ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਿਖੇ ਮਾਈਕਰੋਬਾਇਓਲੋਜੀ ਵਿਭਾਗ ਵੱਲੋਂ ਅੱਜ ਵਰਲਡ ਹੈਂਡ ਹਾਈਜੀਨ ਦਿਵਸ (ਵਿਸ਼ਵ ਹੱਥ ਸਫ਼ਾਈ ਦਿਵਸ) ਮਨਾਉਂਦੇ ਹੋਏ ਰਜਿੰਦਰਾ ਹਸਪਤਾਲ ‘ਚ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੱਥਾਂ ਦੀ ਸਫ਼ਾਈ ਬਾਰੇ ਜਾਗਰੂਕ ਕੀਤਾ।