ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਵੱਲੋਂ ਕਰਵਾਏ ਗਏ ਸਟੇਟ ਸਟਾਰਟਅੱਪ ਰੈਂਕਿੰਗ ਦੇ 5ਵੇਂ ਐਡੀਸ਼ਨ ਵਿੱਚ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਸ਼੍ਰੇਣੀ ਏ ਵਿੱਚ ‘ਟੌਪ ਪਰਫਾਰਮਰ ਸਟੇਟ’ ਵਜੋਂ ਮਾਨਤਾ ਦਿੱਤੀ ਗਈ ਹੈ।
ਕੈਂਪਾਂ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੇਸ਼ ਦੀਆਂ ਚੋਟੀ ਦੀਆਂ ਸੰਸਥਾਵਾਂ- ਆਈ.ਆਈ.ਟੀਜ਼, ਐਨ.ਆਈ.ਟੀ. ਅਤੇ ਏਮਜ਼ ਲਈ ਤਿਆਰ ਕਰਨਾ: ਹਰਜੋਤ ਸਿੰਘ ਬੈਂਸ
ਪੰਜਾਬ ਵਿੱਚ ਪਾਣੀ ਦੀ ਘਾਟ ਅਤੇ ਸੀਪੇਜ ਦੀ ਸਮੱਸਿਆ ‘ਤੇ ਕੇਂਦਰਤ ਹੋਵੇਗਾ ਇਹ ਸੂਖਮ-ਪੱਧਰੀ ਜਲ ਅਧਿਐਨ
ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੀ ਸਿਖਲਾਈ ਲਈ ਪਹਿਲਕਦਮੀ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ: ਹਰਜੋਤ ਸਿੰਘ ਬੈਂਸ
ਮੁਫ਼ਤ ਕੋਚਿੰਗ ਅਤੇ ਮਜ਼ਬੂਤ ਸਰਕਾਰੀ ਪ੍ਰਣਾਲੀ ਨੇ ਆਰਥਿਕ ਰੁਕਾਵਟਾਂ ਨੂੰ ਤੋੜਿਆ: ਮੁੱਖ ਮੰਤਰੀ ਮਾਨ
ਭਾਰਤ ਸਰਕਾਰ ਦੇ ਪਰਮਾਣੂ ਊਰਜਾ ਵਿਭਾਗ ਦੇ ਅਧੀਨ ਕੰਮ ਕਰਨ ਵਾਲੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਪੰਜਾਬ ਨੇ ਅਕਾਦਮਿਕ ਅਤੇ ਖੋਜ ਦੇ ਖੇਤਰਾਂ ਵਿੱਚ ਸਹਿਯੋਗ
ਵਿਦਿਆਰਥੀਆਂ ਨੂੰ ਉੱਚ ਗੁਣਵੱਤਾ, ਵਾਲੀ, ਵਿਸ਼ਵ ਪੱਧਰੀ ਤਕਨੀਕੀ ਸਿਖਿਆ ਪ੍ਰਦਾਨ ਕਰਨ ਲਈ ਆਈਆਈਟੀ ਦੀ ਸਥਾਪਨਾ ਕੀਤੀ ਜਾਵੇਗੀ
ਭਾਰਤੀ ਤਕਨਾਲੋਜੀ ਸੰਸਥਾ ਰੋਪੜ (ਆਈਆਈਟੀ ਰੋਪੜ) ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐਲ) ਨੇ ਅੱਜ ਇੱਕ ਮਹੱਤਵਪੂਰਨ ਸਮਝੌਤਾ ਪੱਤਰ (ਐਮਓਯੂ) 'ਤੇ ਦਸਤਖ਼ਤ ਕੀਤੇ ਹਨ।