ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, 01.01.2027 ਨੂੰ ਯੋਗਤਾ ਮਿਤੀ ਮੰਨਦਿਆਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਹਿੱਸੇ ਵਜੋਂ, ਪੰਜਾਬ ਭਰ ਵਿੱਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ।
ਸੈਨਸਜ਼ ਆਪ੍ਰੇਸ਼ਨਜ਼ ਦੇ ਡਾਇਰੈਕਟਰ ਡਾ. ਨਵਜੋਤ ਖੋਸਾ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਅੱਜ ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਇੱਕ ਮੀਟਿੰਗ ਹੋਈ।
ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਪਹਿਲੇ ਅੰਤਰਰਾਸ਼ਟਰੀ ਮੈਚ ਦੀ ਮੇਜ਼ਬਾਨੀ ਨਾਲ ਆਲਮੀ ਖੇਡ ਨਕਸ਼ੇ 'ਤੇ ਉੱਭਰਿਆ
ਆਫਿਸਰਜ਼ ਕਮੇਟੀ ਨੂੰ ਕਾਡਰ ਨਾਲ ਸਬੰਧਤ ਅਹਿਮ ਮਸਲਿਆਂ 'ਤੇ ਰਿਪੋਰਟ ਜਲਦ ਸੌਂਪਣ ਦੇ ਨਿਰਦੇਸ਼
ਕਿਸਾਨਾਂ ਨੇ ਸਾਲ 2026-27 ਦੇ ਸੀਜ਼ਨ ਦੌਰਾਨ 201 ਕਰੋੜ ਰੁਪਏ ਦੀ ਸਬਸਿਡੀ ਦੇ ਲਾਭ ਨਾਲ 22 ਹਜ਼ਾਰ ਤੋਂ ਵੱਧ ਸੀ.ਆਰ.ਐੱਮ. ਮਸ਼ੀਨਾਂ ਖ਼ਰੀਦੀਆਂ, ਮਸ਼ੀਨਾਂ ਦੀ ਖਰੀਦ ‘ਚ ਪਿਛਲੇ ਸਾਲ ਦੇ ਮੁਕਾਬਲੇ 73 ਫ਼ੀਸਦ ਵਾਧਾ ਦਰਜ: ਖੁੱਡੀਆਂ
ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਹੋਣ ਵਾਲੇ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੀਆਂ ਤਰੀਕਾਂ ਵਿੱਚ ਸੋਧ ਕੀਤੀ ਗਈ ਹੈ।
ਸਕੀਮ ਰਾਹੀਂ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਮਿਲੇਗਾ ਮਲਕੀਅਤ ਦਾ ਕਾਨੂੰਨੀ ਸਬੂਤ: ਹਰਦੀਪ ਸਿੰਘ ਮੁੰਡੀਆਂ
ਸੈਮੀ ਫ਼ਾਈਨਲ ਵਿੱਚ ਭਾਰਤ ਤੇ ਦੱਖਣੀ ਕੋਰੀਆ ਅਤੇ ਜਾਪਾਨ ਤੇ ਮਲੇਸ਼ੀਆ ਵਿਚਾਲੇ ਹੋਵੇਗਾ ਮੈਚ
ਮਾਨ ਸਰਕਾਰ ਵੱਲੋਂ ਸਾਲ 2022 ਤੋਂ ਹੁਣ ਤੱਕ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ 570 ਮੁਲਾਜ਼ਮਾਂ ਦੀ ਭਰਤੀ ਨਾਲ ਸੇਵਾਵਾਂ ਹੋਈਆਂ ਬਿਹਤਰ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਮਿਲੀ ਮਜ਼ਬੂਤੀ
ਰਾਊਂਡ ਰੌਬਿਨ ਪੂਲ ਵਿੱਚ ਸਿਖ਼ਰ 'ਤੇ ਰਹੀ ਭਾਰਤੀ ਟੀਮ
ਘਨੌਰ ਹਲਕੇ ਵਿੱਚ 432.65 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਅਤਿ-ਆਧੁਨਿਕ ਵਾਟਰ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ
ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਹਾਕੀ ਪ੍ਰੇਮੀਆਂ ਦਾ ਸੈਲਾਬ ਉਮੜਿਆ
ਕਿਹਾ - ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ
ਭਾਰਤ ਤੇ ਮਲੇਸ਼ੀਆ ਨੇ ਤਿੰਨ-ਤਿੰਨ ਜਿੱਤਾਂ ਨਾਲ ਸੈਮੀ ਫ਼ਾਈਨਲ ਵਿੱਚ ਜਗ੍ਹਾਂ ਪੱਕੀ ਕੀਤੀ
ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ ਲਗਾਤਾਰ ਤੀਜੀ ਜਿੱਤ ਕੀਤੀ ਦਰਜ
ਵਧੀਕ ਡਿਪਟੀ ਕਮਿਸ਼ਨਰ ਨੇ ਹਾਕੀ ਪ੍ਰੇਮੀਆਂ ਨੂੰ ਸਾਡੇ ਅਮੀਰ ਸੱਭਿਆਚਾਰ ਤੇ ਰਿਵਾਇਤਾਂ ਦੀ ਝਲਕ ਦੇਖਣ ਲਈ ‘ਸਾਡਾ ਪਿੰਡ’ ਦਾ ਦੌਰਾ ਕਰਨ ਦਾ ਦਿੱਤਾ ਸੱਦਾ
ਉਦਯੋਗ ਮੰਤਰੀ ਨੇ ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ 2026 ਅਤੇ ਐਫ.ਟੀ.ਏ. ਤੇ ਐਕਪੋਰਟ ਫੈਸਿਲੀਟੇਸ਼ਨ ਸੈੱਲ ਬਾਰੇ ਦਿੱਤੀ ਜਾਣਕਾਰੀ
ਮੈਚ ਵੇਖਣ ਵੱਡੀ ਗਿਣਤੀ ਵਿੱਚ ਪੁੱਜ ਰਹੇ ਭਾਰਤੀ ਖਿਡਾਰੀਆਂ ਦੇ ਪਰਿਵਾਰ ਤੇ ਸਾਬਕਾ ਹਾਕੀ ਖਿਡਾਰੀ
ਭਾਰਤ, ਜਾਪਾਨ ਅਤੇ ਮਲੇਸ਼ੀਆ ਨੇ ਹਾਸਲ ਕੀਤੀ ਜਿੱਤ
ਪੰਜਾਬ ਦਾ ਦਿਲ ਅਤੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ 'ਚ ਲਿਜਾਣ ਦੀ ਪੇਸ਼ਕਸ਼
ਹਿਮਾਚਲ ਪ੍ਰਦੇਸ਼ ਸਰਕਾਰ ਨੇ ਕਰਵਾ ਚੌਥ ਦੇ ਮੌਕੇ ’ਤੇ 29 ਅਕਤੂਬਰ ਨੂੰ ਰਾਜ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਲੱਦਾਖ਼ ਦੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਨੇ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੁਆਰਾ ਲੱਦਾਖ਼ ਆਬਕਾਰੀ ਨੀਤੀ ’ਤੇ ਦਿੱਤੇ ਗਏ ਬਿਆਨਾਂ ਦਾ ਖੰਡਨ ਕੀਤਾ ਅਤੇ ਅਫ਼ਵਾਹਾਂ ਫ਼ੈਲਾਉਣ ਤੋਂ ਬਚਣ ਦੀ
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 80 ਲੱਖ ਤੋਂ ਵੱਧ ਔਰਤਾਂ ਰਜਿਸਟਰਡ; 300 ਯੂਨਿਟ ਮੁਫ਼ਤ ਬਿਜਲੀ ਅਤੇ ਸਿਹਤ ਬੀਮਾ ਜਾਰੀ ਰਹੇਗਾ: ਹਰਪਾਲ ਸਿੰਘ ਚੀਮਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ
ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰਾਂ, ਡਾਇਰੈਕਟਰ ਜਨਰਲਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਸਟੇਟ ਪੁਲਿਸ ਨੋਡਲ ਅਫ਼ਸਰ ਅਤੇ ਵੱਖ-ਵੱਖ ਕੇਂਦਰੀ ਤੇ ਸੂਬਾਈ ਲਾਗੂਕਰਨ ਏਜੰਸੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ।
ਹਰ ਯੋਗ ਜੋੜੇ ਨੂੰ 50,000 ਰੁਪਏ ਦੀ ਸਹਾਇਤਾ; 30,000 ਰੁਪਏ ਆਧਾਰ ਸੀਡਿਡ ਬੈਂਕ ਖਾਤੇ ਵਿੱਚ ਸਿੱਧੇ ਜਮ੍ਹਾਂ ਅਤੇ 20,000 ਰੁਪਏ ਨੈਸ਼ਨਲ ਸੇਵਿੰਗ ਸਰਟੀਫਿਕੇਟ ਰਾਹੀਂ
50 ਕਰੋੜ ਰੁਪਏ ਵਾਲੀ ਇਸ ਯੋਜਨਾ ਨਾਲ 2.42 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲੇਗਾ ਲਾਭ; ਉੱਚ-ਗੁਣਵੱਤਾ ਵਾਲੇ ਪ੍ਰਮਾਣਿਤ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇਗੀ ਅਤੇ ਕਿਸਾਨਾਂ ‘ਤੇ ਵਿੱਤੀ ਬੋਝ ਘਟੇਗਾ: ਖੁੱਡੀਆਂ
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਪੰਜਾਬ ਰਾਜ ਦੇ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ, 2026 ਨੂੰ ਦੁਪਹਿਰ 3:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਐੱਸ.ਆਈ.ਆਰ. ਪ੍ਰਕਿਰਿਆ ਦੀ ਜਾਂਚ ਕੀਤੀ ਜਾਵੇ ਅਤੇ ਬੇਨਿਯਮੀਆਂ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ: ਭਗਵੰਤ ਸਿੰਘ ਮਾਨ
ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਪਾਨ ਟੀਮ ਦਾ ਭੰਗੜੇ ਅਤੇ ਹਾਰਾਂ ਨਾਲ ਨਿੱਘਾ ਸਵਾਗਤ
ਬੁਢਾਪਾ ਪੈਨਸ਼ਨ ਸਕੀਮ ਤਹਿਤ ਸਤੰਬਰ ਤੱਕ 2507.98 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਬੱਚੇ ਦੇ ਸੁਰੱਖਿਅਤ ਬਚਪਨ, ਸਿੱਖਿਆ ਅਤੇ ਸੁਨਹਿਰੇ ਭਵਿੱਖ ਦੀ ਰੱਖਿਆ ਲਈ ਵਚਨਬੱਧ ਪੰਜਾਬ ਸਰਕਾਰ
ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਆਂਧਰਾ ਪ੍ਰਦੇਸ਼ ਭਾਜਪਾ ਦੇ ਬੁਲਾਰੇ ਸ਼ੇਖ ਬਾਜੀ ਨੇ ਬਾਲੀਵੁੱਡ ਅਦਾਕਾਰ ਇਮਰਾਨ ਖ਼ਾਨ ਨੂੰ ‘ਭਾਰਤ ਛੱਡੋ’ ਨੋਟਿਸ ’ਤੇ ਆਪਣਾ ਵਿਚਾਰ ਸਾਂਝਾ ਕਰਦੇ ਹੋਏ ਕਿਹਾ
ਚੰਦ ਕਾਲੇ ਧੰਦੇਬਾਜ਼ਾਂ ਦੇ ਪਾਪ ਦੀ ਸਜ਼ਾ ਪੂਰੇ ਮੈਡੀਕਲ ਭਾਈਚਾਰੇ ਨੂੰ ਕਿਉਂ?
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਅਖਿਲੇਸ਼ ਯਾਦਵ ਅਤੇ ਹੋਰਾਂ ਨੂੰ 12 ਅਕਤੂਬਰ ਨੂੰ ਕਥਿਤ ਐਸ.ਆਈ.ਆਰ. ਬੇਨਿਯਮੀਆਂ ’ਤੇ ਪਟੀਸ਼ਨ ਦਾਇਰ ਕਰਨ ਲਈ ਸੁਪਰੀਮ ਕੋਰਟ ਵੱਲ ਮਾਰਚ ਕਰਨ ਵਿਰੁੱਧ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ।
ਸਿਹਤ ਅਤੇ ਪੇਂਡੂ ਵਿਕਾਸ ਵਿਭਾਗ ਟੀਕਾਕਰਨ ਮੁਹਿੰਮਾਂ ਲਈ ਆਸ਼ਾ ਵਰਕਰਾਂ ਨੂੰ ਪੰਚਾਇਤ ਘਰਾਂ ਵਰਗੀਆਂ ਢੁਕਵੀਆਂ ਥਾਵਾਂ ਮੁਹੱਈਆ ਕਰਵਾਉਣ: ਹਰਪਾਲ ਸਿੰਘ ਚੀਮਾ