Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

ImmigrationNews

ਏ.ਡੀ.ਸੀ. ਵੱਲੋਂ ਸੈਵਨ ਸੀਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਸੈਵਨ ਸੀਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਨਿਊਜ਼ੀਲੈਂਡ ਆ ਕੇ ਵੱਸਣ ਵਾਲਿਆਂ ਲਈ ਸੈਟਲਮੈਂਟ ਪ੍ਰੋਗਰਾਮ ਦੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਨਵੇਂ ਆ ਕੇ ਵੱਸਣ ਵਾਲਿਆਂ ਲਈ ਖ਼ੁਸ਼ੀ ਦੀ ਖਬਰ ਇਹ ਹੈ ਕਿ ਕ੍ਰਾਈਸਚਰਚ ਸਿਟੀ ਕਾਉਂਸਲ ਨੇ ਵੈਲਕਮਿੰਗ ਕਮਿਊਨਿਟੀਜ਼ ਸੈਟਲਮੈਂਟ ਪ੍ਰੋਗਰਾਮ ਸ਼ੁਰੂ ਕੀਤਾ ਹੈ।

ਏ.ਡੀ.ਸੀ ਵੱਲੋਂ ਮੈਸਰਜ਼ ਬੀਨ ਗੂਸ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ, ਫਰਮ ਦਾ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ ਵੱਲੋਂ ਮੈਸਰਜ਼ ਬੀਨ ਗੂਸ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ।