ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ
ਵਿਧਾਇਕ ਨੇ ਬਲਟਾਣਾ ਤੇ ਪੀਰਮੁੱਛਲਾ ਦੇ ਵੱਖ- ਵੱਖ ਵਾਰਡਾਂ ਵਿੱਚ ਕੱਢੀ ਨਸ਼ਾ ਮੁਕਤੀ ਯਾਤਰਾ
ਨਸ਼ਿਆਂ ਵਿਰੁੱਧ ਜੰਗ ਵਿੱਚ ਨਵਾਂ ਅਧਿਆਇ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ
ਲਾਡੋ ਲਛਮੀ ਯੋਜਨਾ ਲਈ ਜਲਦ ਜਾਰੀ ਹੋਵੇਗਾ ਪੋਰਟਲ : ਨਾਇਬ ਸਿੰਘ ਸੈਣੀ
ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਵੱਲੋਂ ਚਲਾਈ ਜਾ ਰਹੀ ਜਨ ਸੰਪਰਕ ਮੁਹਿੰਮ ਦੀ ਲਗਾਤਾਰਤਾ ਵਿੱਚ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸਲੇਮਪੁਰ ਕਲਾਂ ਵਿੱਚ ਕਾਂਗਰਸੀ ਵਰਕਰਾਂ ਦੀ ਇਕੱਤਰਤਾ ਹੋਈ।
ਸਿੱਖ ਧਰਮ ਪ੍ਰਚਾਰ ਕਮੇਟੀ ਰਾਜਸਥਾਨ ਦੇ ਪ੍ਰਧਾਨ ਤੇਜਿੰਦਰਪਾਲ ਸਿੰਘ ਟਿੰਮਾ ਦੀ ਅਗਵਾਈ 'ਚ 13 ਮੈਂਬਰੀ ਕਮੇਟੀ ਸਕੱਤਰੇਤ ਪਹੁੰਚੀ
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ
ਆਪਰੇਸ਼ਨ ਦੌਰਾਨ 79 ਐਫਆਈਆਰਜ਼ ਦਰਜ, 778 ਗ੍ਰਾਮ ਹੈਰੋਇਨ ਅਤੇ 44 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਡੀ.ਸੀ. ਦਫਤਰ ਇੰਪਲਾਇਜ਼ ਯੂਨੀਅਨ ਮਾਲੇਰਕੋਟਲਾ ਦੀ ਅੱਜ ਇਥੇ ਹੋਈ ਚੋਣ ਵਿਚ ਸ. ਸ਼ਰਨਵੀਰ ਸਿੰਘ ਲਗਾਤਾਰ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ।
1352 ਤੋਂ 2022 ਤੱਕ ਦੇ ਸਾਰੇ 16 ਚੋਣਾਂ ਦੀ ਸੰਖੇਪ ਜਾਣਕਾਰੀ ਵੀ ਸ਼ਾਮਿਲ, ਕਮਿਸ਼ਨ ਦੀ ਜਾਗਰੁਕਤਾ ਪਹਿਲ - ਏ. ਸ਼੍ਰੀਨਿਵਾਸ
ਕਿਹਾ, ਕਿਸਾਨ ਇਸ ਪਾਲਿਸੀ ਨੂੰ ਰੱਦ ਕਰਾੳਣ ਲਈ ਕਿਸੇ ਵੀ ਹੱਦ ਤੱਕ ਜਾਣਗੇ’
ਸਾਰੇ ਬੇਸਹਾਰਾ ਪਸ਼ੂਆਂ ਦਾ ਟੈਗਿੰਗ ਤੇ ਦਸਤਾਵੇਜੀਕਰਣ ਕਰ ਰਜਿਸਟਰਡ ਗਾਂਸ਼ਾਲਾਵਾਂ ਵਿੱਚ ਕੀਤਾ ਜਾਵੇ ਪੁਨਰਵਾਸ
ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਦਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 2 ਅਗਸਤ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਅਗਲੀ ਕਿਸਤ ਜਾਰੀ ਕਰਣਗੇ।
ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਅੱਜ ਸੂਬਾਵਾਸੀਆਂ ਨੂੰ ਹਰੇਕ ਪਿੰਡ ਵਿੱਚ ਬੱਸ ਸਹੂਲਤ ਮਹੁਇਆ ਕਰਵਾਉਣ ਦੀ ਸੌਗਾਤ ਦਿੱਤੀ ਹੈ
ਨਿਵਾਸੀਆਂ ਦਾ ਕਹਿਣਾ ਹੈ ਕਿ ਐਮ.ਸੀ. ਜ਼ੀਰਕਪੁਰ ਨੇ ਸੀਵਰੇਜ ਪਾਈਪਾਂ ਵਿਛਾਉਣ ਦੇ ਅਧੂਰੇ ਪ੍ਰੋਜੈਕਟ ਨੂੰ ਅੱਧ ਵਿਚਕਾਰ ਛੱਡਿਆ
ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ
ਜੈਤਸਰੀ ਮਹਲਾ ੯ ੴ ਸਤਿਗੁਰ ਪ੍ਰਸਾਦਿ ॥ ਭੂਲਿਓ ਮਨੁ ਮਾਇਆ ਉਰਝਾਇਓ ॥ ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥ ਸਮਝ ਨ ਪਰੀ ਬਿਖੈ ਰਸ ਰਚਿਓ ਜਸੁ ਹਰਿ ਕੋ ਬਿਸਰਾਇਓ ॥ ਸੰਗਿ ਸੁਆਮੀ ਸੋ ਜਾਨਿਓ ਨਾਹਿਨ ਬਨੁ ਖੋਜਨ ਕਉ ਧਾਇਓ
ਆਪਰੇਸ਼ਨ ਦੌਰਾਨ 61 ਐਫਆਈਆਰਜ਼ ਦਰਜ, 337 ਗ੍ਰਾਮ ਹੈਰੋਇਨ, 154 ਕਿੱਲੋ ਭੁੱਕੀ ਬਰਾਮਦ
ਪੰਜਾਬ ਸਰਕਾਰ ਨੇ ਮਹਾਨ ਦੇਸ਼ ਭਗਤ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ, 2025 ਨੂੰ ਗਜ਼ਟਿਡ ਛੁੱਟੀ ਕਰਨ ਦਾ ਐਲਾਨ ਕੀਤਾ ਹੈ।
ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀਂ ਜਮਾਤ, ਸਾਲ 2026-2027 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਮਿਤੀ 29 ਜੁਲਾਈ 2025 ਤੱਕ ਸੀ, ਨੂੰ, ਨਵੋਦਿਆ ਵਿਦਿਆਲਿਆ ਸਮਿਤੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਿਤੀ 13 ਅਗਸਤ 2025 ਤੱਕ ਵਧਾ ਦਿੱਤਾ ਗਿਆ ਹੈ।
ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਨੇ ਕੀਤਾ ਸਰਕਾਰ ਦਾ ਧੰਨਵਾਦ
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ
ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ
ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ
ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥੧॥ ਸੋ ਦਿਨੁ ਆਵਨ ਲਾਗਾ ॥ ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ ॥੧॥ ਰਹਾਉ
ਆਪਰੇਸ਼ਨ ਦੌਰਾਨ 72 ਐਫਆਈਆਰਜ਼ ਕੀਤੀਆਂ ਦਰਜ, 6.1 ਕਿਲੋਗ੍ਰਾਮ ਹੈਰੋਇਨ, 1 ਕਿਲੋ ਅਫੀਮ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਮੰਦਿਰ 'ਚ ਚੱਲਦੇ ਵਿਕਾਸ ਕਾਰਜਾਂ ਕਰਕੇ ਸ਼ਰਧਾਲੂਆਂ ਨੂੰ ਨਹੀਂ ਆਵੇਗੀ ਕੋਈ ਪ੍ਰੇਸ਼ਾਨੀ, ਮੰਦਿਰ ਦੇ ਸੀਵਰੇਜ ਦਾ ਟੈਂਡਰ ਵੀ ਲੱਗਿਆ : ਡਾ. ਪ੍ਰੀਤੀ ਯਾਦਵ
ਮੁੱਖ ਮੰਤਰੀ ਨੇ ਦਿੱਤੀ ਸੂਬਾਵਾਸੀਆਂ ਨੂੰ ਤੀਜ ਉਤਸਵ ਦੀ ਸ਼ੁਭਕਾਮਨਾਵਾਂ
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ
ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥
ਆਪਰੇਸ਼ਨ ਦੌਰਾਨ 69 ਐਫਆਈਆਰਜ਼ ਦਰਜ, 21 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ, 1.62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ,ਅਤੇ ਜਨ ਸੁਵਿਧਾ ਕੈਂਪ ਤਹਿਤ ਅੱਜ ਗੁਰਲਾਲ ਘਨੌਰ ਨੇ ਹਲਕਾ ਘਨੌਰ ਦੇ ਪਿੰਡ ਸੁਰਜ ਗੜ,ਮੋਹੀ ਖੁਰਦ ਅਤੇ ਮੋਹੀ ਕਲਾਂ, ਸਿਆਲੂ ,ਅਤੇ ਅਜਰਾਵਰ ਆਦਿ ਪਿੰਡਾਂ ਵਿੱਚ ਨਸ਼ੇ ਦੇ ਖਾਤਮੇ ਲਈ ਪ੍ਰਚਾਰ ਕੀਤਾ।