Sunday, November 02, 2025

Illicit

ਮੁੱਖ ਮੰਤਰੀ ਵੱਲੋਂ ਆਬਕਾਰੀ ਅਫ਼ਸਰ ਸਰੂਪਇੰਦਰ ਸਿੰਘ ਸੰਧੂ ਦਾ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਪਾਏ ਸ਼ਲਾਘਾਯੋਗ ਯੋਗਦਾਨ ਬਦਲੇ ਰਾਜ ਪੱਧਰੀ ਸਨਮਾਨ ਨਾਲ ਸਨਮਾਨ

ਜਨਤਕ ਸੁਰੱਖਿਆ ਤੇ ਗ਼ੈਰਕਾਨੂੰਨੀ ਸ਼ਰਾਬ ਦੀ ਤਸਕਰੀ ਤੇ ਬੂਟਲੈਗਿੰਗ ਦਾ ਮੁਕਾਬਲਾ ਕਰਨ ਲਈ ਦਿਖਾਈ ਬਹਾਦਰੀ

'ਆਪ' ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ 'ਜ਼ੀਰੋ ਟੋਲਰੇਂਸ': ਹਰਪਾਲ ਚੀਮਾ

ਆਬਕਾਰੀ ਵਿਭਾਗ ਨੂੰ ਚੌਕਸੀ ਅਤੇ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

684 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਪੁਲਿਸ ਅੜਿੱਕੇ

ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ : ਡੀਐਸਪੀ 

ਅਲੀਗੜ੍ਹ ਵਿਚ ਜ਼ਹਿਰੀਲੀ ਸ਼ਰਾਬ ਨਾਲ 25 ਲੋਕਾਂ ਦੀ ਮੌਤ

ਅਲੀਗੜ੍ਹ ਹਰਿਆਣਾ ਸਰਹੱਦ ’ਤੇ ਟੱਪਲ ਬਲਾਕ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਅਤੇ ਜ਼ਿਲ੍ਹੇ ਦੇ ਅਧਿਕਾਰੀਆਂ ਨੇ ਹੁਣ ਤਕ 25 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਅਲੀਗੜ੍ਹ ਨਾਲ ਭਾਜਪਾ ਦੇ ਸੰਸਦ ਮੈਂਬਰ ਸਤੀਸ਼ ਗੌਤਮ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਦੇ ਦੁਆਰਾ ਇਕੱਤਰ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਮਰਨ ਵਾਲਿਆਂ ਦੀ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦਿਹਾਤੀ ਜਿ਼ਲ੍ਹੇ ਵਿੱਚ ਨਾਜਾਇਜ ਸ਼ਰਾਬ ਨਿਰਮਾਣ ਯੂਨਿਟ ਦਾ ਕੀਤਾ ਪਰਦਾਫਾਸ਼

ਸ਼ਰਾਬ ਦੇ ਤਸਕਰਾਂ ਵਿਰੁੱਧ ਨਾ੍-ਕਾਬਿਲ-ਏ ਬਰਦਾਸ਼ਤ ਰਵੱਈਆ ਅਖ਼ਤਿਆਰ ਕਰਦਿਆਂ, ਅੰਮ੍ਰਿਤਸਰ ਪੁਲਿਸ ( ਦਿਹਾਤੀ) ਨੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਇਥੇ ਲੋਪੋਕੇ ਦੇ ਪਿੰਡ ਬੋਪਾਰਾਏ ਖੁਰਦ ਵਿਖੇ ਛਾਪੇਮਾਰੀ ਦੌਰਾਨ ਇੱਕ ਹੋਰ ਨਾਜਾਇਜ਼ ਸ਼ਰਾਬ ਨਿਰਮਾਣ ਯੂਨਿਟ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਰਵਣ ਸਿੰਘ, ਅੰਗਰੇਜ਼ ਸਿੰਘ, ਸੰਜੇ, ਅਵਤਾਰ ਸਿੰਘ ਅਤੇ ਰੇਸ਼ਮ ਸਿੰਘ ਸਾਰੇ ਵਾਸੀ ਪਿੰਡ ਬੋਪਾਰਾਏ ਖੁਰਦ ,ਲੋਪੋਕੇ  ਵਜੋਂ ਹੋਈ ਹੈ।