ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਜੀ ਦੀ ਮੇਹਨਤ ਸਦਕਾ 2027 ਪੰਜਾਬ ਵਿੱਚ ਮੁੜ੍ਹ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ
ਅੱਜ ਚੇਅਰਮੈਨ ਮਾਰਕੀਟ ਕਮੇਟੀ ਰਈਆ ਅਤੇ ਪ੍ਰਧਾਨ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਸੁਰਜੀਤ ਸਿੰਘ ਕੰਗ ਤੇ ਬੋਤਲ ਕੀੜੀ ਭਾਈ ਸੁਜਾਨ ਸਿੰਘ ਖਾਲਸਾ ਨੇ ਗੁਰਦੁਆਰਾ ਨੌਵੀਂ ਪਾਤਸਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਾਂ ਵਿੱਚ ਆਪਣੇ ਸੈਕੜੇ ਸਾਥੀਆਂ ਸਮੇਤ ਮੱਥਾ ਟੇਕਿਆ ਅਤੇ 2027 ਦੀ ਇਲੈਕਸ਼ਨ ਵਿੱਚ ਹਲਕਾ ਬਾਬਾ ਬਕਾਲਾ ਸਾਹਿਬ ਅਤੇ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਨੂੰ ਵੱਡੀ ਜਿੱਤ ਦਵਾਉਣ ਦਾ ਐਲਾਨ ਕੀਤਾ।