ਤਿਉਹਾਰ ਭਾਈਚਾਰਕ ਸਾਂਝ ਦੇ ਪ੍ਰਤੀਕ : ਕਾਂਤਾ ਪੱਪਾ
ਲਹਿਰਾਗਾਗਾ ਵਿਖੇ 220 ਬੈੱਡ ਦੀ ਸਮਰੱਥਾ ਅਤੇ 50 ਐਮ.ਬੀ.ਬੀ.ਐਸ. ਸੀਟਾਂ ਵਾਲਾ ਮੈਡੀਕਲ ਕਾਲਜ ਹੋਵੇਗਾ ਸਥਾਪਤ, ਅੱਠ ਸਾਲਾਂ ਵਿੱਚ ਕਾਲਜ ਦਾ ਵਿਸਥਾਰ ਕਰਕੇ 400 ਬੈੱਡ ਅਤੇ 100 ਸੀਟਾਂ ਹੋਣਗੀਆਂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਦਿੱਤੀ ਪ੍ਰਵਾਨਗੀ
ਹਰਿਆਣਾ ਨੇ ਏਨੀਮਿਆ ਦੇ ਖਿਲਾਫ ਭਾਰਤ ਦੀ ਲੜਾਈ ਵਿੱਚ ਵਰਨਣਯੋਗ ਉਪਲਬਧੀ ਹਾਸਲ ਕਰਦੇ ਹੋਏ ਏਨੀਮਿਆ ਮੁਕਤ ਭਾਰਤ (1M2) ਪ੍ਰੋਗਰਾਮ ਤਹਿਤ ਮਈ 2022 ਤੋਂ ਹੁਣ ਤੱਕ 95 ਲੱਖ ਤੋਂ ਵੱਧ ਲਾਭਕਾਰਾਂ ਦੀ ਜਾਂਚ ਕੀਤੀ ਹੈ।
ਸਤਿੰਦਰਪਾਲ ਸਿੰਘ ਕੋਹਲੀ ਦੀ ਗ੍ਰਿਫ਼ਤਾਰੀ ਮਗਰੋਂ ਇਮਾਨ ਸਿੰਘ ਮਾਨ ਨੇ ਐਸਜੀਪੀਸੀ ਤੇ ਬਾਦਲ ਪਰਿਵਾਰ ’ਤੇ ਚੁੱਕੇ ਸਵਾਲ
ਪੰਜਾਬ ਮੋਹਾਲੀ ਤੋਂ ਅੰਤਰਰਾਸ਼ਟਰੀ ਕਾਰਜਾਂ ਦਾ ਵਿਸਤਾਰ ਕਰੇਗਾ: ਸੀ.ਐਚ.ਆਈ.ਏ.ਐਲ. ਨੇ 19 ਕਰੋੜ ਰੁਪਏ ਦਾ ਅੰਤਰਿਮ ਲਾਭਅੰਸ਼ ਚੈਕ ਸੌਂਪਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ
ਪਟਵਾਰੀਆਂ ਨੇ 12.46 ਲੱਖ ਤੋਂ ਵੱਧ ਅਰਜ਼ੀਆਂ ਦਾ ਆਨਲਾਈਨ ਕੀਤਾ ਨਿਪਟਾਰਾ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ
ਕੱਲ੍ਹ ਮਿਤੀ 23 ਦਸੰਬਰ 2025 ਨੂੰ ਤਿੰਨ ਜ਼ਿਲ੍ਹਿਆਂ ਮਾਲੇਰਕੋਟਲਾ, ਸੰਗਰੂਰ ਤੇ ਬਰਨਾਲਾ ਦੀ ਸੈਂਟਰ ਆਫ਼ ਇੰਡੀਅਨ ਟ੍ਰੇਡ ਯੂਨੀਅਨਜ਼ (ਸੀਟੂ) ਦੇ ਚੋਣਵੇਂ ਆਗੂਆਂ ਦੀ ਆਨਲਾਈਨ ਮੀਟਿੰਗ ਪੀ.ਆਰ.ਟੀ.ਸੀ. ਦੇ ਕੱਚੇ ਕਾਮੇ ਜੋ ਕਿ ਸੰਗਰੂਰ ਜੇਲ੍ਹ ਵਿੱਚ ਬੰਦ ਹਨ,
ਪ੍ਰਧਾਨ ਮੰਤਰੀ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐੱਸ. ਜੈ ਸ਼ੰਕਰ ਨੂੰ ਪੱਤਰ ਲਿਖ ਕੇ ਨਿਊਜ਼ੀਲੈਂਡ ਸਰਕਾਰ ਕੋਲ ਕੂਟਨੀਤਕ ਪੱਧਰ ’ਤੇ ਮਾਮਲਾ ਉਠਾਉਣ ਦੀ ਕੀਤੀ ਅਪੀਲ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਗਾ ਪੀਟੀਐਮ ‘ਚ ਕੀਤੀ ਸ਼ਮੂਲੀਅਤ
ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰ ਸਰਕਲ ਬਡਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਰਾਮ ਸਿੰਘ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਸੀ. ਟੀ. ਯੂ. ਬੱਸ ਦਾ ਰੂਟ 25/102 ਜੋ ਕਿ ਰੂਪਨਗਰ ਤੋਂ ਚੰਡੀਗੜ੍ਹ ਵਾਇਆ ਪੁਰਖਾਲੀ ਚਿਰਾਂ ਤੋਂ ਬੰਦ ਪਿਆ ਸੀ ਉਹ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਦੇ ਆਦੇਸ਼ਾ ਸਦਕਾ ਚਾਲੂ ਹੋ ਗਿਆ ਹੈ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਦੌਰਾਨ ਨਵੰਬਰ ਮਹੀਨੇ ਦੌਰਾਨ 8 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਲਈ ਵੋਟਾਂ 14 ਦਸੰਬਰ ਨੂੰ ਪੈਣੀਆਂ ਨਿਸ਼ਚਿਤ ਹੋਈਆਂ ਹਨ ।
ਇਹ ਅਵਾਰਡ ਲੈਵਲ ਆਫ ਟ੍ਰਾਈਸਿਟੀ ਗਰੁੱਪ ਵੱਲੋਂ ਦਿੱਤਾ ਗਿਆ। ਚੰਡੀਗੜ੍ਹ ਦੇ 30 ਪ੍ਰਤਿਭਾਸ਼ਾਲੀ ਲੋਕਾਂ ਨੂੰ ਇਹ ਪੁਰਸਕਾਰ ਦਿੱਤਾ ਗਿਆ।
ਕਿਹਾ ਵੋਟਰ ਕਾਂਗਰਸ ਦੇ ਹੱਕ ਚ ਦੇਣਗੇ ਫਤਵਾ
ਪਹਿਲਾ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ 2025-2026 ਟ੍ਰਾਈਸਿਟੀ ਗਰੁੱਪ ਦੀ ਚੰਡੀਗੜ੍ਹ ਸਟਾਰ ਦੀ ਐਮਡੀ ਅਤੇ ਸੰਸਥਾਪਕ ਸ਼੍ਰੀਮਤੀ ਪ੍ਰੀਤੀ ਅਰੋੜਾ ਦੁਆਰਾ ਆਯੋਜਿਤ ਕੀਤਾ ਗਿਆ ਸੀ।
ਮੇਅਰ ਹਰਪ੍ਰੀਤ ਕੌਰ ਬਬਲਾ ਨੇ ਚੰਡੀਗੜ੍ਹ ਦੀਆਂ 30 ਦਿੱਗਜਾਂ ਨੂੰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਨਾਲ ਸਨਮਾਨਿਤ ਕੀਤਾ
ਪੰਜਾਬ ਸਰਕਾਰ ਕਿਸੇ ਵੀ ਧਰਮ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕਰੇਗੀ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਟ੍ਰਾਈਸਿਟੀ ਦੇ ਪ੍ਰਤਿਭਾਸ਼ਾਲੀ ਲੋਕਾਂ ਨੂੰ ਇੱਕ ਪਲੇਟਫਾਰਮ 'ਤੇ ਸਨਮਾਨਿਤ ਕਰਨ ਦੇ ਉਦੇਸ਼ ਨਾਲ, 'ਸਟਾਰ ਆਫ਼ ਟ੍ਰਾਈਸਿਟੀ ਗਰੁੱਪ' ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਦਾ ਆਯੋਜਨ ਕਰਨ ਜਾ ਰਿਹਾ ਹੈ।
ਦੇਖਦੇ-ਦੇਖਦੇ ਭਿਆਨਕ ਅੱਗ ਕਾਰਨ ਬੱਸ ਸੜਕੇ ਸਵਾਹ ਹੋਈ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000/- ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਸੇਵਾ ਵਿੱਚ ਬਦਲਾਵ
ਅਗਲੇ ਸਾਲ ਦੇ ਅੰਤ ਤੱਕ 16,209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੰਮ ਮੁਕੰਮਲ ਕਰਨ ਬਾਰੇ ਦੱਸਿਆ
ਘਾਨਾ ਨਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਭਾਰਤ ਵਿੱਚ ਘਾਨਾ ਦੇ ਨਵ-ਨਿਯੁਕਤ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨਾਲ ਘਾਨਾ ਹਾਈ ਕਮਿਸ਼ਨ, ਨਵੀਂ ਦਿੱਲੀ ਵਿਖੇ ਇੱਕ ਮੀਟਿੰਗ ਕੀਤੀ
ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ ਨਿਰਮਲ ਸਿੰਘ ਅਤੇ ਸਰਕਾਰੀ ਮਨਜ਼ੂਰਸ਼ੁਦਾ ਠੇਕੇਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਵਸਨੀਕਾਂ ਨੂੰ ਸਵੈ-ਇੱਛਾ ਨਾਲ ਕਬਜ਼ੇ ਹਟਾਉਣ ਦੀ ਅਪੀਲ ਕੀਤੀ, ਨਹੀਂ ਤਾਂ ਸਰਕਾਰੀ ਟੀਮ ਕਾਰਵਾਈ ਕਰੇਗੀ
ਪ੍ਰਦੂਸ਼ਣ ਮੁਕਤ ਪੰਜਾਬ ਲਈ ਪੌਦੇ ਲਗਾਉਣ ਦੀ ਮੁਹਿੰਮ ਵੀ ਕੀਤੀ ਸ਼ੁਰੂ
5000 ਸ਼ਰਧਾਲੂਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, 2000 ਨੂੰ ਮੁਫ਼ਤ ਐਨਕਾਂ ਲਗਾਈਆਂ, ਮੋਤੀਆਬਿੰਦ ਦੇ 39 ਆਪ੍ਰੇਸ਼ਨ ਕੀਤੇ ਗਏ: ਡਾ. ਬਲਬੀਰ ਸਿੰਘ
ਅਧਿਆਤਮਿਕ ਅਤੇ ਧਾਰਮਿਕ ਆਗੂਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਦਿੱਤੀ ਸ਼ਰਧਾਂਜਲੀ
ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ
ਪੰਜਾਬ ਦੇ ਵਿਰੁੱਧ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਾਂਗੇ
ਕੰਟਰੋਲ ਹੱਬ ਵਜੋਂ ਕੰਮ ਕਰੇਗਾ ਹਾਈ-ਟੈਕ ਕਮਾਂਡ ਸੈਂਟਰ, 300 ਏਆਈ-ਅਧਾਰਤ ਸੀਸੀਟੀਵੀ, 10 ਪੀਟੀਜ਼ੈਡ, 25 ਏਐਨਪੀਆਰ ਕੈਮਰੇ ਅਤੇ 7 ਡਰੋਨ ਟੀਮਾਂ ਤੋਂ ਮਿਲੇਗੀ ਲਾਈਵ ਜਾਣਕਾਰੀ: ਐਸਐਸਪੀ ਰੂਪਨਗਰ ਗੁਲਨੀਤ ਖੁਰਾਣਾ
ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਫਾਸਟਟ੍ਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਸ਼ੁਰੂਆਤ
49.96 ਕਰੋੜ ਦੇ ਨਵੇਂ ਰੋਡਮੈਪ ਨਾਲ ਨਸ਼ਾ-ਮੁਕਤ ਪੰਜਾਬ ਦੀ ਰਫ਼ਤਾਰ ਤੇਜ਼