Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

IM

ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਸਮਾਪਨ, 13 ਅਖੰਡ ਪਾਠਾਂ ਦੇ ਭੋਗ ਪਾਏ ਗਏ

ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵੱਲੋਂ ਸਿੱਖੀ ਨਾਲ ਜੋੜਨ 5 ਰੋਜ਼ਾ ਵਿਸ਼ੇਸ਼ ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਆਯੋਜਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਦੀ ਅਗਵਾਈ ਹੇਠ 13 ਅਖੰਡ ਪਾਠਾਂ ਦੇ ਭੋਗ ਵੀ ਪਾਏ ਗਏ। 

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਸ਼ਾਹੀ ਸ਼ਹਿਰ ਪਟਿਆਲਾ ਦੇ ਇਤਿਹਾਸਕ ਅਤੇ ਪ੍ਰਸਿੱਧ ਸ਼੍ਰੀ ਕਾਲੀ ਮਾਤਾ ਮੰਦਰ ਦੇ ਬਿਲਕੁਲ ਨਜ਼ਦੀਕ ਸਥਿਤ ਰਜਿੰਦਰਾ ਲੇਕ ਦੀ ਨੁਹਾਰ ਬਦਲਣ ਲਈ ਲੰਬੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਮੇਅਰ ਕੁੰਦਨ ਗੋਗੀਆ ਦੀ ਪਹਿਲ ਸਦਕਾ ਮੁੜ ਰਫ਼ਤਾਰ ਮਿਲੀ ਹੈ।

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਮੋਰਿੰਡਾ ਸਰਹੰਦ ਰੋਡ 'ਤੇ ਪਿੰਡ ਡੂਮਛੇੜੀ ਨੇੜੇ ਰੇਲਵੇ ਅੰਡਰ ਬ੍ਰਿਜ ਦੇ ਥੱਲੇ ਕਿਸੇ ਅਣਪਛਾਤੇ ਵਾਹਨ ਵੱਲੋਂ ਲਪੇਟ ਵਿੱਚ ਲੈਣ ਨਾਲ ਪਿੰਡ ਡੂਮਛੇੜੀ ਨਿਵਾਸੀ ਬਲਵੰਤ ਸਿੰਘ (75) ਪੁੱਤਰ ਸੰਪੂਰਨ ਸਿੰਘ ਡੂਮਛੇੜੀ ਦੀ ਮੌਤ ਹੋ ਗਈ।

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ ਕਰ ਲਈ।

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪਟਿਆਲਾ 'ਚ ਬਚਾਅ ਏਜੰਸੀਆਂ ਅਤੇ ਸਿਵਲ ਪ੍ਰਸ਼ਾਸਨ ਵਿਚਕਾਰ ਤਾਲਮੇਲ ਦਾ ਮੁਲਾਂਕਣ ਕਰਨ ਲਈ ਰਾਤ 8 ਵਜੇ ਇਕ ਨਾਗਰਿਕ ਸੁਰੱਖਿਆ ਮੌਕ ਡਰਿੱਲ ਕੀਤੀ ਗਈ।

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਜ਼ੀਰਕਪੁਰ ਦੇ ਪਿੰਡ ਨਗਲਾ ਤੋਂ ਸ਼ਰਧਾਲੂਆਂ ਦੀ 25ਵੀਂ ਬੱਸ ਨੂੰ ਰਵਾਨਾ ਕੀਤਾ।

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਜ ਰਾਤ 8 ਵਜੇ ਸੰਗਰੂਰ ਸ਼ਹਿਰ ਵਿੱਚ ਪਹਿਲੇ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕ ਆਊਟ ਮੌਕ ਅਭਿਆਸ ਦੌਰਾਨ ਆਰਮੀ ਏਰੀਆ ਵਿਖੇ ਨਾਗਰਿਕ ਸੁਰੱਖਿਆ ਦੀ ਕਰਵਾਈ ਗਈ ਮੌਕ ਡ੍ਰਿਲ ਦੌਰਾਨ ਸਥਾਨਕ ਨਾਗਰਿਕਾਂ ਵੱਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ ਹੈ।ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਆਪਣੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੰਜੀਦਾ ਹੈ, ਇਸ ਲਈ ਲੋਕ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਉਪਰ ਯਕੀਨ ਨਾ ਕਰਨ ਸਗੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾਣਕਾਰੀ ਉਪਰ ਹੀ ਯਕੀਨ ਕਰਨ।
 

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਸਬੰਧੀ ਸੈਂਸਜ਼ ਓਪਰੇਸ਼ਨ ਪੰਜਾਬ, ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ ਅਮਿਤ ਭਾਰਗਵ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨਾਲ ਇੱਕ ਮੀਟਿੰਗ ਕੀਤੀ।

AAP ਦੇ 2/3 ਸਾਂਸਦਾਂ ਨੇ BJP ਵਿੱਚ ਰਲੇਵੇਂ ਦਾ ਫੈਸਲਾ ਕੀਤਾ: ਰਾਘਵ ਚੱਢਾ

ਇੱਕ ਵੱਡੇ ਸਿਆਸੀ ਘਟਨਾਕ੍ਰਮ ਵਿੱਚ, ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਆਮ ਆਦਮੀ ਪਾਰਟੀ (AAP) ਤੋਂ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਪਾਰਟੀ ਨਾਲ ਉਨ੍ਹਾਂ ਦਾ 15 ਸਾਲਾਂ ਦਾ ਸਫਰ ਖਤਮ ਹੋ ਗਿਆ ਹੈ।

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਇੱਕ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ਜਦੋਂ ਤੋਂ 'ਬੇਅਦਬੀ' ਵਿਰੁੱਧ ਸਖ਼ਤ ਕਾਨੂੰਨ ਬਣਾਏ ਗਏ ਹਨ, ਭਾਜਪਾ ਦੀ ਬੇਚੈਨੀ ਸਪੱਸ਼ਟ ਦਿਖਾਈ ਦੇ ਰਹੀ ਹੈ ਕਿਉਂਕਿ ਭਾਜਪਾ ਪੰਜਾਬ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਮੁੱਦੇ 'ਤੇ ਪੰਜਾਬ ਸਰਕਾਰ ਦੀ ਫੈਸਲਾਕੁੰਨ ਕਾਰਵਾਈ ਨੂੰ ਸਵੀਕਾਰ ਨਹੀਂ ਕਰ ਪਾ ਰਹੀ।

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਵੱਡਾ ਬਿਆਨ

ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਾਰਟੀ ਦੇ ਕਈ ਵੱਡੇ ਅਹੁਦੇਦਾਰ ਅਤੇ ਰਾਜ ਸਭਾ ਮੈਂਬਰ ਜਲਦ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

24 ਅਪ੍ਰੈਲ 2026 ਨੂੰ ਡਾ. ਨਵਜੋਤ ਖੋਸਾ ਆਈ.ਏ.ਐਸ., ਡਾਇਰੈਕਟਰ, ਡਾਇਰੈਕਟੋਰੇਟ ਜਨਗਣਨਾ ਆਪ੍ਰੇਸ਼ਨਜ਼, ਪੰਜਾਬ ਅਤੇ ਯੂਟੀ ਚੰਡੀਗੜ੍ਹ ਅਤੇ ਸ਼੍ਰੀ ਮਨਜੀਤ ਸਿੰਘ ਬਰਾੜ ਆਈਏਐਸ, ਪ੍ਰਸ਼ਾਸਕੀ ਸਕੱਤਰ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਤਹਿਤ ਮੀਡੀਆ ਨੂੰ, ਜਨਗਣਨਾ 2027 ਪੜਾਅ-1 (ਘਰ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ) ਬਾਰੇ ਸੰਖੇਤ ਜਾਣਕਾਰੀ ਦੇਣ ਅਤੇ ਸਵੈ-ਗਣਨਾ ਦੀ ਸ਼ੁਰੂਆਤ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।

ਹਰਭਜਨ ਸਿੰਘ ਈਟੀਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ

ਸੂਬੇ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਸ਼ਹਿਰ ਵਿੱਚ ਲਟਕੀਆਂ ਬੇਤਰਤੀਬ ਤਾਰਾਂ, ਸੜੇ/ਗਲੇ 20 ਬਾਈ 1 ਪਿੱਲਰ ਬਕਸਿਆਂ ਦੀ ਬਦਲੀ ਅਤੇ ਬਿਜਲੀ ਸਬੰਧੀ ਸ਼ਹਿਰ ਦੀ ਦਿੱਖ ਸੁਧਾਰਨ ਲਈ ਇੱਕ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ।

ਕੈਬਨਿਟ ਮੰਤਰੀ ਈ.ਟੀ.ਓ. ਨੇ ਹਲਕਾ ਜੰਡਿਆਲਾ ਗੁਰੂ ਤੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਚੌਥੀ ਬੱਸ ਰਵਾਨਾ ਕੀਤੀ

ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਸ਼ਰਧਾਲੂ ਯਾਤਰੀਆਂ ਦੀ ਚੌਥੀ ਬੱਸ ਨੂੰ ਹਲਕਾ ਜੰਡਿਆਲਾ ਗੁਰੂ ਦੇ ਨਵਾਂ ਪਿੰਡ ਤੋਂ ਰਵਾਨਾ ਕੀਤਾ ਗਿਆ। 

ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾਮਲਾ

ਵਿਧਾਨ ਸਭਾ ਹਲਕਾ ਫਰੀਦਕੋਟ ਵਿੱਚ ਜਮੀਨੀ ਪਾਣੀ ਦੀ ਗੁਣਵੱਤਾ ਸਬੰਧੀ ਲਗਾਤਾਰ ਵੱਧ ਰਹੀਆਂ ਗੰਭੀਰ ਚਿੰਤਾਵਾਂ ਦੇ ਮੱਦੇਨਜ਼ਰ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਹੋਈ ਅਹਿਮ ਮੀਟਿੰਗ ਵਿੱਚ ਮੇਰੀ ਟੀਮ ਦੇ ਸੀਨੀਅਰ ਮੈਂਬਰਾਂ ਅਤੇ ਸਮਾਜ ਦੇ ਮਾਣਯੋਗ ਵਰਿਸ਼ਠ ਸੱਜਣਾਂ ਵੱਲੋਂ ਪੂਰੀ ਜ਼ਿੰਮੇਵਾਰੀ ਅਤੇ ਗੰਭੀਰਤਾ ਨਾਲ ਇਹ ਮਾਮਲਾ ਮਜ਼ਬੂਤੀ ਨਾਲ ਉਠਾਇਆ ਗਿਆ।

ਸਪੀਕਰ ਸੰਧਵਾਂ ਵੱਲੋਂ ਮਾਵਾਂ-ਧੀਆਂ ਦੇ ਸਨਮਾਨ ਸਬੰਧੀ ਮੀਟਿੰਗ

ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਾਰਟੀ ਦਫਤਰ ਨੇੜੇ ਬੀ.ਡੀ.ਪੀ.ਓ. ਦਫਤਰ ਕੋਟਕਪੂਰਾ ਵਿਖੇ ਮਾਵਾਂ-ਧੀਆਂ ਦੇ ਸਨਮਾਨ ਸਬੰਧੀ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ।

ਸੁਨਾਮ ਸਟੇਸ਼ਨ ਤੇ ਰੇਲਾਂ ਦਾ ਠਹਿਰਾਓ ਮੰਗਿਆ 

ਫੁੱਟ ਓਵਰ ਬ੍ਰਿਜ ਬਣਾਉਣ ਦੀ ਵੀ ਕੀਤੀ ਮੰਗ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪਟਿਆਲਾ ਜ਼ਿਲ੍ਹੇ ਵਿੱਚ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਹਿਤ ਡੇਅਰੀ ਧੰਦੇ ਲਈ 4 ਹਫਤਿਆਂ ਦਾ ਵੱਖਰਾ ਡੇਅਰੀ ਉੱਦਮ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ

ਅੱਜ ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਬਲਾਕ ਸੰਮਤੀ ਅਜਨਾਲਾ ਦੇ ਚੇਅਰਪਰਸਨ ਬੀਬੀ ਸਵਿੰਦਰ ਕੌਰ, ਤੇ ਉੱਪ ਚੇਅਰਮੈਨ ਸ. ਸਰਬਜੀਤ ਸਿੰਘ, ਬਲਾਕ ਸੰਮਤੀ ਰਮਦਾਸ ਦੇ ਚੇਅਰਮੈਨ ਸ. ਪ੍ਰਿਥੀਪਾਲ ਸਿੰਘ ਵਾਹਲਾ ਤੇ ਉੱਪ ਚੇਅਰਪਰਸਨ ਬੀਬੀ ਪਲਵਿੰਦਰ ਕੌਰ ਨੂੰ ਆਪਣੇ ਆਹੁਦਿਆਂ ਤੇ ਰਸਮੀ ਤੌਰ ਤੇ ਬਿਰਾਜਮਾਨ ਕਰਵਾਉਣ ਮੌਕੇ ਕਰਵਾਏ ਗਏ

ਬੇਸਿਕ ਕੰਪਿਊਟਰ ਤੇ ਵੈਬ ਡਿਜਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ

ਲੈਫ. ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ, ਨਜਦੀਕ ਨਿੱਜਰ ਸਕੈਨ ਸੈਂਟਰ,ਅੰਮ੍ਰਿਤਸਰ ਵੱਲੋ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੀ SVTC ਸੈਂਟਰ ਵਿੱਚ 120 ਘੰਟੇ ਦਾ ISO Certified ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ

ਆਈ .ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਸਾਲ 2025 ਬੈਚ ਦੇ ਸਲੈਕਟ ਹੋਏ ਆਈਏਐਸ ਅਫਸਰ ਗੁਰਕੰਵਲ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ਪਰਿਵਾਰ ਸਮੇਤ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।

ਸਾਉਣੀ ਫ਼ਸਲ ਝੋਨੇ ਦੀ ਲਵਾਈ ਲਈ 86 ਫ਼ੀਸਦ ਨਹਿਰੀ ਪਾਣੀ ਸਿੰਚਾਈ ਦਾ ਮਾਨ ਸਰਕਾਰ ਸਿਰਜੇਗੀ ਇਤਿਹਾਸ: ਧਾਲੀਵਾਲ

ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੰਡੀਆਂ ਚ ਪੁੱਜ ਰਹੀ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੇ ਇੱਕ ਇੱਕ ਦਾਣੇ ਦੀ ਨਿਰੰਤਰ ਸਰਕਾਰੀ ਖ੍ਰੀਦ ਲਈ ਜੰਗੀ ਪੱਧਰ 'ਤੇ ਜਾਰੀ ਪ੍ਰਕ੍ਰਿਆ ਦੇ ਨਾਲ ਹੁਣ ਅੰਨ ਉਤਪਾਦਕਾਂ/ ਕਿਸਾਨਾਂ ਦੇ ਫੌਰੀ ਅਗਲੇ ਫ਼ਿਕਰ ਸਾਉਣੀ ਦੀ ਮੁੱਖ ਫ਼ਸਲ ਝੋਨੇ/ਪਲਮਲ/ ਬਾਸਮਤੀ ਦੀ ਸਿੰਚਾਈ ਤੇ ਰਸਾਇਣਕ ਖਾਦਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਬਕਾਇਦਾ ਪੁਖ਼ਤਾ ਪ੍ਰਬੰਧ ਕਰ ਲਏ ਹਨ,

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਨਿਰਧਾਰਿਤ ਸਮੇਂ ਅੰਦਰ ਹੀ ਨਹੀਂ, ਸਗੋਂ ਉਸ ਤੋਂ ਪਹਿਲਾਂ ਪੂਰੇ ਕਰਕੇ ਵਿਖਾਏ ਜਾ ਰਹੇ ਹਨ।

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ

ਕੇਂਦਰ ਵੱਲੋਂ ਅੰਮ੍ਰਿਤ 2.0 ਤਹਿਤ 4.25 ਕਰੋੜ ਦੀ ਪ੍ਰਵਾਨਗੀ

ਲਾਂਸ ਨਾਇਕ ਰਣਜੋਧ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਤਿਊੜ ਵਿਖੇ 18 ਲੱਖ 45 ਹਜ਼ਾਰ ਰੁਪਏ ਦੀ ਲਾਗਤ ਨਾਲ਼ ਆਧੁਨਿਕ ਬਾਇਓ ਲੈਬ ਅਤੇ ਨਵੇਂ ਕਮਰੇ ਦਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ‘ਬਦਲਦਾ ਪੰਜਾਬ’ ਮੁਹਿੰਮ ਅਧੀਨ  ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਤਿਊੜ, ਜ਼ਿਲ੍ਹਾ ਐੱਸ.ਏ.ਐੱਸ ਨਗਰ ਵਿਖੇ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ।

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਵਾਤਾਵਰਨ ਦੀ ਸੰਭਾਲ ਲਈ ਕੀਤਾ ਪ੍ਰੇਰਿਤ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ ਲਾਭਪਾਤਰੀ ਟੀਕਾਕਰਨ ਕੈਂਪਾ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਅੰਦਰ 24 ਅਪ੍ਰੈਲ ਤੋਂ 30 ਅਪ੍ਰੈਲ 2026 ਤੱਕ “ਵਿਸ਼ਵ ਟੀਕਾਕਰਨ ਹਫ਼ਤਾ” ਮਨਾਇਆ ਜਾ ਰਿਹਾ ਹੈ l

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ, ਪਿੰਡ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ।

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਕਿਹਾ ਵਿਤ ਮੰਤਰੀ ਦੀ ਕੋਠੀ ਮੂਹਰੇ ਧਰਨੇ ਚ, ਕਰਾਂਗੇ ਸ਼ਮੂਲੀਅਤ 

ਛਾਜਲੀ 'ਚ ਲਾਇਆ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 

ਤਿੰਨ ਸੌ ਮਰੀਜ਼ਾਂ ਦੀ ਕੀਤੀ ਜਾਂਚ, 40 ਦੇ ਪਾਏ ਲੈਂਜ 

ਸੁਨਾਮ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਇਕ ਬੱਚਾ ਕੀਤਾ ਰੈਸਕਿਊ

ਭੀਖ ਮੰਗਣ ਵਿਰੁੱਧ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਦੇ ਅਧਿਕਾਰੀਆਂ ਨੇ ਸੁਨਾਮ ਵਿਖੇ ਇੱਕ ਬੱਚੇ ਨੂੰ ਰੈਸਕਿਊ ਕੀਤਾ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ, ਫੇਜ਼-1 ਮੋਹਾਲੀ ਵਿਖੇ ਸ਼ਰਧਾਲੂਆਂ ਨਾਲ ਭਰੀਆਂ 24ਵੀਂ ਅਤੇ 25ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਜ਼ਿਲ੍ਹੇ ਦੇ ਵੋਟਰ “ਬੁਕ ਏ ਕਾਲ ਵਿਦ ਬੀ.ਐੱਲ.ਓ.” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ : ਡਿਪਟੀ ਕਮਿਸ਼ਨਰ

ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ., ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਰ ਬੈਠੇ ਆਪਣੇ ਵੋਟ ਸੰਬੰਧੀ ਸੁਧਾਰ ਕਾਰਜ ਆਸਾਨੀ ਨਾਲ ਕਰਨ ਲਈ ਈ.ਸੀ.ਆਈ.ਐੱਨ.ਈ.ਟੀ. ਮੋਬਾਈਲ ਐਪ ਵਿੱਚ “ਬੁਕ ਏ ਕਾਲ ਵਿਦ ਬੀ.ਐੱਲ.ਓ.” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ  ਪੁਲਿਸ ਥਾਣਾ ਜੈਤੋ,ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ- ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। 

ਡੈਲ ਟੈਕਨੋਲੋਜੀਜ਼ ਨੇ ਭਾਰਤ ਵਿੱਚ ਏਆਈ ਨਾਲ ਲੈਸ ਡੈਲ 15 ਲਾਂਚ ਕੀਤਾ

ਡੈਲ ਟੈਕਨੋਲੋਜੀਜ਼ ਨੇ ਭਾਰਤ ਵਿੱਚ ਆਪਣਾ ਨਵਾਂ ਏਆਈ ਆਧਾਰਿਤ ਲੈਪਟਾਪ ਡੈਲ 15 ਲਾਂਚ ਕੀਤਾ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

12345678910...