ਸਿਵਲ ਸਰਜਨ ਅੰਮ੍ਰਿਤਸਰ ਡਾ ਸਤਿੰਦਰਜੀਤ ਸਿੰਘ ਬਜਾਜ ਨੇ ਵੱਧ ਰਹੀ ਗਰਮੀ ਦੇ ਸਬੰਧ ਵਿੱਚ ਲੋਕਾਂ ਨੂੰ ਜਾਗਰੁਕ ਕਰਦਿਆਂ ਦਸਿਆ ਕਿ ਗਰਮੀ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ।