ਪੰਜਾਬੀ ਯੂਨੀਵਰਸਿਟੀ ਦੀ ਸ਼ਹੀਦ ਊਧਮ ਸਿੰਘ ਚੇਅਰ ਵੱਲੋਂ ਆਈ.ਸੀ.ਐੱਸ.ਐੱਸ.ਆਰ. ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਦੋ-ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ।
ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ।