Tuesday, September 16, 2025

IT

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

ਕਿਹਾ, ਮਾਨ ਸਰਕਾਰ ਆਈ.ਟੀ.ਆਈਜ਼ ਰਾਹੀਂ ਕੈਦੀਆਂ ਨੂੰ ਹੁਨਰਮੰਦ ਸਿੱਖਿਆ ਪ੍ਰਦਾਨ ਕਰ ਰਹੀ ਹੈ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਇਹ ਨਿਵੇਸ਼ ਸੂਬੇ ਵਿੱਚ 300 ਤੋਂ ਵੱਧ ਇੰਜੀਨੀਅਰਾਂ ਲਈ ਅਸਾਮੀਆਂ ਸਮੇਤ 2000 ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰੇਗਾ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਇਹ ਨਿਵੇਸ਼ ਸੂਬੇ ਵਿੱਚ 300 ਤੋਂ ਵੱਧ ਇੰਜੀਨੀਅਰਾਂ ਲਈ ਅਸਾਮੀਆਂ ਸਮੇਤ 2000 ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰੇਗਾ

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਸੂਬੇ ਵਿੱਚ ਪੋਸ਼ਣ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੈਕਟਰ-26, ਚੰਡੀਗੜ੍ਹ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। 

ਦਮਦਮੀ ਟਕਸਾਲ ਦਾ ਵੱਡਾ ਫ਼ੈਸਲਾ : ਹੜ੍ਹ ਪੀੜਤ ਕਿਸਾਨਾਂ ਨੂੰ ਮੁੜ ਖੜ੍ਹਾ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਰਾਹਤ ਕੈਂਪ ’ਚ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਪਰਵਿੰਦਰ ਪਾਲ ਸਿੰਘ ਬੁੱਟਰ, ਐੱਮ ਪੀ ਗੁਰਜੀਤ ਸਿੰਘ ਔਜਲਾ, ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਜੋਧ ਸਿੰਘ ਸਮਰਾ ਨੇ ਕੀਤੀ ਸ਼ਮੂਲੀਅਤ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੰਮ੍ਰਿਤਸਰ ਚ ਆਧੁਨਿਕ ਹੜ੍ਹ ਰਾਹਤ ਅਤੇ ਮੁੜ ਵਸੇਬਾ ਮੈਗਾ ਵੇਅਰਹਾਊਸ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਪ੍ਰਾਜੈਕਟਾਂ ਨੂੰ ਜ਼ਮੀਨੀ ਪੱਧਰ 'ਤੇ ਢੁਕਵੇਂ ਢੰਗ ਨਾਲ ਲਾਗੂ ਕਰਨ ਲਈ ਕਮੇਟੀਆਂ ਵੱਲੋਂ ਉਸਾਰੂ ਭਮਿਕਾ ਨਿਭਾਉਣ ਦੀ ਉਮੀਦ ਪ੍ਰਗਟਾਈ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਕ੍ਰਿਕਟ ਇੰਤਜ਼ਾਰ ਕਰ ਸਕਦਾ ਹੈ ਪਰ ਆਸਥਾ ਨਹੀਂ

ਗੁਰਦਾਸਪੁਰ ਯੂਨੀਵਰਸਿਟੀ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 3.5 ਲੱਖ ਰੁਪਏ ਦਾ ਯੋਗਦਾਨ

ਯੂਨੀਵਰਸਿਟੀ ਦੇ ਵਫ਼ਦ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਲਈ ਭੇਟ ਕੀਤਾ ਚੈੱਕ

ਪੰਜਾਬ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਅਤੇ ਮੁੜ ਵਸੇਬੇ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ: ਸੌਂਦ

ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਗਾਰ ਤੇ ਮਲਬਾ ਹਟਾਉਣ ਅਤੇ ਪਸ਼ੂ ਲਾਸ਼ਾਂ ਦੇ ਨਿਪਟਾਰੇ ਦਾ ਕੰਮ 24 ਸਤੰਬਰ ਤੱਕ ਮੁਕੰਮਲ ਕਰਨ ਦੀ ਹਦਾਇਤ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਤਿਲੰਗ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਖਾਕ ਨੂਰ ਕਰਦੰ ਆਲਮ ਦੁਨੀਆਇ ॥ ਅਸਮਾਨ ਜਿਮੀ ਦਰਖਤ ਆਬ ਪੈਦਾਇਸਿ ਖੁਦਾਇ ॥੧॥ ਬੰਦੇ ਚਸਮ ਦੀਦੰ ਫਨਾਇ ॥ ਦੁਨੀਆ ਮੁਰਦਾਰ ਖੁਰਦਨੀ ਗਾਫਲ ਹਵਾਇ ॥ ਰਹਾਉ

ਹੜ੍ਹ ਪ੍ਰਭਾਵਿਤ ਪਿੰਡ 10 ਦਿਨਾਂ ਵਿੱਚ ਗਾਰ ਤੇ ਮਲਬੇ ਤੋਂ ਮੁਕਤ ਹੋਣਗੇ : ਮੁੱਖ ਮੰਤਰੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੁੜ ਵਸੇਬਾ ਤੇ ਸਫਾਈ ਮੁਹਿੰਮ ਜੰਗੀ ਪੱਧਰ ’ਤੇ ਚਲਾਉਣ ਦੇ ਐਲਾਨ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਕਿਹਾ ਲੋਕਾਂ ਦੀ ਹਿੰਮਤ ਨਾਲ ਫਸਲਾਂ ਦਾ ਨੁਕਸਾਨ ਹੋਣ ਤੋਂ ਬਚਿਆ 

ਸਕੂਲ ਉਸਾਰੀ ਦੇ ਚਲਦੇ ਵਿਦਿਆਰਥੀਆਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ : ਵਧੀਕ ਡਿਪਟੀ ਕਮਿਸ਼ਨਰ

ਉਹਦੀ ਇੱਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੜ ਮਾਜਰਾ ਦਾ ਦੌਰਾ ਕਰਕੇ ਉਥੇ ਚੱਲ ਰਹੇ ਸਕੂਲ ਆਫ ਹੈਪੀਨੈਸ ਦੇ ਬਕਾਇਆ ਕੰਮ ਦਾ ਜਾਇਜ਼ਾ ਲਿਆ। 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਪ੍ਰਧਾਨ ਮੰਤਰੀ ਵਿਰੁੱਧ ਪੋਸਟ ਨੇ ਸੋਸ਼ਲ ਮੀਡੀਆ 'ਤੇ ਮਚਾਈ ਹਲਚਲ 
 

"ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ : ਡਾ. ਬਲਜੀਤ ਕੌਰ"

"ਇੱਕ ਰਾਸ਼ਟਰ ਇੱਕ ਸਕਾਲਰਸ਼ਿਪ ਮਜ਼ਬੂਤੀ, ਆਦਰਸ਼ ਗ੍ਰਾਮ ਯੋਜਨਾ ਅਪਗ੍ਰੇਡ ਤੇ ਅਣਖ ਖਾਤਰ ਕਤਲਾਂ 'ਤੇ ਸਖ਼ਤ ਕਾਨੂੰਨ ਦੀ ਮੰਗ"

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ 190 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਲਈ ਕੀਤੇ ਜਾ ਰਹੇ ਹਨ ਪੁਖਤਾ ਪ੍ਰਬੰਧ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸੋਰਠਿ ਮਹਲਾ ੯ ੴ ਸਤਿਗੁਰ ਪ੍ਰਸਾਦਿ ॥ ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥ ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥ ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥ ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ 

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

ਪਾਕਿਸਤਾਨ-ਅਧਾਰਤ ਸਮੱਗਲਰਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਦੋਸ਼ੀ: ਡੀਜੀਪੀ ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ

ਪਿਛਲੇ 24 ਘੰਟਿਆਂ ਦੌਰਾਨ 40 ਹੋਰ ਵਿਅਕਤੀ ਹੜ੍ਹ ਖੇਤਰ 'ਚੋਂ ਸੁਰੱਖਿਅਤ ਕੱਢੇ, ਕੁੱਲ ਗਿਣਤੀ 23,337 ਹੋਈ: ਹਰਦੀਪ ਸਿੰਘ ਮੁੰਡੀਆਂ

111 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ 4585 ਲੋਕ

ਪੰਜਾਬੀ ਜ਼ਾਇਕੇ ਦੀ ਵਿਰਾਸਤ ਨੂੰ ਹੁਲਾਰਾਃ ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭੋਜਨ ਪਦਾਰਥਾਂ ਨੂੰ ਖੇਤ ਤੋਂ ਫੈਕਟਰੀ ਅਤੇ ਫੈਕਟਰੀ ਤੋਂ ਪਲੇਟ ਤੱਕ ਪਹੁੰਚਾਉਣ ਵਾਲੀ ਵੈਲਿਊ ਚੇਨ ਨੂੰ ਮਜ਼ਬੂਤ ਕੀਤਾ ਜਾ ਰਿਹੈ: ਰਾਖੀ ਗੁਪਤਾ ਭੰਡਾਰੀ

ਰਾਣਾ ਗੁਰਜੀਤ ਸਿੰਘ, ਰਾਣਾ ਇੰਦਰ ਪ੍ਰਤਾਪ ਸਿੰਘ ਨੇ ਹੜ੍ਹ ਨੂੰ ਮਨੁੱਖੀ ਬਣਾਈ ਆਫ਼ਤ ਕਰਾਰ ਦਿੰਦਿਆਂ ਪਾਣੀ ਛੱਡਣ ਦੇ ਪੈਟਰਨ ‘ਤੇ ਸਵਾਲ ਖੜੇ ਕੀਤੇ 

ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਅੱਜ ਪੰਜਾਬ ਵਿੱਚ ਆਏ ਹਾਲੀਆ ਹੜ੍ਹ ਨੂੰ ਮਨੁੱਖੀ ਬਣਾਈ ਤਬਾਹੀ ਕਰਾਰ ਦਿੰਦਿਆਂ ਕਿਹਾ ਕਿ ਵਿਸ਼ੇਸ਼ ਤੌਰ ‘ਤੇ ਕਿਸਾਨ ਪ੍ਰਸ਼ਾਸ਼ਕੀ ਲਾਪਰਵਾਹੀ ਦਾ ਸਭ ਤੋਂ ਵੱਧ ਨੁਕਸਾਨ ਭੁਗਤ ਰਹੇ ਹਨ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਵੇਂ ਵਿਧਾਇਕਾਂ ਨੇ ਮੰਗ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ

ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਮਾਣ ਅਤੇ ਭਲਾਈ ਨੂੰ ਬਰਕਰਾਰ ਰੱਖਣ ਲਈ ਇੱਕ ਠੋਸ ਕਦਮ ਚੁੱਕਦਿਆਂ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਪੰਜਾਬੀ ਵਿਦੇਸ਼ਾਂ ਵਿੱਚ ਜਾਕੇ ਖੱਟ ਰਹੇ ਹਨ ਨਾਮਣਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਧਨਾਸਰੀ ਮਃ ੫ ॥ ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ

ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ 'ਤੇ ਇੱਕ "ਬੇਰਹਿਮ ਮਜ਼ਾਕ": ਚੀਮਾ

ਪ੍ਰਧਾਨ ਮੰਤਰੀ ਮੋਦੀ ਦੀ 'ਮਾਮੂਲੀ ਅਤੇ ਅਪਮਾਨਜਨਕ' ਹੜ੍ਹ ਸਹਾਇਤਾ ਦੀ ਕੀਤੀ ਸਖ਼ਤ ਨਿੰਦਾ

ਪੰਜਾਬ ਸਰਕਾਰ ਵੱਡੇ ਸ਼ਹਿਰਾਂ ਵਿੱਚ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ; ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ

ਸਭ ਤੋਂ ਪਹਿਲਾਂ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਸ਼ੁਰੂ ਹੋਵੇਗੀ ਸੇਵਾ

ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ​​ਕਰਨ ਲਈ 1,700 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ: ਮੋਹਿੰਦਰ ਭਗਤ

ਮੰਤਰੀ ਵੱਲੋਂ ਪੈਸਕੋ ਨੂੰ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਡਾ. ਬਲਬੀਰ ਸਿੰਘ ਨੇ 780 ਕਰੋੜ ਰੁਪਏ ਦੇ ਸਿਹਤ ਬੁਨਿਆਦੀ ਢਾਚੇ ਨੁਕਸਾਨ ਦੇ ਵੇਰਵੇ ਕੀਤੇ ਸਾਂਝੇ; ਤੁਰੰਤ ਸਹਾਇਤਾ ਦੀ ਕੀਤੀ ਮੰਗ

ਸਿਹਤ ਮੰਤਰੀ ਨੇ ਸੂਬੇ ਦੀ ਵਿਆਪਕ ਰਿਕਵਰੀ ਲਈ ਪ੍ਰਧਾਨ ਮੰਤਰੀ ਮੋਦੀ ਨੂੰ 20,000 ਕਰੋੜ ਰੁਪਏ ਦੀ ਤੁਰੰਤ ਵਿੱਤੀ ਸਹਾਇਤਾ ਲਈ ਕੀਤੀ ਅਪੀਲ

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਅਮਨ ਅਰੋੜਾ ਵੱਲੋਂ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ, ਹੜ੍ਹਾਂ ਮੌਕੇ ਪੰਜਾਬ ਨੂੰ ਸੈਰ-ਸਪਾਟੇ ਵਜੋਂ ਵਰਤਣ ਲਈ ਭਾਜਪਾ ਲੀਡਰਸ਼ਿਪ ਨੂੰ ਘੇਰਿਆ

ਕਿਹਾ, ਪੰਜਾਬ ਪ੍ਰਧਾਨ ਮੰਤਰੀ ਦਾ ਸਵਾਗਤ ਕਰਦਾ ਹੈ, ਪਰ ਸੂਬੇ ਦੇ ਹਾਲਾਤਾਂ ਨੂੰ ਮਹਿਜ਼ ਫੋਟੋਗ੍ਰਾਫ਼ੀ ਲਈ ਵਰਤਣ ਦੀ ਬਜਾਏ ਠੋਸ ਸਹਾਇਤਾ ਕੀਤੀ ਜਾਵੇ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ

ਹਸਪਤਾਲ 'ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ

ਮੁੱਖ ਮੰਤਰੀ ਨੇ ਰਾਹਤ ਅਤੇ ਬਚਾਅ ਕਾਰਜਾਂ ਦੀ ਸਮੀਖਿਆ ਕਰਨ ਲਈ ਮੁੱਖ ਸਕੱਤਰ ਅਤੇ ਡੀ.ਜੀ.ਪੀ ਨਾਲ ਕੀਤੀ ਮੀਟਿੰਗ

 

12345678910...