Sunday, May 19, 2024

IAS

ਬਿਹਾਰ ਕੇਡਰ ਦੇ IAS ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ 

ਡੀ ਸੀ ਆਸ਼ਿਕਾ ਜੈਨ ਨੇ ਅੰਡਰ ਟਰੇਨੀ ਅਫਸਰਾਂ ਨੂੰ ਦੇਸ਼ ਅਤੇ ਰਾਜ ਦੀ ਪ੍ਰਸ਼ਾਸਨਿਕ ਤੌਰ 'ਤੇ ਸੇਵਾ ਕਰਨ ਲਈ ਸੁਝਾਅ ਦਿੱਤੇ 

ਅਕੇਡੀਆ ਸਕੂਲ ਚ, ਵਿਸਾਖੀ ਦਾ ਦਿਹਾੜਾ ਮਨਾਇਆ

ਸੁਨਾਮ ਵਿਖੇ ਅਕੇਡੀਆ ਸਕੂਲ ਚ ਬੱਚੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦੇ ਹੋਏ

ਆਮ ਤੋਂ ਕਿਵੇਂ ਖ਼ਾਸ ਹੋ ਜਾਂਦੀਆਂ ਹਨ ਚੋਣਾਂ?

ਦੇਸ਼ ਵਿੱਚ 18ਵੀਆਂ ਲੋਕ ਸਭਾ ਚੋਣਾਂ ਦਾ ਐਲਾਨ ਹੋ ਚੁਕਿਆ ਹੈ। ਉਮੀਦਵਾਰਾਂ ਤੋਂ ਇਲਾਵਾ ਪਾਰਟੀਆਂ ਵੀ ਆਪਣੇ ਉਮੀਦਵਾਰ ਦੀ ਜਿੱਤ ਲਈ ਦਾਅਪੇਚ ਲਗਾਉਣੇ ਸ਼ੁਰੂ ਕਰ ਦਿੰਦੀਆਂ ਹਨ।

ਰਾਈਟਵੇ ਏਅਰਲਿੰਕਸ ਬੰਧਨਪ੍ਰੀਤ ਕੌਰ ਨੂੰ ਮਿਲਿਆ ਆਸਟਰੇਲੀਆ ਦਾ ਸਟੱਡੀ ਵੀਜ਼ਾ

ਅੱਜ ਸੰਸਥਾ ਵੱਲੋਂ ਬੰਧਨਪ੍ਰੀਤ ਕੌਰ ਪੁੱਤਰੀ ਸਰਬਜੀਤ ਸਿੰਘ ਵਾਸੀ ਪਿੰਡ ਕਾਜਲਾਂ ਜ਼ਿਲ੍ਹਾ ਸੰਗਰੂਰ ਦਾ ਯੂਨੀਵਰਸਿਟੀ ਆਫ ਨਿਊ ਸਾਊਥ ਵੇਲਜ਼ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ।

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੂਰਨਾਮੈਂਟ 18 ਤੋਂ 22 ਮਾਰਚ 2024 ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। 

Ateli ਦੇ 80 ਪਿੰਡਾਂ ਵਿਚ ਅਨੁਸੂਚਿਤ ਜਾਤੀ ਦੀ ਚੌਪਾਲਾਂ ਹਨ, 32 ਪਿੰਡਾਂ ਵਿਚ ਪਿਛੜੇ ਵਰਗ ਦੀ ਚੌਪਾਲਾਂ ਹਨ : Devendra Singh Babli

ਉਨ੍ਹਾਂ ਨੇ ਕਿਹਾ ਕਿ ਅਟੇਲੀ ਵਿਧਾਨਸਭਾ ਖੇਤਰ ਵਿਚ 100 ਪਿੰਡਾਂ ਵਿੱਚੋਂ 30 ਪਿੰਡ ਅਜਿਹੇ ਹਨ

ਪੰਜਾਬੀ ਯੂਨੀਵਰਸਿਟੀ ਦੇ I.A.S ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ  

ਹੋਣਹਾਰ ਵਿਦਿਆਰਥੀਆਂ ਦੇ ਸੁਪਨਿਆਂ ਦੀ ਪੂਰਤੀ ਲਈ ਹਰ ਸੰਭਵ ਮਦਦ ਪ੍ਰਦਾਨ ਕਰਦੀ ਹੈ ਪੰਜਾਬੀ ਯੂਨੀਵਰਸਿਟੀ: ਪ੍ਰੋ. ਅਰਵਿੰਦ

ਆਈ.ਏ.ਐਸ. ਅਧਿਕਾਰੀ ਡਾ. ਹਰਜਿੰਦਰ ਸਿੰਘ ਬੇਦੀ ਨੇ ਏ.ਡੀ.ਸੀ. ਦਿਹਾਤੀ ਵਿਕਾਸ ਦਾ ਅਹੁਦਾ ਸੰਭਾਲਿਆ

2020 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਹਰਜਿੰਦਰ ਸਿੰਘ ਬੇਦੀ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਵਜੋਂ ਅਹੁਦਾ ਸੰਭਾਲ ਲਿਆ ਹੈ। 

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਲੋਕਾਂ ਨੂੰ ਸਾਫ-ਸੁਥਰਾ, ਅਸਰਦਾਰ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ-ਵਿਸ਼ੇਸ਼ ਮੁੱਖ ਸਕੱਤਰ

2021 ਬੈਚ ਦੇ ਆਈ.ਏ.ਐਸ ਅਧਿਕਾਰੀ ਅਪਰਨਾ ਐਮ ਬੀ ਨੇ ਐਸ.ਡੀ.ਐਮ.ਮਾਲੇਰਕੋਟਲਾ ਵਜੋਂ ਅਹੁਦਾ ਸੰਭਾਲਿਆ

ਜ਼ਿਲ੍ਹਾ  ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਸਭ ਤੋਂ ਵੱਡੀ ਪ੍ਰਾਥਮਿਕਤਾ ਰਹੇਗੀ

ਬ੍ਰਹਮ ਕੁਮਾਰੀ ਆਸ਼ਰਮ ਮੋਹਾਲੀ ਨੇ ਕਰਵਾਇਆ ਸੈਮੀਨਾਰ

ਜਿਲ੍ਹਾ ਮੋਹਾਲੀ ਦੀਆਂ ਤਕਨੀਕੀ ਸੰਸਥਾਵਾਂ ਵਿੱਚ 1113 ਬੱਡੀ ਗਰੁੱਪ ਬਣਾਏ- ਪਿ੍ਰੰਸੀਪਲ ਰਾਜੀਵ ਪੁਰੀ

ਆਈ.ਏ. ਐੱਸ. ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਆਈ.ਏ.ਐਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

ਦੋ ਆਈ.ਏ.ਐਸ. ਅਤੇ ਇੱਕ ਪੀ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ

ਪੰਜਾਬ ਸਰਕਾਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ `ਚ ਬਣਨ ਵਾਲੇ ਮੈਡੀਕਲ ਕਾਲਜ ਨੂੰ ਪ੍ਰਵਾਨਗੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਐਲਾਨ ਨੂੰ ਅਮਲ ਵਿਚ ਲਿਆਉਂਦਿਆਂ, ਇਕ ਰਾਜ ਪੱਧਰੀ ਕਮੇਟੀ ਨੇ ਮਾਲੇਰਕੋਟਲਾ ਜ਼ਿਲ੍ਹੇ `ਚ ਨਵੇਂ ਮੈਡੀਕਲ ਕਾਲਜ ਨੂੰ ਸਥਾਪਤ ਕਰਨ ਲਈ ਤਿਆਰ ਕੀਤੇ ਗਏ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਕਮੇਟੀ ਦੀ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਸ਼ੁੱਕਰਵਾਰ ਨੂੰ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਵਿਸ਼ੇਸ਼ ਤੌਰ `ਤੇ ਭਾਗ ਲਿਆ।

ਆਜ਼ਾਦ ਟੈਕਸੀ ਯੂਨੀਅਨ (ਪੰਜਾਬ) ਵੱਲੋਂ ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਦੀ ਕੋਠੀ ਨੇੜੇ ਪ੍ਰਦਰਸ਼ਨ

ਪੰਜਾਬ ਵਿਧਾਨ ਸਭਾ ’ਚ ਪਾਸ ਕੀਤਾ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਸੋਧ ਬਿੱਲ 2021 ਨੂੰ ਰੱਦ ਕਰਾਉਣ ਅਤੇ 24 ਕਰੋੜ ਰੁਪਏ ਦੇ ਲੋਹਾ ਘੋਟਾਲੇ ਵਾਲੇ ਅਫਸਰ ਨੂੰ ਬਰਖ਼ਾਸਤ ਕਰਕੇ ਮਾਮਲੇ ਦੀ ਜਾਂਚ ਅਤੇ ਹੋਰ ਮੰਗਾਂ ਨੂੰ ਲੈ ਕੇ ਅਜ਼ਾਦ ਟੈਕਸੀ ਯੂਨੀਅਨ (ਪੰਜਾਬ) ਵੱਲੋਂ ਟਰਾਂਸਪੋਟਰ ਮੰਤਰੀ ਪੰਜਾਬ ਸ੍ਰੀਮਤੀ ਰਜੀਆ ਸੁਲਤਾਨਾ ਦੀ ਕੋਠੀ ਨੇੜੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜੀ। ਧਰਨੇ ਨੂੰ ਸੰਬੋਧਨ ਕਰਦਿਆਂ ਹਰਨਰਾਇਣ ਸਿੰਘ ਮਾਨ, ਸੂਬਾ ਪ੍ਰਧਾਨ ਸ਼ਰਨਜੀਤ ਸਿੰਘ ਕਲਸੀ , ਸੂਬਾ ਸਕੱਤਰ ਰਾਜਿੰਦਰ ਸਿੰਘ ਅਤੇ ਜ਼ਿਲਾ ਪ੍ਰਧਾਨ ਬਲਜਿੰਦਰ ਸਿੰਘ ਪੱਮਾ ਨੇ ਸੰਬੋਧਨ

ਸੀ.ਈ.ਓ. ਡਾ. ਰਾਜੂ ਨੇ ਫੋਟੋ ਵੋਟਰ ਸੂਚੀ ‘ਚੋਂ 'ਹਰਿਜਨ' ਵਰਗੇ ਗੈਰ ਸੰਵਿਧਾਨਕ ਅਤੇ ਅਪਮਾਨਜਨਕ ਸ਼ਬਦਾਂ ਨੂੰ ਹਟਾਉਣ ਸਬੰਧੀ ਲਿਆ ਅਹਿਮ ਫੈਸਲਾ