ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ
ਮਿੱਟੀ ਅਤੇ ਖਣਿਜਾਂ ਨਾਲ ਭਰਪੂਰ ਨਹਿਰੀ ਪਾਣੀ ਦੀ ਬਦੌਲਤ ਝੋਨੇ ਦੀ ਪੈਦਾਵਾਰ ਵਿੱਚ ਵੱਡਾ ਵਾਧਾ ਹੋਇਆ-ਭਗਵੰਤ ਸਿੰਘ ਮਾਨ
ਦਿੱਲੀ ਪੁਲਿਸ ਨੇ ਰੋਹਿਣੀ ਵਿੱਚ ਇਕ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ਕੀਤਾ ਹੈ ਅਤੇ ਇਕ ਔਰਤ ਸਮੇਤ ਚਾਰ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 168 ਗ੍ਰਾਮ ਕੋਕੀਨ
ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ 16 ਅਕਤੂਬਰ ਤੋਂ 20 ਅਕਤੂਬਰ ਤੱਕ ਪੰਜਾਬ ਭਰ ਵਿੱਚ ਪੰਜ ਦਿਨਾਂ ਯਾਤਰਾ ਕਰਨਗੇ ਤਾਂ ਜੋ ਉਨ੍ਹਾਂ ਪਰਿਵਾਰਾਂ ਨੂੰ ਮਿਲ ਸਕਣ ਜਿਨ੍ਹਾਂ ਨੇ ਗੈਂਗਸਟਰ ਹਿੰਸਾ ਅਤੇ ਰਾਜ ਵਿੱਚ ਕਾਨੂੰਨ ਵਿਵਸਥਾ ਦੇ ਟੁੱਟਣ ਕਾਰਨ ਆਪਣੇ ਨਜ਼ਦੀਕੀਆਂ ਨੂੰ ਹਮੇਸ਼ਾ ਲਈ ਗੁਆ ਦਿੱਤਾ ਹੈ।
ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ
ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਮੰਗਲੌਰ ਰੀਜ਼ਨਲ ਯੂਨਿਟ ਨੇ ਖ਼ੂਫ਼ੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਦਿੱਲੀ ਤੋਂ ਬੰਗਲੁਰੂ ਜਾ ਰਹੀ ਰੇਲ ਗੱਡੀ ਰਾਹੀਂ ਯਾਤਰਾ ਕਰ
ਦਿੱਲੀ ਪੁਲਿਸ ਨੇ ਐਤਵਾਰ ਨੂੰ ਕਿਹਾ ਕਿ ਸੋਸ਼ਲ ਮੀਡੀਆ ’ਤੇ ਮੁੜ ਤੋਂ ਇਹ ਪ੍ਰਸਾਰਿਤ ਕੀਤਾ ਜਾ ਰਿਹਾ ਇਕ ਵੀਡੀਓ ਜਿਸ ਵਿੱਚ ਇਕ ਵਿਅਕਤੀ ਝੂਠਾ ਦਾਅਵਾ ਕਰਦਾ ਹੈ ਕਿ ਉਹ ਇਕ ਸਬ ਇੰਸਪੈਕਟਰ ਹੈ
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਅਤੇ ਦਿੱਲੀ ਦੇ ਸਾਬਕਾ ਵਿਧਾਇਕ ਆਰ.ਪੀ. ਸਿੰਘ ਨੇ ਬੀਤੇ ਦਿਨ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੂੰ ਪਟੀਸ਼ਨ ਦਾਇਰ ਕਰਕੇ ਗੁਰਦਵਾਰਾ ਸ੍ਰੀ ਬੰਗਲਾ ਸਾਹਿਬ ਜੀ ਦੇ ਪਵਿੱਤਰ ਸਥਾਨ ਵਿੱਚ ਰਾਜਨੀਤਿਕ ਇਕੱਠਾਂ, ਨਾਅਰੇਬਾਜ਼ੀ ਅਤੇ ਤਖ਼ਤੀਆਂ ਪ੍ਰਦਰਸ਼ਿਤ ਕਰਨ ਨਾਲ ਸਬੰਧਤ ਇਕ ਕਥਿਤ ਘਟਨਾ ’ਤੇ ਤੁਰਤ ਦਖ਼ਲ ਦੇਣ ਦੀ ਮੰਗ ਕੀਤੀ।
ਲਾਲ ਲਕੀਰ ’ਤੇ ਸਰਕਾਰ ਜਾਂ ਅਦਾਲਤਾਂ ਦੀ ਲਟਕਦੀ ਤਲਵਾਰ ਹੁਣ ਹਮੇਸ਼ਾ ਲਈ ਹਟੇਗੀ: ਭਗਵੰਤ ਸਿੰਘ ਮਾਨ
ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਰਕੀ ਨੇ ਪੁਰਸ਼ ਅਤੇ ਮਹਿਲਾ ਹਾਕੀ ਟੂਰਨਾਮੈਂਟ ਵਿੱਚ ਦੋਹਰੇ ਤਗ਼ਮੇ ਲਈ ਟੀਮ ਇੰਡੀਆ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੁਰਸ਼ ਟੀਮ ਲਈ ਪਹਿਲੀ ਵਾਰ
ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਜਲਦ ਹੋਵੇਗੀ ਸ਼ੁਰੂ
ਵਿਰੋਧੀ ਧਿਰ ਵਲੋਂ ਚੋਣ ਕਮਿਸ਼ਨ ਅਤੇ ਸਪੈਸ਼ਲ ਇੰਟੈਂਸਿਵ (ਐਸ.ਆਈ.ਆਰ.) ਅਭਿਆਸ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਨਿਸ਼ਾਨਾ ਬਣਾਉਣ ਦੇ ਮੁੱਦੇ ’ਤੇ ਗੱਲਬਾਤ
ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਸਰਕਾਰੀ ਖਜ਼ਾਨੇ ਨੂੰ 2.62 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ
ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਤਸਦੀਕ (ਵੇਰੀਫਿਕੇਸ਼ਨ) ਦਾ ਨਵਾਂ ਸ਼ਡਿਊਲ ਜਾਰੀ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਵਾਉਣ ਅਤੇ ਕਈ ਸੇਵਾਵਾਂ ਲਈ ਸੁਵਿਧਾ ਕੇਂਦਰਾਂ ਰਾਹੀਂ ਸਹੂਲਤਾਂ ਦੇਣ ਦੇ ਦਾਅਵਿਆਂ ਵਿਚਕਾਰ ਸਨੌਰ ਨਗਰ ਕੌਂਸਲ ’ਚ ਲੋਕਾਂ ਤੋਂ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਪ੍ਰਤੀ ਸਰਟੀਫਿਕੇਟ ਵਸੂਲਣ ਦੇ ਦੋਸ਼ਾਂ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ
ਅਗਲੇ ਦੋ ਮਹੀਨਿਆਂ ਵਿੱਚ ਸਾਰੀਆਂ 800 ਤੋਂ ਵੱਧ ਸਰਕਾਰੀ ਸੇਵਾਵਾਂ ਇਸ ਪੋਰਟਲ ਨਾਲ ਜੋੜ ਦਿੱਤੀਆਂ ਜਾਣਗੀਆਂ: ਅਮਨ ਅਰੋੜਾ
ਮੇਅਰ ਨੇ ਸਮਾਜਿਕ ਸੰਸਥਾਵਾਂ ਅਤੇ ਸਮੂਹ ਸ਼ਹਿਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ਅਤੇ ਜਨਤਕ ਥਾਵਾਂ 'ਤੇ ਕੂੜਾ ਨਾ ਸੁੱਟਣ, ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਹੀ ਨਿਗਮ ਦੀਆਂ ਗੱਡੀਆਂ ਵਿੱਚ ਪਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਹਮੇਸ਼ਾ ਸਾਫ਼-ਸੁਥਰਾ ਰੱਖ ਕੇ 'ਮਿਸ਼ਨ ਕਲੀਨ ਪੰਜਾਬ' ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ।
ਇਹ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਅਤੇ ਸਾਂਝੀ ਜ਼ਿੰਮੇਵਾਰੀ ਹੈ।" ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਮਰਪਿਤ ਸਫ਼ਾਈ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਲਕਾ ਸਨੌਰ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਨੂੰ ਸਫ਼ਾਈ ਪੱਖੋਂ ਮੋਹਰੀ ਬਣਾਉਣ ਲਈ ਲਗਾਤਾਰ ਠੋਸ ਯਤਨ ਜਾਰੀ ਰਹਿਣਗੇ।
ਡਾ. ਨਿੱਜਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫ਼ਤ ਸਿਹਤ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਸਿਹਤ ਸਬੰਧੀ ਜ਼ਰੂਰੀ ਟੈਸਟ ਕਰਵਾਉਣ। ਉਹਨਾਂ ਕਿਹਾ ਕਿ ਫਿਬਰੋ ਸਕੈਨ (FibroScan) ਜਾਂਚ ਲਈ 4 ਘੰਟਿਆਂ ਦਾ ਵਰਤ ਰੱਖਣਾ ਲਾਜ਼ਮੀ ਹੋਵੇਗਾ। ਉਹਨਾਂ ਕਿਹਾ ਕਿ ਇਸ ਕੈਂਪ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਮੈਡੀਕਲ ਜਾਂਚ ਅਤੇ ਇਲਾਜ ਦੀ ਸਹੂਲਤ ਉਪਲਬਧ ਕਰਵਾਉਣਾ ਹੈ।
ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਵਿਸ਼ੇਸ਼ ਪ੍ਰੋਤਸਾਹਨ ਰਾਹੀਂ ਮਿਲੇਗੀ 2,100 ਰੁਪਏ ਤੱਕ ਦੀ ਵਾਧੂ ਮਹੀਨਾਵਾਰ ਆਮਦਨ: ਹਰਪਾਲ ਸਿੰਘ ਚੀਮਾ
ਇਸ ਮੌਕੇ ਕਾਲਜ ਦੇ ਸਟਾਫ਼ ਵੱਲੋਂ ਵੀ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਖਾਸ ਮੌਕੇ 'ਤੇ ਡਾ. ਇਕਵਿੰਦਰਪਾਲ ਸਿੰਘ , ਪ੍ਰੋ. ਜਗਤੇਸ਼ਵਰ ਸਿੰਘ ਅਤੇ ਕਾਲਜ ਸੁਪਰਡੈਂਟ ਸ ਜਸਪਾਲ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਪ੍ਰਬੰਧਕਾਂ ਦਾ ਮੰਨਣਾ ਹੈ ਕਿ ਅਜਿਹੇ ਉਪਰਾਲਿਆਂ ਨਾਲ ਜਿੱਥੇ ਵਿਦਿਆਰਥੀ ਸਰੀਰਕ ਤੌਰ 'ਤੇ ਤੰਦਰੁਸਤ ਰਹਿਣਗੇ, ਉੱਥੇ ਹੀ ਉਹ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਵੀ ਮਜ਼ਬੂਤੀ ਨਾਲ ਜੁੜੇ ਰਹਿਣਗੇ।
ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਿਸ਼ੇਸ਼ ਹੈਲਪਡੈਸਕ ਈ-ਮੇਲ ਜਾਰੀ
ਕਿਹਾ 'ਆਮ ਆਦਮੀ ਦੇ ਨਾਮ 'ਤੇ ਪੰਜਾਬੀਆਂ ਨਾਲ ਕੀਤਾ ਧੋਖਾ
ਉਹ ਸਿਰਫ਼ ਗੱਲਬਾਤ ਕਰਨ ਲਈ ਗਏ ਸਨ। ਉਨ੍ਹਾਂ ਕਿਹਾ ਕਿ ਉਹ ਇੱਕ ਜ਼ਿੰਮੇਵਾਰ ਨਾਗਰਿਕ ਹਨ ਅਤੇ ਅਜਿਹੀ ਕੋਈ ਕਾਰਵਾਈ ਨਹੀਂ ਕਰ ਸਕਦੇ। ਮਾਮਲੇ ਨੂੰ ਲੈ ਕੇ ਦੇਰ ਸ਼ਾਮ ਭੁੱਚੋ ਮੰਡੀ ਪੁਲਿਸ ਚੌਕੀ ਦੇ ਬਾਹਰ ਰਮੇਸ਼ ਕੁਮਾਰ ਬੀਰੀ ਅਤੇ ਅਮਨ ਕੰਪਿਊਟਰ ਵੱਲੋਂ ਧਰਨਾ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਮਾਮਲੇ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਅੰਗਰੇਜ਼ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਨਾਜਾਇਜ਼ ਕਬਜ਼ਿਆਂ ਕਾਰਨ ਲੋਕਾਂ ਨੂੰ ਹੋਣ ਵਾਲੀ ਖੱਜਲ-ਖ਼ੁਆਰੀ ਅਤੇ ਜਾਮ ਦੀ ਸਮੱਸਿਆ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਖੁੱਲ੍ਹਾ-ਡੁੱਲ੍ਹਾ ਰੱਖਣ ਲਈ ਨਿਗਮ ਦੀਆਂ ਟੀਮਾਂ ਵੱਲੋਂ ਭਵਿੱਖ ਵਿੱਚ ਵੀ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਸੰਵੇਦਨਸ਼ੀਲ ਮਾਰਗਾਂ 'ਤੇ ਅਜਿਹੀਆਂ ਸਾਂਝੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਕਮਿਸ਼ਨਰ ਨੇ ਸਮੂਹ ਦੁਕਾਨਦਾਰਾਂ ਅਤੇ ਰੇੜ੍ਹੀ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ 'ਤੇ ਨਾਜਾਇਜ਼ ਕਬਜ਼ੇ ਨਾ ਕਰਨ ਅਤੇ ਨਿਗਮ ਵੱਲੋਂ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਕੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ।
13 ਚੈੱਕ ਬਾਊਂਸ ਦੇ ਮਾਮਲਿਆਂ ਵਿੱਚ ਲੋੜੀਂਦੇ ਸਨ।ਐਸ. ਐਸ. ਪੀ. ਹਰਮਨਦੀਪ ਸਿੰਘ ਹਾਂਸ ਨੇ ਕਿਹਾ ਕਿ ਭਗੌੜੇ ਅਪਰਾਧੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਲਈ ਪੁਲਿਸ ਵੱਲੋਂ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ ਭਗੌੜਿਆਂ ਦੀ ਭਲਾ ਕਰਕੇ ਗ੍ਰਿਫ਼ਤਾਰ ਕਰਨ ਲਈ ਪੁਲਿਸ ਟੀਮਾਂ ਨੂੰ ਸਰਗਰਮ ਰੱਖਿਆ ਗਿਆ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ, ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਸੁਮਿਤ ਮਹਾਜਨ, ਸ੍ਰੀ ਮਨਦੀਪ ਸਿੰਘ, ਸ੍ਰੀ ਸੁਰਿੰਦਰ ਸਿੰਘ ਅਤੇ ਹੋਰ ਪ੍ਰਮੁੱਖ ਕੋਚ ਸਾਹਿਬਾਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਸਾਰੇ ਕੋਚਾਂ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
ਪਟਿਆਲਾ ਸ਼ਹਿਰ ਵਿੱਚ ਅਣਅਧਿਕਾਰਿਤ ਤੌਰ ’ਤੇ ਮੱਛੀ ਵੇਚਣ ਵਾਲਿਆਂ ਨੂੰ 31 ਅਗਸਤ 2026 ਤੱਕ ਨਵੀਂ ਮੱਛੀ ਮੰਡੀ ਵਿਖੇ ਸ਼ਿਫਟ ਕਰਨਾ ਯਕੀਨੀ ਬਣਾਇਆ ਜਾਵੇ।
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਦੋ ਹੋਣਹਾਰ ਵਿਦਿਆਰਥੀਆਂ ਕਰਨ ਗਿਰ ਅਤੇ ਸਰਬਜੀਤ ਸਿੰਘ ਨੇ 9ਵੀਂ ਹੀਰੋਜ਼ ਤਾਇਕਵਾਂਡੋ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ, ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ
ਦਿਹਾੜੇ ਦੀਆਂ ਮੁਬਾਰਕਾਂ ਦਿੰਦਿਆਂ ਸਾਂਝੇ ਤੌਰ 'ਤੇ ਆਖਿਆ ਕਿ ਇਹ ਆਜ਼ਾਦੀ ਸਾਨੂੰ ਅਣਗਿਣਤ ਦੇਸ਼ ਭਗਤਾਂ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਨਸੀਬ ਹੋਈ ਹੈ।
ਅੱਜ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਵਿਖੇ ਜ਼ਿਲ੍ਹਾ ਫਰੀਦਕੋਟ ਦੇ ਨਰੇਗਾ ਮਜ਼ਦੂਰ ਦੇ ਆਗੂਆਂ ਦੀ ਇੱਕ ਮੀਟਿੰਗ ਕਾਮਰੇਡ ਵੀਰ ਸਿੰਘ ਕੰਮੇਆਣਾ ਜ਼ਿਲ੍ਹਾ ਪ੍ਰਧਾਨ ਨਰੇਗਾ ਮਜ਼ਦੂਰ ਯੂਨੀਅਨ ਦੀ ਪ੍ਰਧਾਨਗੀ ਹੇਠ ਹੋਈ।
ਕੁੰਦਨ ਗੋਗੀਆ ਨੇ ਚੇਅਰਮੈਨ ਚੰਦਨ ਗਰੇਵਾਲ ਦਾ ਧੰਨਵਾਦ ਕਰਦਿਆਂ ਆਖਿਆ ਕਿ ਨਗਰ ਨਿਗਮ ਪਟਿਆਲਾ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਫ਼ਾਈ ਮੁਲਾਜ਼ਮਾਂ ਦਾ ਯੋਗਦਾਨ ਸਭ ਤੋਂ ਅਹਿਮ ਹੈ, ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਮੇਅਰ ਨੇ ਭਰੋਸਾ ਦਿਵਾਇਆ ਕਿ ਕਮਿਸ਼ਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ 'ਤੇ ਪੂਰੀ ਤਰ੍ਹਾਂ ਅਮਲ ਕਰਦਿਆਂ ਕਰਮਚਾਰੀਆਂ ਨੂੰ ਹਰ ਲੋੜੀਂਦੀ ਸਹੂਲਤ ਅਤੇ ਬਣਦੇ ਹੱਕ ਸਮੇਂ ਸਿਰ ਮੁਹੱਈਆ ਕਰਵਾਏ ਜਾਣਗੇ।
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸੌਰਿਸ਼ ਚਾਵਲਾ ਫਾਊਂਡੇਸ਼ਨ ਵੱਲੋਂ ਵਿਦਿਆਰਥਣਾਂ ਨੂੰ ਉਦਯਮਿਤਾ ਅਤੇ ਵਿੱਤੀ ਜਾਗਰੂਕਤਾ ਸਬੰਧੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਉਦਯਮਿਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੀਆਂ ਖਿਡਾਰਨਾਂ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਬੁੱਧੀ ਅਤੇ ਤਕਨੀਕੀ ਕਲਾ ਦਾ ਲੋਹਾ ਮੰਨਵਾਉਂਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਰਾਸ਼ਟਰੀ ਸਿੱਖਿਆ ਨੀਤੀ ਦੇ ਸਮੁੱਚੇ ਅਮਲ ਨੂੰ ਗਤੀ ਦੇਣ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ 'ਤੇ ਜ਼ੋਰ ਦਿੱਤਾ ਗਿਆ।
ਸ਼ਰਮਾ, ਨਵੀਨ ਸਿੰਗਲਾ, ਮਹਿਲਾ ਕਾਂਗਰਸ ਪ੍ਰਧਾਨ ਪੂਜਾ ਗਰਗ, ਸੇਵਾ ਦਲ ਦੇ ਪ੍ਰਧਾਨ ਲੱਕੀ ਗਰਗ, ਗੁਰਮੀਤ ਵਿਰਕ, ਸੱਤਾ ਸੰਧੂ, ਦੀਪੂ ਭੰਡਾਰੀ, ਸ਼ੀਲ ਬੱਬਰ, ਭੁਪਿੰਦਰ ਕੌਰਜੀਵਾਲਾ, ਗੁਰਪ੍ਰੀਤ ਪੀਏ, ਜਗਤਾਰ ਬਿਜਲਪੁਰ, ਗੁਰਬਚਨ ਚਾਹਲ, ਕਾਕਾ ਹਰਜੀਤ ਪ੍ਰਭ ਭਿੰਡਰ, ਕਾਲਾ ਬਠੋਈ, ਰੁਪਿੰਦਰ ਵਜੀਦਪੁਰ ਵੀ ਹਾਜ਼ਰ ਸਨ।