਆਗੂਆਂ ਦੀ ਹੋਈ ਮੀਟਿੰਗ 

ਹੌਟਸਪੌਟ ਅਤੇ ਸਲੱਮ ਏਰੀਆ ਵਿੱਚ ਕੀਤੀਆਂ ਗਈਆਂ ਡਰਾਈ ਡੇਅ ਗਤੀਵਿਧੀਆਂ

ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਵਿੱਚ ਪੈਂਦੇ ਹੌਟਸਪੌਟ ਏਰੀਆਜ਼ ਅਤੇ ਸਲੱਮ ਏਰੀਆ ਵਿੱਚ ਡੇਂਗੂ ਵਿਰੋਧੀ ਡਰਾਈ ਡੇਅ ਗਤੀਵਿਧੀਆਂ ਕੀਤੀਆਂ ਗਈਆਂ।

ਸਰੋਜ ਸਿੰਘ ਚੌਹਾਨ ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਚੁਣੇ ਗਏ

ਮਿਊਜ਼ੀਅਮ ਆਰਟ ਗੈਲਰੀ, ਸੈਕਟਰ 10, ਚੰਡੀਗੜ੍ਹ ਵਿਖੋ ਹੋਈ ਚੋਣ

ਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਜ ਮਲਹੋਤਰਾ ਦੁਆਰਾ ਲਿਖੀ ਗਈ ਕਿਤਾਬ "ਸਚਖੰਡ ਪੰਜਾਬ ਦ ਡਿਵਾਈਨ ਡਾਨ ਆਫ ਏ ਡਰੱਗਜ਼ ਫ੍ਰੀ ਸੈਕਰਡ ਲੈਂਡ"ਰਿਲੀਜ਼ ਕੀਤੀ 

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ‘ਤੇ 2 ਅਣਪਛਾਤਿਆਂ ਨੇ ਕੀਤੀ ਫਾਇਰਿੰਗ

ਮੋਗਾ ਦੇ ਕੋਟ ਈਸੇ ਖਾਂ ਵਿਖੇ ਮਰੀਜ਼ ਬਣ ਕੇ ਆਏ ਮੁੰਡਿਆਂ ਵੱਲੋਂ ਨਰਸਿੰਗ ਹੋਮ ‘ਚ ਡਾਕਟਰ ‘ਤੇ ਫਾਇਰਿੰਗ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਛੋਟੀ ਤੇ ਵੱਡੀ ਨਦੀ ਦਾ ਦੌਰਾ

ਲੋਕ ਅਫ਼ਵਾਹਾਂ ਤੋਂ ਸੁਚੇਤ ਰਹਿਣ, ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ : ਡੀ.ਸੀ

15 ਦਿਨਾਂ ਵਿੱਚ ਘਰ ਤੱਕ ਡਾਕ ਰਾਹੀਂ ਪਹੁੰਚ ਜਾਵੇਗਾ ਫੋਟੋਯੁਕਤ ਚੋਣ ਪਹਿਚੋਾਣ ਪੱਤਰ : ਪੰਕਜ ਅਗਰਵਾਲ

ਹਰ ਸਟੇਜ 'ਤੇ ਰਿਅਲ ਟਾਇਮ ਦੀ ਹੋਵੇਗੀ ਟ੍ਰੇਕਿੰਗ

ਮਾਮਲਾ ਸਥਾਨਕ ਸਰਕਾਰਾਂ ਮੰਤਰੀ ਦੀਆਂ ਵਾਇਰਲ ਵੀਡੀਓਜ਼ ਤੇ ਫੋਟੋਆਂ ਦਾ 

ਲੁਧਿਆਣਾ ਉਪ-ਚੋਣ 'ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਵੇਖ ਕੇ ਵਿਰੋਧੀ ਧਿਰ ਬੌਖਲਾ ਗਈ-ਡਾ. ਰਵਜੋਤ 

ਖੋਏ ਦੇ ਪੇੜੇ 'ਚ ਕਾਕਰੋਚ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਵਾਇਰਲ 

ਫ਼ੂਡ ਸੇਫਟੀ ਵਿਭਾਗ ਆਇਆ ਹਰਕਤ 'ਚ

ਪੁਲਿਸ ਨੂੰ ਮੁੜ ਤੋਂ ਮਿਲਿਆ ਯੂਟਿਊਬਰ ਜਯੋਤੀ ਮਲਹੋਤਰਾ ਦਾ 4 ਦਿਨਾਂ ਦਾ ਰਿਮਾਂਡ

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਸ਼ੱਕ ਵਿਚ ਹਰਿਆਣਾ ਦੀ ਯੂਟਿਊਬਰ ਜੋਤੀ ਮਲਹੋਤਰਾ ਨੂੰ ਹਿਸਾਰ ਪੁਲਿਸ ਨੇ ਅੱਜ ਕੋਰਟ ਵਿਚ ਪੇਸ਼ ਕੀਤਾ। 

ਜ਼ਿਲ੍ਹਾ ਮੈਜਿਸਟਰੇਟ ਨੇ ਪਿੰਡ ਮੀਰਪੁਰ ਵਿਖੇ ਸਥਿਤ ਗੈਸ ਸਟੇਸ਼ਨ ਨੂੰ ਫੋਟੋਗ੍ਰਾਫੀ ਲਈ ਵਰਜਿਤ ਏਰੀਆ ਐਲਾਨਿਆ

ਜ਼ਿਲ੍ਹਾ ਮੈਜਿਸਟਰੇਟ, ਫਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਛੋਟਾ ਥਾਣੇਦਾਰ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਔੜ ਵਿਖੇ

ਕਰਨੈਲ ਸਿੰਘ ਢੋਟ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਦੇ ਪ੍ਰਧਾਨ ਬਣੇ 

ਥਾਣੇਦਾਰ ਓਮ ਪ੍ਰਕਾਸ਼ ਤੇ ਹੋਰ ਸਨਮਾਨ ਕਰਦੇ ਹੋਏ

ਘਰੇਲੂ ਤਕਰਾਰਬਾਜ਼ੀ ਕਾਰਨ ਨੌਜਵਾਨ ਦੀ ਗੋਲੀ ਮਾਰਕੇ ਹੱਤਿਆ

ਸੁਨਾਮ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਕਸਬਾ ਲੌਂਗੋਵਾਲ ਵਿਖੇ ਘਰੇਲੂ ਤਕਰਾਰਬਾਜ਼ੀ ਨੂੰ ਲੈਕੇ ਇੱਕ ਨੌਜਵਾਨ ਦੀ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਹੈ।

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪਵਿੱਤਰ ਗ੍ਰੰਥ ਗੀਤਾ ਦੇ ਮਹਾਪੂਜਨ ਦੇ ਨਾਲ ਹੋਇਆ ਕੌਮਾਂਤਰੀ ਗੀਤਾ ਮਹੋਤਸਵ : 2024 ਦਾ ਆਗਾਜ਼

ਮੁੱਖ ਮੰਤਰੀ ਨਾਇਬ ਸਿੰਘ ਸੈਨੀ, ਕੇਰਲ ਦੇ ਰਾਜਪਾਲ ਆਰਿਫ ਮੋਹਮਦ ਖਾਨ, ਜਾਂਜੀਬਾਰ ਦੀ ਸਭਿਆਚਾਰਕ ਅਤੇ ਖੇਡ ਮੰਤਰੀ ਟੀਐਮ ਮਾਵਿਤਾ, ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ ਸਮੇਤ ਮਹਿਮਾਨਾਂ ਨੇ ਬ੍ਰਹਮਸਰੋਵਰ 'ਤੇ ਕੀਤਾ ਗੀਤਾ ਪੂਜਨ, ਗੀਤਾ ਯੱਗ ਵਿਚ ਪਾਈ ਆਹੂਤੀ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਕੁਰੂਕਸ਼ੇਤਰ ਵਿਚ ਸੂਬਾ ਪੱਧਰੀ ਰਤਨਾਵਲੀ ਮਹੋਤਸਵ ਵਿਚ ਕੀਤੀ ਸ਼ਿਰਕਤ

ਸੂਬੇ ਦੇ ਗੀਤ-ਸੰਗੀਤ , ਕਲਾ ਸਭਿਆਚਾਰ ਦਾ ਵਿਲੱਖਣ ਸੰਗਮ ਹੈ ਰਤਨਾਵਲੀ ਮਹੋਸਤਵ - ਨਾਇਬ ਸਿੰਘ ਸੈਨੀ

ਸਰਸ ਮੇਲੇ ਵਿੱਚ ਗੁਰਪ੍ਰੀਤ ਨਾਮਧਾਰੀ ਤੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਨੇ ਖਿੱਚਿਆ ਦਰਸ਼ਕਾਂ ਦਾ ਧਿਆਨ

ਬੀਤੀ 18 ਅਕਤੂਬਰ ਤੋਂ ਸੈਕਟਰ 88, ਮੋਹਾਲੀ ਦੇ ਖੁਲ੍ਹੇ ਗਰਾਊਂਡ ’ਚ ਸ਼ੁਰੂ ਹੋਇਆ ਸਰਸ ਮੇਲਾ 2024 ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਅੱਗੇ ਵੱਧ ਰਿਹਾ

ਮੁੱਖ ਮੰਤਰੀ ਨੂੰ ਦਿੱਤਾ ਦਾਦਾ ਬਾਡਦੇਵ ਜਨਮਹੋਤਸਵ ਦਾ ਸੱਦਾ

ਬਿਨ੍ਹਾਂ ਪਰਚੀ-ਬਿਨ੍ਹਾਂ ਖਰਜੀ ਲਈ ਨੋਕਰੀਆਂ ਦੇਣ 'ਤੇ ਮੁੱਖ ਮੰਤਰੀ ਨੂੰ ਮਿਠਾਈ ਖਿਲਾ ਜਤਾਇਆ ਧੰਨਵਾਦ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ; 100 ਮੀਟਰ ਦੌੜ ਵਿੱਚ ਮਨਪ੍ਰੀਤ ਲਖੋਤਾ ਨੇ ਬਾਜ਼ੀ ਮਾਰੀ

ਕਬੱਡੀ ਵਿੱਚ ਪਿੰਡ ਮਾਧੋਪੁਰ ਦੀ ਟੀਮ ਨੇ ਕੋਚਿੰਗ ਸੈਂਟਰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੀ ਟੀਮ ਨੂੰ ਹਰਾ ਕੇ ਕੀਤਾ ਪਹਿਲਾ ਸਥਾਨ ਹਾਸਲ

ਰਜਿਸਟ੍ਰੇਸ਼ਨ ਹੋਟਲ, ਰੈਸਟੋਰੈਂਟ, ਮਠਿਆਈ ਦੇ ਦੁਕਾਨਦਾਰ ਆਦਿ ਆਪਣਾ ਫੂਡ ਸੇਫ਼ਟੀ ਲਾਇਸੰਸ ਜਰੂਰ ਬਣਵਾ ਲੈਣ : ਏ.ਡੀ.ਸੀ. ਚਾਰੂ ਮਿਤਾ

ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। 

ਭਾਰਤ ਸਰਕਾਰ ਦੀ 3 ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਸਰਕਾਰੀ ਮਹਿੰਦਰਾ ਕਾਲਜ ਵਿੱਚ ਆਗਾਜ਼

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰ੍ਹੇ ਨੇ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ

ਫ਼ੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਜਾਰੀ

ਬੀ.ਐਲ.ਓਜ ਵੱਲੋਂ 20 ਅਗਸਤ ਤੋਂ ਘਰ ਘਰ ਜਾ ਕੇ ਵੋਟਾਂ ਦੀ ਕੀਤੀ ਜਾਵੇਗੀ ਵੈਰੀਫਿਕੇਸ਼ਨ

73ਵੇਂ ਵਨਮਹੋਤਸਵ ਮੌਕੇ ਪੌਦੇ ਲਗਾਏ ਗਏ

ਪੰਜਾਬ ਸਰਕਾਰ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਵਚਨਬੱਧ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ

ਸਰਕਾਰੀ ਦਫ਼ਤਰਾਂ 'ਚ ਸ਼ਹੀਦ ਊਧਮ ਸਿੰਘ ਦੀ ਫੋਟੋ ਲਾਉਣ ਦੀ ਕੀਤੀ ਮੰਗ 

ਕਮੇਟੀ ਮੈਂਬਰ ਐਸਡੀਐਮ ਨੂੰ ਮੰਗ ਪੱਤਰ ਦਿੰਦੇ ਹੋਏ। 

ਮੱਛੀ ਪਾਲਣ ਵਿਭਾਗ ਵਲੋਂ ਹੋਟਲ ਪਾਰਕਹਿੱਲਪ ਵਿਖੇ ਕਰਵਾਇਆ ਇਕ ਰੋਜ਼ਾ ਆਉਟਰੀਚ ਪ੍ਰੋਗਰਾਮ

ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੌਮੀ ਮੱਛੀ ਪਾਲਕ ਦਿਵਸ 2024 ਮਨਾਉਣ ਸਬੰਧੀ

ਫੋਟੋਯੁਕਤ ਵੋਟਰ ਸੂਚੀ ਦਾ ਦੂਜਾ ਵਿਸ਼ੇਸ਼ ਸੰਖੇਪ ਸੋਧ ਦਾ ਪ੍ਰੋਗ੍ਰਾਮ ਕੀਤਾ ਜਾਰੀ

ਬੀਐਲਓ 25 ਜੂਨ ਤੋਂ ਘਰ-ਘਰ ਜਾ ਕੇ ਕਰ ਰਹੇ ਹਨ ਤਸਦੀਕ ਕੰਮ

ਘਰ ਬੈਠੇ ਡਾਊਨਲੋਡ ਕਰਨ ਫੋਟੋਯੁਕਤ ਡਿਜੀਟਲ ਵੋੋਟਰ ਕਾਰਡ

ਕੈਥਲ ਦੇ ਜਿਲ੍ਹਾ ਚੋਣ ਅਧਿਕਾਰੀਆਂ ਅਤੇ ਡੀਸੀ ਪ੍ਰਸ਼ਾਂਤ ਪੰਵਾਰ ਨੇ ਕਿਹਾ ਕਿ ਡਿਜੀਟਲਾਈਜੇਸ਼ਨ ਵੱਲ ਵੱਧਦੇ

ਨਾਗਰਿਕਾਂ ਨੂੰ ਖਾਣ-ਪੀਣ ਵਾਲੀਆਂ ਵਸਤਾਂ ’ਚ 25 ਫ਼ੀਸਦੀ ਛੋਟ ਦੇਣ ਦਾ ਲਿਆ ਫ਼ੈਸਲਾ

ਲੋਕ ਸਭਾ ਚੋਣਾਂ 2024 ਵਿੱਚ ਵੋਟ ਪ੍ਰਤੀਸ਼ਤ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਹੁਣ ਪਟਿਆਲਾ ਦੀ ਹੋਟਲ ਐਸੋਸੀਏਸ਼ਨ ਨੇ ਵੀ ਆਪਣੇ ਕਦਮ ਵਧਾਉਂਦਿਆਂ ਚੋਣਾਂ ਦੌਰਾਨ ਆਪਣੀ ਵੋਟ ਪਾਉਣ ਵਾਲੇ ਹਰ ਜ਼ਿੰਮੇਵਾਰ ਨਾਗਰਿਕ ਨੂੰ ਖਾਣ ਪੀਣ ਦੀਆਂ ਵਸਤਾਂ ਵਿੱਚ 25 ਫ਼ੀਸਦੀ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। 

ਛੋਟੇ ਸ਼ੁੱਭਦੀਪ ਦੇ ਮਾਮਲੇ ਵਿਚ ਸਾਹਮਣੇ ਆਇਆ ਨਵਾਂ ਅਪਡੇਟ

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ IVF ਨਾਲ ਬੱਚੇ ਨੂੰ ਜਨਮ ਦੇਣ ‘ਤੇ ਆਇਆ ਨਵਾਂ ਮੋੜ ਸਾਹਮਣੇ ਆਇਆ ਹੈ।

‘ਛੋਟੇ ਸਿੱਧੂ’ ਦੇ ਡਾਕੂਮੈਂਟ ਬਲਕੌਰ ਸਿੰਘ ਨੇ ਸੌਂਪੇ ਸਰਕਾਰ ਨੂੰ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਛੋਟੇ ਸਿੱਧੂ ਨਾਲ ਜੁੜੇ ਸਾਰੇ ਦਸਤਾਵੇਜ਼ ਸੂਬਾ ਸਰਕਾਰ ਨੂੰ ਸੌਂਪ ਦਿੱਤੇ ਹਨ।

ਸ਼੍ਰੀ ਚੰਦਨ ਗਰੇਵਾਲ ਨੂੰ ਸਫਾਈ ਕਮਿਸ਼ਨ ਚੇਅਰਮੈਨ ਪੰਜਾਬ ਲੱਗਣ ਤੇ ਬਿੰਨੀ ਸਹੋਤਾ ਵੱਲੋਂ ਨਿੱਘਾ ਸਵਾਗਤ 

ਚੰਦਨ ਗਰੇਵਾਲ ਨੂੰ ਸਫਾਈ ਕਮਿਸ਼ਨ ਚੇਅਰਮੈਨ ਪੰਜਾਬ ਲੱਗਣ ਤੇ ਸਾਬਕਾ ਪ੍ਰਧਾਨ ਸਵੀਪਰ ਯੂਨੀਅਨ ਬਿੰਨੀ ਸਹੋਤਾ ਅਤੇ ਉਨਾਂ ਦੀ ਪੂਰੀ ਟੀਮ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ

ਕਦੇ ਹਾਸੇ - ਠੱਠੇ , ਕਸਰਤ ਤੇ ਮਨੋਰੰਜਨ ਵਾਲੀ ਖੇਡ ਹੁੰਦੀ ਸੀ : ਅੰਨ੍ਹਾ - ਝੋਟਾ

ਪਿਆਰੇ ਬੱਚਿਓ ! ਅੱਜ ਤੁਹਾਨੂੰ ਆਪਣੇ ਬੀਤੇ ਸਮਿਆਂ ਤੇ ਆਪਣੇ ਬਚਪਨ ਦੀ ਪਿੰਡਾਂ ਵਿੱਚ ਖੇਡੀ ਜਾਣ ਵਾਲੀ ਬੱਚਿਆਂ ਦੀ ਮਸ਼ਹੂਰ ਹਰਮਨ-ਪਿਆਰੀ ਖੇਡ ਅੰਨ੍ਹਾ - ਝੋਟਾ ਬਾਰੇ ਜਾਣੂੰ ਕਰਵਾਵਾਂਗੇ। ਸਿਆਣੇ ਸੱਚ ਕਹਿੰਦੇ ਹਨ

12