Friday, August 08, 2025
BREAKING NEWS
ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦ

IED

ਪਾਕਿ-ਆਈ.ਐਸ.ਆਈ. ਸਮਰਥਿਤ ਬੀ.ਕੇ.ਆਈ. ਵੱਲੋਂ ਰਚੀ ਗਈ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਤਰਨ ਤਾਰਨ ਤੋਂ ਆਈ.ਈ.ਡੀ. ਬਰਾਮਦ

ਕੰਟਰੋਲਡ ਡੈਟੋਨੇਸ਼ਨ ਲਈ ਸਾਵਧਾਨੀ ਨਾਲ ਸੁਰੱਖਿਅਤ ਥਾਂ ’ਤੇ ਲਿਜਾਇਆ ਗਿਆ ਆਈ.ਈ.ਡੀ. : ਡੀਜੀਪੀ ਗੌਰਵ ਯਾਦਵ

ਹਰਿਆਣਾ ਸਰਕਾਰ ਨੇ ਨੋਟੀਫਾਈ ਕੀਤੇ ਅਨੁਬੰਧਿਤ ਕਰਮਚਾਰੀਆਂ ਦੇ ਨਿਯਮ

ਹਜ਼ਾਰਾਂ ਕਰਮਚਾਰੀਆਂ ਨੂੰ ਮਿਲੀ ਸੇਵਾ ਸੁਰੱਖਿਆ

 

ਤੀਆਂ ਦਾ ਤਿਉਹਾਰ ਸੱਜ ਵਿਆਹੀਆਂ ਮੁਟਿਆਰਾਂ ਦਾ ਤਿਉਹਾਰ ਹੈ : ਡਾ. ਸੋਨੀਆ

ਸਾਉਣ ਮਹੀਨਾ ਪੰਜਾਬ ਦੀਆਂ ਰੂਹਾਂ 'ਚ ਰਮਿਆ ਹੋਇਆ ਹੈ। ਇਹ ਸਿਰਫ਼ ਮੌਸਮ ਨਹੀਂ ਇੱਕ ਭਾਵਨਾ ਹੈ ਖੁਸ਼ੀ, ਮਿਲਣ, ਗੀਤ-ਸੰਗੀਤ ਅਤੇ ਰਿਸ਼ਤਿਆਂ ਦੀ ਗੂੰਜ ਹੈ।

ਸੁਖਦੇਵ ਸਿੰਘ ਸੁੱਖਾ ਕੰਸਾਲਾ ਨੂੰ ਲੱਗਾ ਸਦਮਾ, ਨੌਜਵਾਨ ਪੁੱਤਰ ਦੀ ਹੋਈ ਮੌਤ

ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਕੰਸਾਲਾ ਨੂੰ ਉਦੋਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਹੋਣਹਾਰ ਤੇ ਨੌਜਵਾਨ ਪੁੱਤਰ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। 

ਗਰਮੀ ਡੇ ਮੌਸਮ ਵਿੱਚ ਬਾਜ਼ਾਰ ਦੇ ਖੁੱਲ੍ਹੇ ਭੋਜਨ, ਤਲੀਆਂ ਚੀਜ਼ਾਂ, ਮਸਾਲੇਦਾਰ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ : ਡਾ. ਹਰਜੀਤ ਸਿੰਘ 

ਆਪਣੇ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿੱਚ ਆਰਾਮ ਕਰਨਾ ਚਾਹੀਦਾ ਹੈ
 

ਪਟਿਆਲਾ ਪੁਲਿਸ ਦਾ ਬਦਮਾਸ਼ ਨਾਲ ਮੁਕਾਬਲਾ, ਸਨਸਨੀਖ਼ੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ‘ਚ ਸੀ ਗੋਲਡੀ ਢਿੱਲੋਂ ਗੈਂਗ ਦਾ ਮੈਂਬਰ

ਪਟਿਆਲਾ ਪੁਲਿਸ ਵੱਲੋਂ ਸਾਧੂ ਬੇਲਾ ਰੋਡ ‘ਤੇ ਦੁਵੱਲੀ ਗੋਲੀਬਾਰੀ ਮਗਰੋਂ ਬਦਨਾਮ ਗੈਂਗਸਟਰ ਗ੍ਰਿਫ਼ਤਾਰ,

ਜ਼ਮੀਨਾਂ ਤੇ ਕਾਰਪੋਰੇਟਾਂ ਦੇ ਕਬਜ਼ੇ ਨਹੀਂ ਹੋਣ ਦਿਆਂਗੇ: ਤੋਲਾਵਾਲ 

ਕਿਹਾ ਸਰਕਾਰਾਂ ਬਣੀਆਂ ਅਮੀਰ ਘਰਾਣਿਆਂ ਦੀ ਕਠਪੁਤਲੀ 

ਪਟਾਕਿਆਂ ਦੀ ਫੈਕਟਰੀ ‘ਚ ਜ਼ਬਰਦਸਤ ਧਮਾਕਾ

ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਹਲਕੇ ਦੇ ਨੇੜੇ ਸਿੰਘੇਵਾਲਾ-ਫਤੂਹੀਵਾਲਾ ਪਿੰਡ ਦੇ ਖੇਤਾਂ ਵਿੱਚ ਸਥਿਤ ਇੱਕ ਪਟਾਕਾ ਫੈਕਟਰੀ ਵਿੱਚ ਵੀਰਵਾਰ ਦੇਰ ਰਾਤ ਇੱਕ ਵੱਡਾ ਧਮਾਕਾ ਹੋਇਆ।

ਮੋਗਾ ; ਖੇਤਾਂ ‘ਚ ਅੱਗ ਬੁਝਾਉਂਦੇ ਸਮੇਂ ਝੁਲਸੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਦੀ ਹੋਈ ਮੌਤ

ਮੋਗਾ ਤੋਂ ਫਾਇਰ ਬ੍ਰਿਗੇਡ ਦੇ ਇੱਕ ਕਰਮਚਾਰੀ ਦੀ ਡਿਊਟੀ ਦੌਰਾਨ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ (28) ਵਜੋਂ ਹੋਈ ਹੈ। ਖੇਤ ਵਿੱਚ ਅੱਗ ਬੁਝਾਉਣ ਦੌਰਾਨ ਕਰਮਚਾਰੀ ਝੁਲਸ ਗਿਆ ਸੀ।

ਜ਼ਹਿਰੀਲੀ ਸ਼ਰਾਬ ਨਾਲ ਮਜੀਠਾ ‘ਚ 14 ਲੋਕਾਂ ਦੀ ਹੋਈ ਮੌਤ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ ਹੈ।

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

ਦੋ ਨੌਜਵਾਨਾਂ ਦੀ ਮੌਤ ਇੱਕ ਗੰਭੀਰ ਜ਼ਖਮੀ 

ਪੰਜਾਬ ਦੇ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਨੂੰ ਮਿਲਿਆ ਭਰਵਾਂ ਹੁੰਗਾਰਾ, ਮਹਿਜ਼ 3 ਦਿਨਾਂ ਵਿੱਚ 100 ਅਫ਼ਸਰਾਂ ਨੇ ਕੀਤਾ ਅਪਲਾਈ

ਸਕੂਲਾਂ ਦੀ ਚੋਣ ਲਈ ਆਈਆਂ ਅਰਜ਼ੀਆਂ ਵਿੱਚੋਂ 50 ਫ਼ੀਸਦ ਨੌਜਵਾਨ ਅਫ਼ਸਰ (2015-2024 ਬੈਚ) ਦੀਆਂ: ਹਰਜੋਤ ਬੈਂਸ

ਮਹਿਲਾ ਦੋਸਤ ਨਾਲ ਵਿਅਕਤੀ ਨੇ ਨਿਗਲਿਆ ਜ਼ਹਿਰ ਦੋਵਾਂ ਦੀ ਮੌਤ 

ਜਾਇਦਾਦ ਦੇ ਝਗੜੇ ਤੋਂ ਸੀ ਪ੍ਰੇਸ਼ਾਨ  

ਕਰਨਲ ਦੀ ਬੇਵਜਾ ਕੁੱਟ-ਮਾਰ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ': ਬਲਬੀਰ ਸਿੱਧੂ

ਪੰਜਾਬ ਵਿਚ ਕਾਨੂੰਨ ਦਾ ਨਹੀਂ ਸਗੋਂ ਪੁਲਿਸ ਦਾ ਰਾਜ ਹੈ’: ਸਾਬਕਾ ਸਿਹਤ ਮੰਤਰੀ

ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ; 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਦੀ ਸੁਰੱਖਿਆ ਸੰਬੰਧੀ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਤੇ ਮਿਆਰੀ ਸੰਚਾਲਨ ਪ੍ਰਕਿਰਿਆ ਜਾਰੀ 

ਘਰੋਂ ਭੱਜ ਕੇ ਸ਼ਾਦੀ ਕਰਵਾਉਣ ਵਾਲੇ ਜੋੜਿਆਂ ਦੀ ਸੁਰੱਖਿਆ ਦੇ ਮੁੱਦੇ ਨਾਲ ਨਜਿੱਠਣ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਆਰਡਬਲਯੂਪੀ ਨੰਬਰ 12562/2023 ਮਿਤੀ 14.06.2024 ਵਿੱਚ ਦਿੱਤੇ ਗਏ

ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਕੋਸ਼ਿਸ਼ਾਂ ਹੋਰ ਤੇਜ਼: ਸੌਂਦ

13 ਫਰਵਰੀ ਤੋਂ 16 ਫਰਵਰੀ ਤੱਕ ਕਰਵਾਇਆ ਜਾ ਰਿਹੈ ਪਟਿਆਲਾ ਵਿਰਾਸਤੀ ਮੇਲਾ

ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਕੋਸ਼ਿਸ਼ਾਂ ਹੋਰ ਤੇਜ਼: ਸੌਂਦ

13 ਫਰਵਰੀ ਤੋਂ 16 ਫਰਵਰੀ ਤੱਕ ਕਰਵਾਇਆ ਜਾ ਰਿਹੈ ਪਟਿਆਲਾ ਵਿਰਾਸਤੀ ਮੇਲਾ

ਪੰਜਾਬ ‘ਚ ਨਵੇਂ ਵਿਆਹੇ ਜੋੜਿਆਂ ਨੂੰ ਮਿਲਣਗੇ 2.5 ਲੱਖ ਰੁਪਏ

ਆਪ ਸਰਕਾਰ ਸੂਬੇ ਦੇ ਲੋਕਾਂ ਲਈ ਲਗਾਤਾਰ ਵਿਕਾਸ ਕਾਰਜ ਕਰਵਾਉਣ ਵਿੱਚ ਲੱਗੀ ਹੋਈ ਹੈ।

ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ 

ਰੁਜ਼ਗਾਰ ਲਈ ਨੌਂ ਮਹੀਨੇ ਪਹਿਲਾਂ ਗਏ ਸੀ ਵਿਦੇਸ਼ 

ਪੰਜਾਬ ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼: ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ

ਹੁਣ ਤੋਂ ਜਾਤੀ ਸਰਟੀਫਿਕੇਟ ਸਮੇਤ ਵੱਧ ਮੰਗ ਵਾਲੀਆਂ ਸੇਵਾਵਾਂ ਲਈ ਅਰਜ਼ੀਆਂ ‘ਤੇ ਕਾਰਵਾਈ ਆਨਲਾਈਨ ਕੀਤੀ ਜਾਵੇਗੀ: ਅਮਨ ਅਰੋੜਾ

ਕਿਸਾਨ ਦੀ ਕਰੰਟ ਲੱਗਣ ਨਾਲ ਮੌਤ 

ਮ੍ਰਿਤਕ ਨਾਇਬ ਸਿੰਘ ਦੀ ਪੁਰਾਣੀ ਤਸਵੀਰ।

ਸਰਕਾਰ ਵਲੋ ਕਿਸਾਨਾ ਤੇ ਲਾਠੀਚਾਰਜ ਕਰਨਾ ਪੂਰੀ ਤਰ੍ਹਾਂ ਗੈਰ ਕਾਨੂੰਨੀ,ਗੈਰ ਜਮਹੂਰੀ ਅਤੇ ਗੈਰ ਵਾਜਬ ਹੈ : ਬੇਗਮਪੁਰਾ ਟਾਇਗਰ ਫੋਰਸ 

ਸਰਕਾਰ ਨੂੰ ਐਨੀ ਵੱਡੀ ਤਾਕਤ ਵਰਤਣ ਦੀ ਬਜਾਏ ਕਿਸਾਨਾ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਨਾ ਚਾਹੀਦਾ ਸੀ : ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ 
 

ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤ

ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦਰਅਸਲ ਹਾਲ ਹੀ ਵਿੱਚ ਇੱਕ ਥਾਰ ਡੂੰਘੇ ਖੱਡੇ ਵਿੱਚ ਪਲਟ ਗਈ ਜਿਸ ਕਾਰਨ ਥਾਰ ‘ਚ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲ ਦੇ ਨਿਰਮਾਣ ਕਾਰਜ਼ ਦੀ ਰਫ਼ਤਾਰ ਮੱਠੀ, ਲੋਕ ਪ੍ਰੇਸ਼ਾਨ

ਸੁਨਾਮ ਨੇੜੇ ਸਰਹਿੰਦ ਚੋਅ ਤੇ ਬਣ ਰਿਹਾ ਪੁਲ 

ਗੋਲ਼ੀ ਚੱਲਣ ਨਾਲ ਬਠਿੰਡਾ ਜ਼ਿਲ੍ਹੇ ਅੰਦਰ ਹੌਲਦਾਰ ਸੁਖਪਾਲ ਸਿੰਘ ਦੀ ਹੋਈ ਮੌਤ; ਜਾਂਚ ਸ਼ੁਰੂ 

ਥਾਨਾ ਸਦਰ ਰਾਮਪੁਰਾ ਵਿਖੇ ਹੈੱਡ ਕਾਂਸਟੇਬਲ ਵਜੋਂ ਤਾਇਨਾਤ ਸੁਖਪਾਲ ਸਿੰਘ ਮੰਡੀ ਕਲਾਂ ਦੀ ਥਾਨੇ ਅੰਦਰ ਹੀ ਅਚਾਨਕ ਗੋਲੀ ਚੱਲਣ

ਕੌਰ ਇੰਮੀਗ੍ਰੇਸ਼ਨ ਨੇ ਲਗਵਾਇਆ ਤਿੰਨ ਦਿਨਾਂ ‘ਚ ਯੂ.ਕੇ. ਦਾ ਸਟੂਡੈਂਟ ਵੀਜ਼ਾ

ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਭਲੂਰ ਜ਼ਿਲ੍ਹਾ ਮੋਗਾ ਦੀ ਰਹਿਣ

ਮਾਤਾ ਵੈਸ਼ਨੋ ਦੇਵੀ ਵਿਖੇ ਹੋਈ ਲੈਂਡ ਸਲਾਈਡਿੰਗ ‘ਚ ਵਿਆਹੁਤਾ ਦੀ ਮੌਤ

ਜੰਮੂ ਦੇ ਮਾਤਾ ਵੈਸ਼ਨੋ ਦੇਵੀ ਮਾਰਗ ‘ਤੇ ਬੀਤੇ ਦਿਨ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਸੀ ਜਿਸ ‘ਚ ਗੁਰਦਾਸਪੁਰ ਦੇ ਬਟਾਲਾ ਨਜ਼ਦੀਕ ਪੈਂਦੇ ਇਤਿਹਾਸਿਕ ਕਸਬਾ ਧਿਆਨਪੁਰ ਵਿਖੇ

ਹੋਣ ਜਾ ਰਹੀ ਹੈ ਨਵੀਂ ਸ਼ੁਰੂਆਤ, ਕੀਰਤ ਤੇ ਸਰਤਾਜ ਦਾ ਹੋਣ ਜਾ ਰਿਹਾ ਹੈ ਵਿਆਹ!!

ਪਿਛਲੇ ਐਪੀਸੋਡ ਵਿੱਚ, ਅਸੀਂ ਦੇਖਿਆ ਕਿ ਕੀਰਤ ਅਤੇ ਉਸਦਾ ਪਰਿਵਾਰ ਪ੍ਰਭਜੋਤ ਦੇ ਘਰ ਨੱਚਣ ਲਈ ਆਉਂਦੇ ਹਨ,

ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਦਿੱਤੀ ਮਨਜ਼ੂਰੀ

ਮੋਦੀ ਕੈਬਨਿਟ ਨੇ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਹੈ ਇਂਸ ‘ਚ ਸਰਕਾਰੀ ਕਰਮਚਾਰੀਆ ਨੂੰ ਉਨ੍ਹਾਂ ਦੀ ਆਖਰੀ ਤਨਖਾਹ ਦਾ ਲਗਭਗ 50 ਫੀਸਦੀ ਹਿੱਸਾ ਪੈਨਸ਼ਨ ਦੇ ਰੂਪ ‘ਚ ਮਿਲੇਗਾ।

ਰੇਲਵੇ ਪੁਲਿਸ ਨੂੰ ਮਿਲੀ ਅਣਪਛਾਤੀ ਲਾਸ਼

ਥਾਣਾ ਰੇਲਵੇ ਪੁਲਿਸ ਪਟਿਆਲਾ ਦੇ ਏ.ਐਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਮਿਤੀ 02 ਅਗਸਤ 2024 ਨੂੰ ਇੱਕ ਅਣਪਛਾਤੇ ਵਿਅਕਤੀ (ਪੁਰਸ਼) ਦੀ ਲਾਸ਼ KM NO. 28/01-02 ਦਰਮਿਆਨ ਰੇਲਵੇ ਸਟੇਸ਼ਨ ਪਟਿਆਲਾ-ਧਬਲਾਨ ਵਿਖੇ ਬਰਾਮਦ ਹੋਈ ਹੈ।

ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰੇ ਲੋਕਾਂ ਦੇ ਪਰਿਵਾਰਾਂ ਨੂੰ ਮਿਲ਼ੀ ਵਿਤੀ ਸਹਾਇਤਾ 

ਮੰਤਰੀ ਅਮਨ ਅਰੋੜਾ ਨੇ 45 ਲੱਖ ਰੁਪਏ ਦੇ ਸੌਂਪੇ ਚੈੱਕ 

ਬੰਗਲਾਦੇਸ਼ ’ਚ ਹੀਟਵੇਵ ਕਾਰਨ 30 ਲੋਕਾਂ ਦੀ ਮੌਤ

ਇੱਥੇ ਹੁਣ ਤੱਕ 30 ਲੋਕਾਂ ਦੀ ਚੁੱਕੀ ਹੈ

ਪਟਿਆਲਾ ਨੇੜੇ ਵਿਆਹ ਕਰਵਾਉਣ ਲਈ 20 ਹਜ਼ਾਰ ਚ ਖਰੀਦੀ ਲੜਕੀ

ਲੜਕੀ ਦੀ ਉਮਰ 14 ਸਾਲ, ਪੁਲਿਸ ਨੇ ਵਿਚੋਲੇ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ

ਦਿਲਚਸਪ ਮੋੜ: ਕੀ ਸਹਿਜਵੀਰ ਨੇ ਕਬੀਰ ਦੇ ਨਾਲ ਵਿਆਹ ਕਰਵਾ ਲਿਆ?

ਸਹਿਜਵੀਰ ਦੇ ਪਿਛਲੇ ਐਪੀਸੋਡ ਵਿੱਚ, ਦਰਸ਼ਕ ਬਹੁਤ ਹੀ ਹੈਰਾਨ ਰਹੇ ਕਿਉਂਕਿ ਸਹਿਜ ਨੂੰ ਪਤਾ ਸੀ

ਸੁਨਾਮ ਵਿਖੇ ਸ਼ੱਕੀ ਹਾਲਾਤਾਂ ਚ, ਵਿਅਕਤੀ ਦੀ ਮੌਤ ਡਰਾਇਵਰੀ ਦਾ ਕਿੱਤਾ ਕਰਦਾ ਸੀ ਮ੍ਰਿਤਕ ਵਿਅਕਤੀ 

ਸੁਨਾਮ ਸ਼ਹਿਰ ਦੇ ਕੱਚਾ ਪਹਾ ਇਲਾਕੇ ਵਿੱਚ ਰਹਿੰਦੇ ਜਸਵੀਰ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ

Dr.Syed Tanveer Hussain 'ਸੰਸਾਰ ਦੇ ਸਭ ਤੋਂ ਜਿਆਦਾ ਕੁਆਲੀਫਾਈਡ ਹੋਮਿਓਪੈਥ 'ਐਵਾਰਡ ਨਾਲ ਸਨਮਾਨਿਤ

ਡਾਕਟਰ ਸਈਅਦ ਤਨਵੀਰ ਹੁਸੈਨ ਸੰਸਾਰ ਦੇ ਵੱਖ-ਵੱਖ ਦੇਸ਼ਾਂ ਵਿੱਚ ਜਾ ਕੇ ਆਪਣੀ ਖੋਜ ਦੇ ਆਧਾਰ ਤੇ ਭਿਆਨਕ ਬਿਮਾਰੀਆਂ ਤੋਂ ਮਨੁੱਖਤਾ ਦੇ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰ ਰਹੇ ਹਨl 

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਸੜਕ ਹਾਦਸੇ ‘ਚ ਮੌਤ

ਅਮਰੀਕਾ ਤੋਂ ਮੰਦਭਾਗੀ ਖਬਰ ਜਿੱਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਹੁਸ਼ਿਆਰਪੁਰ ਦੇ ਟਾਂਡਾ ਦੇ ਅਧੀਨ ਪੈਂਦੇ ਪਿੰਡ ਜਹੂਰਾ ਦੇ ਵਾਸੀ ਵਰਿੰਦਰ ਸਿੰਘ ਵਜੋਂ ਹੋਈ ਹੈ। 

ਸ਼੍ਰੀਨਗਰ ‘ਚ ਹੋਏ ਹਮਲੇ ‘ਚ 2 ਪੰਜਾਬੀ ਮੁੰਡਿਆਂ ਦੀ ਹੋਈ ਮੌਤ

ਜੰਮੂ ਕਸ਼ਮੀਰ ਦੇ ਸ਼੍ਰੀਨਗਰ ਵਿੱਚ ਦੇਰ ਸ਼ਾਮ ਅੱਤਵਾਦੀਆਂ ਵੱਲੋਂ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਗਿਆ, ਜਿਸ ਦੌਰਾਨ ਖੱਬਾ ਕਦਲ ਇਲਾਕੇ ਵਿੱਚ ਦੋ ਲੋਕਾਂ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਗਈਆਂ।

ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

ਪੰਜਾਬੀ ਨੋਜਵਾਨਾਂ ਵਿੱਚ ਵਿਦੇਸ਼ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਦਿਨੋ-ਦਿਨ ਵੱਧ ਰਿਹਾ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਪੰਜਾਬ ਤੋਂ ਨੋਜਵਾਨ ਵਿਦੇਸ਼ਾਂ ਨੂੰ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ 

12