Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

IAP

ਕਾਂਗਰਸੀਆਂ ਦੇ ਦੋ ਧੜਿਆਂ ਵਿੱਚ ਕੁਰਸੀਆਂ ਚੱਲੀਆਂ

ਸੰਗਰੂਰ ਦੇ ਕੈਲੀਫੋਰਨੀਆ ਪੈਲੇਸ ਵਿੱਚ ਅੱਜ ਕਾਂਗਰਸ ਦੇ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਕਰਵਾਏ ਗਏ

ਰੱਖੜੀ ਮੌਕੇ ਇੰਡੀਆ ਪੋਸਟ ਵੱਲੋਂ ਲੋਕਾਂ ਲਈ ਵਿਸ਼ੇਸ਼ ਸਹੂਲਤ

 ਸੁਪਰਡੈਂਟ ਡਾਕਘਰ, ਪਟਿਆਲਾ ਡਿਵੀਜ਼ਨ ਸ੍ਰੀਮਤੀ ਮੋਨਿਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਲੋਕਾਂ ਦੀ ਸਹੂਲਤ ਲਈ 15 ਜੁਲਾਈ 2026 ਤੋਂ 28 ਅਗਸਤ 2026 ਤੱਕ (ਸਮਾਂ: ਸਵੇਰੇ 09:00 ਵਜੇ ਮੰਗਲਵਾਰ/ਸ਼ਨੀਵਾਰ; ਸ਼ਾਮ 4:30 ਵਜੇ ਮੰਗਲਵਾਰ/ਬੁੱਧਵਾਰ) ਪੈਣ ਵਾਲੇ ਸਾਰੇ ਐਤਵਾਰਾਂ ਅਤੇ ਸਰਕਾਰੀ ਛੁੱਟੀਆਂ ਦੌਰਾਨ ਵੀ ਪਟਿਆਲਾ ਡਿਵੀਜ਼ਨ ਦੇ ਹੇਠ ਲਿਖੇ ਡਾਕਘਰ ਆਮ ਲੋਕਾਂ ਲਈ ਖੁੱਲ੍ਹੇ ਰਹਿਣਗੇ।

ਇਯਾਲੀ ਨੂੰ ਮਾਲਵਾ ਜੋਨ ਦਾ ਇੰਚਾਰਜ਼ ਲਗਾਉਣ ਨਾਲ ਰੁਝਾਨ ਉਮੀਦ ਤੋਂ ਵੱਧ ਨਜ਼ਰ ਆਉਣਗੇ : ਸਰੀਂਹ, ਜਰਖੜ, ਆਲਮਗੀਰ

ਵਾਰਿਸ ਪੰਜਾਬ ਦੇ ਮੁਖੀ ਮੈਂਬਰ ਪਾਰਲੀਮੈਂਟ ਸ੍ਰ: ਅੰਮ੍ਰਿਤਪਾਲ ਸਿੰਘ, ਸ੍ਰ: ਸਰਬਜੀਤ ਸਿੰਘ, ਬਾਪੂ ਤਰਸੇਮ ਸਿੰਘ ਅਤੇ ਸਮੁੱਚੀ ਹਾਈ ਕਮਾਂਡ ਨੇ ਸ੍ਰ: ਮਨਪ੍ਰੀਤ ਸਿੰਘ ਇਯਾਲੀ ਨੂੰ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਸ੍ਰ: ਮਨਪ੍ਰੀਤ ਸਿੰਘ ਇਆਲੀ ਨੂੰ ਮਾਲਵਾ ਜੋਨ ਦਾ ਇੰਚਾਰਜ ਨਿਯੁਕਤ ਕਰਨ ’ਤੇ ਲੁਧਿਆਣਾ ਦੇ ਪਿੰਡਾਂ-ਕਸਬਿਆਂ ਤੇ ਸ਼ਹਿਰ ਦੇ ਨਾਲ-ਨਾਲ ਹਲਕਾ ਗਿੱਲ ਅਤੇ ਦਾਖਾ ਅੰਦਰ ਵਿੱਚ ਖੁਸ਼ੀ ਦੀ ਲਹਿਰ ਹੈ।

ਰਿਸ਼ੀ ਅਪਾਰਟਮੈਂਟ ਵਿੱਚ 98 ਲੱਖ ਦੇ ਵਿਕਾਸ ਕਾਰਜ ਸ਼ੁਰੂ, ਵਿਧਾਇਕ ਕੁਲਵੰਤ ਸਿੰਘ ਤੇ ਚੇਅਰਮੈਨ ਪ੍ਰਭਜੋਤ ਕੌਰ ਨੇ ਟੱਕ ਲਾ ਕੇ ਕੀਤੀ ਸ਼ੁਰੂਆਤ

 ਰਿਸ਼ੀ ਅਪਾਰਟਮੈਂਟ, ਸੈਕਟਰ 70 ਮੋਹਾਲੀ ਵਿਖੇ ਤਕਰੀਬਨ 98 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੋਹਾਲੀ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਵੱਲੋਂ ਕੀਤੀ ਗਈ। 

ਪੰਜਾਬੀ ਇੰਡਸਟਰੀ ਵਿੱਚ ਪਹਿਲੀ ਵਾਰ: ਫਿਲਮ "ਕਰਮੀ ਆਪੋ ਆਪਣੀ" ਵਿੱਚ ਆਪਣੀ ਆਵਾਜ਼ ਦਾ ਜਾਦੂ ਬਿਖੇਰਣਗੇ ਬਾਲੀਵੁੱਡ ਗਾਇਕ, ਫਿਲਮ 13 ਦਸੰਬਰ ਨੂੰ ਹੋਵੇਗੀ ਰਿਲੀਜ਼

ਬਹੁਤ ਹੀ ਉਡੀਕੀ ਜਾਣ ਵਾਲੀ ਪੰਜਾਬੀ ਫਿਲਮ "ਕਰਮੀ ਆਪੋ ਆਪਣੀ" ਰੂਹ ਨੂੰ ਸਕੂਨ ਦੇਣ ਵਾਲੇ ਸਾਉਂਡਟਰੈਕ ਦੇ ਨਾਲ ਇੱਕ ਸੰਗੀਤਕ ਉਤਸਾਹ ਲਈ ਸਟੇਜ ਤਿਆਰ ਕਰ ਰਹੀ ਹੈ ਜਿਸ ਵਿੱਚ ਮਸ਼ਹੂਰ ਬਾਲੀਵੁੱਡ ਕਲਾਕਾਰ ਦਲੇਰ ਮਹਿੰਦੀ, ਸੋਨੂੰ ਨਿਗਮ, ਜੁਬਿਨ ਨੌਟਿਆਲ ਅਤੇ ਦੇਵ ਨੇਗੀ ਹਨ। 

AIMS Mohali ਅਤੇ IAP ਨੇ ਬਾਲ ਪੋਸ਼ਣ ਵਿੱਚ ਗਿਆਨ ਅਤੇ ਅਭਿਆਸ ਦੇ ਅੰਤਰ ਨੂੰ ਪੂਰਾ ਕਰਨ ਲਈ ਪੂਰਕ ਖੁਰਾਕ ਦਿਵਸ ਦੀ ਮੇਜ਼ਬਾਨੀ ਕੀਤੀ

ਏ ਆਈ ਐਮ ਐਸ ਮੋਹਾਲੀ ਵਿਖੇ ਸਥਾਨਕ ਆਈ ਏ ਪੀ ਦੇ ਸਹਿਯੋਗ ਨਾਲ ਪੂਰਕ ਖੁਰਾਕ ਦਿਵਸ ਸਮਾਗਮ ਮਨਾਇਆ ਗਿਆ।