ਹਥਿਆਰ ਨਾਮੀ ਗੈਂਗਸਟਰ ਜੋਬਨਜੀਤ ਉਰਫ਼ ਬਿੱਲਾ ਮੰਗਾ ਦੇ ਨਜ਼ਦੀਕੀ ਸਾਥੀ ਸ਼ੇਰਪ੍ਰੀਤ ਉਰਫ਼ ਗੁਲਾਬਾ ਨੂੰ ਸਪਲਾਈ ਕੀਤੇ ਜਾਣੇ ਸਨ: ਡੀਜੀਪੀ ਗੌਰਵ ਯਾਦਵ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਪੁਲਿਸ ਟੀਮਾਂ ਨੇ ਦੋਸ਼ੀਆਂ ਕੋਲੋਂ 4.10 ਕਿਲੋ ਹੈਰੋਇਨ, ਦੋ ਪਿਸਤੌਲ, 2.07 ਲੱਖ ਰੁਪਏ ਡਰੱਗ ਮਨੀ ਅਤੇ 7 ਵਾਹਨ ਕੀਤੇ ਬਰਾਮਦ : ਡੀਜੀਪੀ ਗੌਰਵ ਯਾਦਵ