Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ICC

ਆਜ਼ਾਦੀ ਦੇ ਪ੍ਰਵਾਨਿਆਂ ਨੂੰ ਨਤਮਸਤਕ ਹੋ ਕੇ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਮਨਾਇਆ ਗਿਆ ਆਜ਼ਾਦੀ ਦਿਹਾੜਾ

ਸਮਾਗਮ ਦਾ ਮਾਹੌਲ ਦੇਸ਼ਭਗਤੀ ਦੇ ਜਜ਼ਬੇ ਨਾਲ ਭਰਪੂਰ ਰਿਹਾ ਅਤੇ ਸਮੂਹ ਹਾਜ਼ਰੀਨ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਸਰਕਾਰੀ ਪੋਲੀਟੈਕਨਿਕ ਕਾਲਜ਼ ਖੂਨੀਮਾਜਰਾ ‘ਚ 7 ਰੋਜ਼ਾ ਯੂਵਾ ਆਪਦਾ ਮਿੱਤਰ ਯੋਜਨਾ ਟੇ੍ਰਨਿੰਗ ਪ੍ਰੋਗਰਾਮ ਦੀ ਸ਼ੁਰੂਆਤ

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀਮਾਜਰਾ ਵਿਖੇ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ (ਕੌਮੀ ਆਪਦਾ ਪ੍ਰਬੰਧਨ ਅਥਾਰਟੀ), ਭਾਰਤ ਸਰਕਾਰ ਅਤੇ ਸਟੇਟ ਡਿਜਾਸਟਰ ਮੈਨੇਜਮੈਂਟ ਅਥਾਰਟੀ, ਪੰਜਾਬ ਦੇ ਸਹਿਯੋਗ ਨਾਲ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਪੰਜਾਬ ਵੱਲੋਂ 7 ਰੋਜ਼ਾ ਯੁਵਾ ਆਪਦਾ ਮਿੱਤਰ ਯੋਜਨਾ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਵਿਖੇ 7 ਰੋਜ਼ਾ 'ਯੁਵਾ ਆਪਦਾ ਮਿੱਤਰ ਯੋਜਨਾ ਟ੍ਰੇਨਿੰਗ ਪ੍ਰੋਗਰਾਮ ਦਾ ਆਗਾਜ਼

ਟ੍ਰੇਨਿੰਗ ਦੌਰਾਨ ਵਿਦਿਆਰਥੀਆਂ ਨੂੰ ਆਪਦਾ ਪ੍ਰਬੰਧਨ ਦੇ ਬੁਨਿਆਦੀ ਸਿਧਾਂਤਾਂ, ਆਪਦਾ ਤਿਆਰੀ, ਜੋਖਮ ਘਟਾਉਣ, ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਵਿਹਾਰਕ ਅਤੇ ਸਿਧਾਂਤਕ ਰੂਪ ਵਿੱਚ ਸਮਝਾਇਆ ਗਿਆ। ਇਹ ਸੱਤ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਨੌਜਵਾਨਾਂ ਨੂੰ ਆਪਦਾ ਸਮੇਂ ਸਮਾਜ ਦੀ ਪ੍ਰਭਾਵਸ਼ਾਲੀ ਸੇਵਾ ਕਰਨ ਲਈ ਸਮਰੱਥ ਅਤੇ ਜ਼ਿੰਮੇਵਾਰ ਵਲੰਟੀਅਰ ਵਜੋਂ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਆਮ ਲੋਕਾਂ ਦਾ ਸਹਿਯੋਗ ਬੇਹੱਦ ਜਰੂਰੀ : ਥਾਣਾ ਮੁਖੀ ਹਰਜਿੰਦਰ ਸਿੰਘ

ਨਸ਼ਿਆਂ ਦੇ ਮਾਰੂ ਰੁਝਾਨ ਨੂੰ ਠੱਲ ਪਾਉਣ ਲਈ ਆਮ ਲੋਕਾਂ ਦਾ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣਾ ਬੇਹੱਦ ਜਰੂਰੀ, ਇਹਨਾ ਵਿਚਾਰਾ ਦਾ ਪ੍ਰਗਟਾਵਾ ਥਾਣਾ ਮੁਖੀ ਢਿਲਵਾਂ ਹਰਜਿੰਦਰ ਸਿੰਘ ਨੇ ਕੀਤਾ,ਉਹਨਾਂ ਕਿਹਾ ਕਿ ਢਿਲਵਾਂ ਇਲਾਕੇ ਅੰਦਰ ਨਸ਼ਿਆਂ ਦਾ ਕਾਲਾ ਧੰਦਾ ਕਰਨ ਵਾਲਿਆਂ ਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਵਾਲੇ ਅਨਸਰ ਚਾਹੇ ਕੋਈ ਵੀ ਹੋਣ ਕਿਸੇ ਵੀ ਕੀਮਤ 'ਤੇ ਬਖਸ਼ੇ ਨਹੀਂ ਜਾਣਗੇ।

ਐਮ ਪੀ ਧਰਮਵੀਰ ਗਾਂਧੀ ਨੇ ਪਬਲਿਕ ਕਾਲਜ ਸਮਾਣਾ ਨੂੰ ਸਟੂਡੈਂਟਾਂ ਲਈ ਦਿੱਤੀ ਬੱਸ

  ਡਾ. ਧਰਮਵੀਰ ਗਾਂਧੀ ਵੱਲੋਂ ਆਪਣੇ ਐਮ.ਪੀ. ਫੰਡ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਦਿੱਤੀ ਗਈ ਬੱਸ ਦਾ ਰਸਮੀ ਉਦਘਾਟਨ ਕੀਤਾ ਗਿਆ।

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਭਗਵੰਤ ਸਿੰਘ ਮਾਨ

ਪੰਜਾਬ ਨੂੰ ਭਾਰਤ ਦਾ ਖੇਡ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿਖੇ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਓਲੰਪਿਕ ਪੱਧਰ ਦੇ ਸਵਿਮਿੰਗ ਪੂਲ ਦਾ ਉਦਘਾਟਨ ਕੀਤਾ।

ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਆਈ ਆਈ ਟੀ ਰੋਪੜ ਦੇ ਸਹਿਯੋਗ ਨਾਲ ਸੀ ਪੀ ਐਸ ਲੈਬ ਦਾ ਉਦਘਾਟਨ

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਵਿਖੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕੀ ਸਿੱਖਿਆ ਨਾਲ ਜੋੜਨ ਦੇ ਉਦੇਸ਼ ਨਾਲ ਪ੍ਰਿੰਸੀਪਲ ਰਕਸ਼ਾ ਕਿਰਨ ਦੇ ਯਤਨਾਂ ਸਦਕਾ ਆਈ ਆਈ ਟੀ ਰੋਪੜ ਦੇ ਸਹਿਯੋਗ ਨਾਲ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਉੱਚ ਅਫ਼ਸਰਾ ਦੇ ਤਕਨੀਕੀ ਸਿੱਖਿਆ ਨੂੰ ਨਵੇਂ ਦਿਸ਼ਾ ਦੇਣ ਦੇ ਮੰਤਵ ਸਥਾਪਿਤ ਕੀਤੀ ਗਈ ਸਾਈਬਰ-ਫਿਜ਼ੀਕਲ ਸਿਸਟਮ (ਸੀ ਪੀ ਐਸ) ਲੈਬ ਦਾ ਉਦਘਾਟਨ ਐਸ.ਡੀ.ਐਮ. ਖਰੜ, ਗੁਰਮੀਤ ਸਿੰਘ ਵੱਲੋਂ ਕੀਤਾ ਗਿਆ।

ਪਬਲਿਕ ਕਾਲਜ ਸਮਾਣਾ ਵਿਖੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਪਬਲਿਕ ਕਾਲਜ, ਸਮਾਣਾ ਅਤੇ ਕਾਲਜ ਅਧੀਨ ਚਲਾਏ ਜਾ ਰਹੇ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਸਮਾਣਾ ਦੇ ਐਨ.ਐਸ.ਐਸ. ਯੂਨਿਟਾਂ ਅਤੇ ਐਨ.ਸੀ.ਸੀ. ਵਿੰਗ ਵੱਲੋਂ ਸਾਂਝੇ ਤੌਰ ਤੇ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕੰਡਕਟ ਕਰਵਾਇਆ ਗਿਆ। 

ਅਮਨਦੀਪ ਹਸਪਤਾਲ ਨੇ ਉਜਾਲਾ ਸਿਗਨਸ ਦੇ ਸਹਿਯੋਗ ਨਾਲ ਰੋਬੋਟਿਕ ਕੈਂਸਰ ਕੇਅਰ ਨੂੰ ਮਜ਼ਬੂਤ ਕੀਤਾ

ਅਮਨਦੀਪ ਹਸਪਤਾਲ, ਉਜਾਲਾ ਸਿਗਨਸ ਹਸਪਤਾਲਾਂ ਨਾਲ ਸਾਂਝੇਦਾਰੀ ਵਿੱਚ, ਇਹ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰ ਰਿਹਾ ਹੈ ਕਿ ਡਾ. ਸ਼ੇਸ਼ਾਂਕ ਮਹਾਜਨ, ਸਲਾਹਕਾਰ ਸਰਜੀਕਲ ਓਨਕੋਲੋਜਿਸਟ, ਨੇ ਨੈਸ਼ਨਲ ਕੈਂਸਰ ਸੈਂਟਰ, ਟੋਕੀਓ, ਜਾਪਾਨ ਵਿਖੇ 2 ਹਫ਼ਤਿਆਂ ਦਾ ਇੱਕ ਤੀਬਰ ਸਿਖਲਾਈ ਪ੍ਰੋਗਰਾਮ ਸਫਲਤਾਪੂਰਵਕ ਪੂਰਾ ਕੀਤਾ ਹੈ, ਜੋ ਕਿ ਕੈਂਸਰ ਸਰਜਰੀ, ਖਾਸ ਕਰਕੇ ਰੋਬੋਟਿਕਸ ਲਈ ਦੁਨੀਆ ਦੇ ਪ੍ਰਮੁੱਖ ਸੰਸਥਾਨਾਂ ਵਿੱਚੋਂ ਇੱਕ ਹੈ।

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਸੰਗਠਿਤ ਆਰਥਿਕ ਅਪਰਾਧਾਂ ਵਿਰੁੱਧ ਆਪਣੀ ਇਨਫੋਰਸਮੈਂਟ ਸਮਰੱਥਾਵਾਂ ਨੂੰ ਅਪਗ੍ਰੇਡ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਪੁਲਿਸ ਵੱਲੋਂ ਫਿੱਕੀ ਕੈਸਕੇਡ (ਕਮੇਟੀ ਅਗੇਂਸਟ ਸਮਗਲਿੰਗ ਐਂਡ ਕਾਊਂਟਰਫੇਟਿੰਗ ਐਕਟੀਵਿਟੀਜ਼ ਡਿਸਟ੍ਰਾਇੰਗ ਦਿ ਇਕਾਨੌਮੀ) ਦੇ ਸਹਿਯੋਗ ਨਾਲ ਪੁਲਿਸ ਅਧਿਕਾਰੀਆਂ ਲਈ ਅੱਧੇ ਦਿਨ ਦਾ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ।

ਬੇਸਿਕ ਕੰਪਿਊਟਰ ਅਤੇ ਵੈੱਬ ਡਿਜ਼ਾਇਨਿੰਗ ਕੋਰਸ ਦਾ ਨਵਾਂ ਬੈਚ ਸ਼ੁਰੂ

ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋ (ਰਿਟਾ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ, ਨਜਦੀਕ ਨਿੱਜਰ ਸਕੈਨ ਸੈਂਟਰ,ਅੰਮ੍ਰਿਤਸਰ ਵੱਲੋ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੀ SVTC ਸੈਂਟਰ ਵਿੱਚ 120 ਘੰਟੇ ਦਾ ISO Certified ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ ਜ਼ੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।

ਵੋਟਰ ਆਪਣੀ ਪਛਾਣ ਲਈ ਈਪਿਕ (EPIC) ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ ਵੀ ਕਰ ਸਕਣਗੇ ਵਰਤੋਂ : ਜ਼ਿਲ੍ਹਾ ਚੋਣ ਅਫਸਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2026 ਲਈ ਵੋਟਰਾਂ ਦੀ ਪਛਾਣ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸਾਖੀ ਮੌਕੇ ਵਿਸ਼ਾਲ ਪੰਥਕ ਕਾਨਫਰੰਸ 14 ਨੂੰ : ਹਰਭਜਨ ਸਿੰਘ ਕਸ਼ਮੀਰੀ

ਖਾਲਸਾ ਪੰਥ ਦੀ ਸਾਜਨਾ ਦਿਹਾੜੇ ਅਤੇ ਵਿਸਾਖੀ ਦੇ ਪਵਿੱਤਰ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਸਾਬੋ ਕੀ ਤਲਵੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸ਼ਾਲ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ।

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਗ੍ਰਾਮੀਣ ਪ੍ਰਤੀਨਿਧੀਆਂ ਨੂੰ ਦਿੱਤਾ ਜਰੂਰੀ ਕਾਰਵਾਈ ਦਾ ਭਰੋਸਾ

ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪਾਸ ਆਊਟ ਵਿਦਿਆਰਥੀਆਂ ਨੂੰ ਉਦਯੋਗਿਕ ਇਕਾਈਆਂ ਦੇ ਅਨੂਕੁਲ ਬਣਾਉਣ ਲਈ ਵਿਸ਼ੇਸ਼ ਸੈਮੀਨਾਰ

ਵਿਦਿਆਰਥੀਆਂ ਦੀ 100% ਪਲੇਸਮੈਂਟ ਮੁੱਖ ਟੀਚਾ : ਪ੍ਰਿੰਸੀਪਲ ਰਕਸ਼ਾ ਕਿਰਨ

ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ ਦਿੱਤੇ ਹਨ।

ਪੰਜਾਬ ਵਿਧਾਨ ਸਭਾ ਸਪੀਕਰ ਨੇ ਪੋਪ ਰੌਬਰਟ ਫਰਾਂਸਿਸ ਪ੍ਰੀਵੋਸਟ ਨੂੰ ਰੋਮਨ ਕੈਥੋਲਿਕ ਚਰਚ ਦੇ ਪੋਪ ਵਜੋਂ ਤਰੱਕੀ ਮਿਲਣ ’ਤੇ ਦਿੱਤੀ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਵਿੱਤਰ ਪੋਪ ਰੌਬਰਟ ਫਰਾਂਸਿਸ ਪ੍ਰੀਵੋਸਟ ਨੂੰ ਰੋਮਨ ਕੈਥੋਲਿਕ ਚਰਚ ਦੇ ਪੋਪ ਵਜੋਂ ਤਰੱਕੀ ਮਿਲਣ ’ਤੇ ਦਿਲੋਂ ਵਧਾਈਆਂ ਦਿੱਤੀਆਂ । 

ਪੀ.ਟੀ.ਆਈ.ਐਸ. ਟੈਕ ਫੈਸਟ ਵਿੱਚ ਸਰਕਾਰੀ ਪੋਲਟੈਕਨਿਕ ਕਾਲਜ ਖੂਨੀਮਾਜਰਾ ਦੀ ਸ਼ਾਨਦਾਰ ਜਿੱਤ - 7 ਇਨਾਮ ਆਪਣੇ ਨਾਮ ਕੀਤੇ

ਸਰਕਾਰੀ ਪੋਲਟੈਕਨਿਕ ਕਾਲਜ ਖੂਨੀਮਾਜਰਾ ਨੇ ਪ੍ਰਸਿੱਧ ਰਾਜ ਪੱਧਰੀ ਪੀ.ਟੀ.ਆਈ.ਐਸ.  ਟੈਕ ਫੈਸਟ ਵਿੱਚ ਪ੍ਰਿੰਸੀਪਲ ਰਕਸ਼ਾ ਕਿਰਨ ਦੀ ਅਗਵਾਈ

ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਰੋਜ਼ਗਾਰ ਮੇਲੇ ਦੌਰਾਨ 145 ਵਿਦਿਆਰਥੀਆਂ ਦੀ ਚੋਣ

ਪੰਜਾਬ ਦੇ ਤਕਨੀਕੀ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇਣ ਦਾ ਵੱਡਾ ਉਪਰਾਲਾ : ਵਧੀਕ ਡਾਇਰੈਕਟਰ ਰਵਿੰਦਰ ਸਿੰਘ ਹੁੰਦਲ

ਬੈਡਮਿੰਟਨ : ਟੋਕੀਓ 2020 ਦਾ ਸੋਨ ਤਗ਼ਮਾ ਜੇਤੂ ਖਿਡਾਰੀ ਸਸਪੈਂਡ

ਡੋਪਿੰਗ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਬੈਡਮਿੰਟਨ ਵਰਲਡ ਫ਼ੈਡਰੇਸ਼ਨ ਨੇ ਭਾਰਤੀ ਪੈਰਾ ਬੈਡਮਿੰਟਨ ਟੋਕੀਓ 2020 ਦੇ ਸੋਨ ਤਗ਼ਮਾ ਜੇਤੂ ਪ੍ਰਮੋਦ ਭਗਤ ਨੂੰ 18 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ।

ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ 

ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਦਿੱਤਾ ਸੰਦੇਸ਼ ਬੂਟੇ ਲਾਵਾਂਗੇ ਅਤੇ ਵੋਟ ਪਾਵਾਂਗੇ 

ਤਰਨਤਾਰਨ ਵਿੱਚ ਖੋਲਿਆ ਗਿਆ ਡਾ ਤਨਵੀਨ ਡਾਇਗਨੋਸਟਿਕ ਸੈਂਟਰ ਰਿਆਇਤੀ ਦਰਾ ਤੇ ਹੋਣਗੇ ਟੈਸਟ

ਅੱਜ ਤਰਨਤਾਰਨ ਵਿੱਚ ਡਾ ਤਨਵੀਨ ਡਾਇਗਨੋਸਟਿਕ ਸੈਂਟਰ ਖੋਲਿਆ ਗਿਆ, ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕਰਦੇ ਹੋਏ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ ਪਾਏ ਗਏ।