ਗਦਰ ਪਾਰਟੀ, ਗਦਰ ਲਹਿਰ ਤੇ ਗਦਰੀ ਯੋਧਿਆਂ ਦੀਆਂ ਕੁਰਬਾਨੀਆਂ ਬਾਰੇ ਅਜੋਕੀ ਪੀੜੀ ਨੂੰ ਜਾਣਕਾਰੀ ਦੇਣ ਤੇ ਗਦਰ ਲਹਿਰ ਬਾਰੇ ਪ੍ਰਚਾਰ ਪ੍ਰਸਾਰ ਕਰਨ ਲਈ ਸੂਬਾ ਪੱਧਰ ਤੇ ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਦਾ ਗਠਨ ਕੀਤਾ ਗਿਆ ਹੈ।